Last Updated:Mar 17, 2026 8:53 AM ISTਰਿਪੋਰਟਾਂ ਅਨੁਸਾਰ, ਇਹ ਵਿਵਾਦ 2008 ਵਿੱਚ ਹੋਈਆਂ ਬਲਾਕ ਕਮੇਟੀ ਚੋਣਾਂ ਦੌਰਾਨ ਸ਼ੁਰੂ ਹੋਇਆ ਸੀ। ਲੁਧਿਆਣਾ ਦੇ ਡੇਹਲੋਂ ਖੇਤਰ ਵਿੱਚ ਵੋਟਿੰਗ ਚੱਲ ਰਹੀ ਸੀ। ਇਸ ਪ੍ਰਕਿਰਿਆ ਦੌਰਾਨ, ਜੱਸੀ ਖੰਗੂੜਾ ਪੋਲਿੰਗ ਸਟੇਸ਼ਨ 'ਤੇ ਪਹੁੰਚੇ। ਚੋਣ ਡਿਊਟੀ ਲਈ ਉੱਥੇ ਤਾਇਨਾਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ।...
Last Updated:Mar 17, 2026 8:05 AM ISTਸ਼ਿਕਾਇਤਕਰਤਾ ਦੇ ਕੇਸ ਦੇ ਮਜ਼ਬੂਤ ਸਾਬਤ ਹੋਣ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਸੁਣਾਇਆ। ਸ਼ਿਕਾਇਤਕਰਤਾ ਦੇ ਵਕੀਲ ਭਰਤ ਜੋਸ਼ੀ ਨੇ ਕਿਹਾ ਕਿ ਇਹ ਫੈਸਲਾ ਲੰਬੇ ਮੁਕੱਦਮੇ ਤੋਂ ਬਾਅਦ ਦਿੱਤਾ ਗਿਆ ਹੈ। ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ, ਡੇਰਾ ਬੱਸੀ ਦੀ ਅਦਾਲਤ ਨੇ...
ਫਰੀਦਕੋਟ 16 ਮਾਰਚ () ਕ੍ਰਿਸ਼ੀ ਵਿਗਿਆਨ ਕੇਂਦਰਫਰੀਦਕੋਟ ਵੱਲੋ ਡਾ: ਰਾਕੇਸ਼ ਕੁਮਾਰ ਇੰਚਾਰਜ ਕੇ.ਵੀ.ਕੇ ਫਰੀਦਕੋਟ ਦੀ ਅਗਵਾਈ ਹੇਠ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ 9 ਤੋਂ 13 ਮਾਰਚ 2026 ਤੱਕ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪਿੰਡਾਂ ਤੋ 39 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਡਾ: ਪਵਿੱਤਰ ਸਿੰਘ ਸਹਾਇਕ ਪ੍ਰਫੈਸਰ (ਭੂਮੀ ਵਿਗਿਆਨ) ਨੇ ਇਸ ਪੰਜ...
ਫਾਜ਼ਿਲਕਾ 16 ਮਾਰਚਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਦੇ ਲੋਕ ਹਿੱਤਾਂ ਲਈ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਿਰ ਤੋਂ ਲੋਕਾਂ ਲਈ ਸੌਗਾਤ ਲੈ ਆਉਂਦੀ ਹੈ। ਸ਼ਹਿਰੀ ਖੇਤਰ ਦੇ ਲੋਕਾਂ ਦੇ ਨਾਲ-ਨਾਲ ਸਰਹੱਦੀ ਖੇਤਰ ਵਿਖ਼ੇ ਰਹਿਣ ਵਾਲੇ ਕਿਸਾਨ ਵੀਰਾਂ ਨੂੰ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ...
ਲੌਂਗੋਵਾਲ, 16 ਮਾਰਚ:
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ...
Last Updated:Mar 16, 2026 9:00 PM ISTਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਦੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ।...
ਚੰਡੀਗੜ੍ਹ, 16 ਮਾਰਚ:
ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ...
ਚੰਡੀਗੜ੍ਹ, 16 ਮਾਰਚ 2026
“ਡਬਲ ਇੰਜਣ” ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ “ਟਰਬਲ ਇੰਜਣ” ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17...
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ...
*ਚੰਡੀਗੜ੍ਹ, 16 ਮਾਰਚ:*
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ।
ਖਣਨ...
















