Last Updated:Mar 16, 2026 5:57 PM ISTਸੁਲਤਾਨਪੁਰ ਲੋਧੀ ਦੀ ਬਲਾਕ ਸੰਮਤੀ ਚੋਣ ਦਿਨ ਭਰ ਸਿਆਸੀ ਤਣਾਅ ਵਿੱਚ ਘਿਰੀ ਰਹੀ। ਨਤੀਜੇ ਆਉਣ ਤੋਂ ਬਾਅਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਚੋਣ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ।+ Block Samiti election: ਕਿਹੜੀ ਪਾਰਟੀ ਦਾ ਬਣਿਆ ਚੇਅਰਮੈਨ ?ਸੁਲਤਾਨਪੁਰ ਲੋਧੀ ਵਿੱਚ ਬਲਾਕ ਸੰਮਤੀ ਦੇ...
Last Updated:Mar 16, 2026 11:38 AM ISTਪੰਜਾਬ ਵਿੱਚ ਰਾਸ਼ਨ ਕਾਰਡ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਹੁਣ 8 ਲੱਖ ਸਲਾਨਾ ਆਮਦਨ ਵਾਲੇ ਪਰਿਵਾਰ ਵੀ ਫ੍ਰੀ ਰਾਸ਼ਨ ਲਈ ਯੋਗ ਹੋ ਸਕਣਗੇ। ਹੈਰਾਨੀ ਦੀ ਗੱਲ ਇਹ ਹੈ ਕਿ ਕਾਰ ਅਤੇ ਏਸੀ ਵਾਲੇ ਘਰਾਂ ਦੇ ਮਾਲਕਾਂ ਨੂੰ ਵੀ ਇਸ ਯੋਜਨਾ...
Last Updated:Mar 16, 2026 2:58 PM ISTਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਸ਼ੀ ਰਾਮ ਜੀ ਨੇ ਦੇਸ਼ ਭਰ ਵਿੱਚ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਨੂੰ ਫੈਲਾਉਣ ਅਤੇ ਬਹੁਜਨ ਸਮਾਜ ਨੂੰ ਜਗਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਰੇ ਵਿਦਿਆਰਥੀ ਜੀਵਨ ਦੌਰਾਨ ਮੈਨੂੰ...
ISTਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੀ ਉਨ੍ਹਾਂ ਨੇ ਸਖ਼ਤ ਸਵਾਲ ਖੜ੍ਹੇ ਕੀਤੇ। ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਇੱਕ ਵਾਰ ਫਿਰ ਗਰਮਾ ਗਿਆ ਹੈ।+ ਸਿੱਧੂ ਮੂਸੇਵਾਲਾ ਕਤਲਕਾਂਡ ਬਾਰੇ ਬੋਲੇ CM ਮਾਨ, ਕਹਿ...
ਮੋਹਾਲੀ ਵਿੱਚ ਹੋਏ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਪੰਜਾਬ ਦੀ ਉਦਯੋਗਿਕ ਤਸਵੀਰ ਨੂੰ ਨਵਾਂ ਰੂਪ ਦੇਣ ਦੇ ਸੰਕੇਤ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਵੱਡੇ ਭਰੋਸੇ ਦਿੱਤੇ ਅਤੇ ਕਈ ਅਹਿਮ ਐਲਾਨ ਕੀਤੇ।CM ਮਾਨ ਦਾ ਉਦਯੋਗਪਤੀਆਂ ਸਾਹਮਣੇ ਪੰਜਾਬ ਲਈ ਵੱਡਾ ਐਲਾਨ...ਪੰਜਾਬ ਨੂੰ ਉਦਯੋਗਿਕ ਤੌਰ ‘ਤੇ ਹੋਰ ਮਜ਼ਬੂਤ...
Last Updated:Mar 16, 2026 12:07 PM ISTਪੰਜਾਬ ਵਿਧਾਨਸਭਾ ਦੇ ਸੈਸ਼ਨ ਦੌਰਾਨ ਅਚਾਨਕ ਮਾਹੌਲ ਤਪ ਗਿਆ। ਪ੍ਰਸ਼ਨ ਕਾਲ ਦੌਰਾਨ ਹੋਈ ਨਾਅਰੇਬਾਜ਼ੀ ‘ਤੇ ਸਪੀਕਰ ਨੇ ਸਖ਼ਤ ਰੁੱਖ ਅਪਣਾਇਆ, ਜਦਕਿ ਇਸੇ ਵੇਲੇ ਪੀਲੇ ਚੋਲੇ ਪਾ ਕੇ ਪਹੁੰਚੇ ਵਿਧਾਇਕਾਂ ਨੇ LPG ਸੰਕਟ ਦਾ ਮੁੱਦਾ ਚੁੱਕ ਕੇ ਸਭ ਦਾ ਧਿਆਨ ਖਿੱਚ ਲਿਆ।+ ਵਿਧਾਨਸਭਾ 'ਚ AAP...
Last Updated:Mar 16, 2026 11:20 AM ISTਇਸ ਵੇਲੇ, ਪੰਜਾਬ ਵਿੱਚ ਲਗਭਗ 47.5 ਲੱਖ ਲਾਭਪਾਤਰੀ ਹਨ। ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਕਾਰਡਾਂ ਲਈ ਯੋਗਤਾ ਮਾਪਦੰਡਾਂ ਵਿੱਚ ਢਿੱਲ ਦਿੱਤੀ ਹੈ।ਹੁਣ 8 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਵਿਅਕਤੀ ਵੀ ਇਸ ਲਾਭ ਦਾ ਲਾਭ ਲੈ ਸਕਣਗੇ।ਚਾਰ ਪਹੀਆ ਵਾਹਨ ਰੱਖਣ ਵਾਲੇ ਵੀ...
ਚੋਣ ਕਮਿਸ਼ਨ ਨੇ ਚਾਰ ਰਾਜਾਂ (ਅਸਾਮ, ਕੇਰਲਾ, ਪੱਛਮੀ ਬੰਗਾਲ ਤੇ ਤਾਮਿਲ ਨਾਡੂ) ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ’ਚ ਅਸੈਂਬਲੀ ਚੋਣਾਂ ਲਈ ਚੋਣ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਸਾਮ, ਕੇਰਲਾ ਤੇ ਪੁੱਡੂਚੇਰੀ ਵਿੱਚ ਇਕਹਿਰੇ ਗੇੜ ਤਹਿਤ 9 ਅਪਰੈਲ ਨੂੰ ਪੋਲਿੰਗ ਹੋਵੇਗੀ। ਪੱਛਮੀ ਬੰਗਾਲ ਵਿੱਚ 23 ਤੇ 29...
ਭਾਜਪਾ ਨੇ ਪੰਜਾਬ ਵਿੱਚ ਮਿਸ਼ਨ 2027 ਮੁਹਿੰਮ ਦਾ ਅੱਜ ਕਿਲੀ ਚਾਹਲਾਂ ਤੋਂ ਰਸਮੀ ਆਗ਼ਾਜ਼ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ’ਚੋਂ ਬੇਰੁਜ਼ਗਾਰੀ, ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਾਤਮੇ ਅਤੇ ਧਰਮ ਪਰਿਵਰਤਨ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਹੇਠ ਡਬਲ ਇੰਜਣ...
ਤਰਨਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਨਿਯੁਕਤੀ ਦਾ ਐਲਾਨ ਕਰਦਿਆਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦਾ ਨਵਾਂ 'ਹਲਕਾ ਇੰਚਾਰਜ' ਨਿਯੁਕਤ ਕੀਤਾ ਹੈ। ਸੁਖਬੀਰ ਬਾਦਲ ਨੇ ਆਪਣੇ ਟਵੀਟ ਰਾਹੀਂ ਕੰਚਨਪ੍ਰੀਤ ਕੌਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਇੱਕ ਨੌਜਵਾਨ, ਉਤਸ਼ਾਹੀ...