ਨੰਗਲ 02 ਅਪ੍ਰੈਲ: ਹਨੂੰਮਾਨ ਜੈਯੰਤੀ ਦੇ ਪਾਵਨ ਮੌਕੇ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ਿਵਾਲਿਕ ਅਵੈਨਿਊ, ਨੰਗਲ ਵਿਖੇ ਸਥਿਤ ਹਨੂੰਮਾਨ ਮੰਦਿਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਮੰਦਿਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦਰਜ ਹੋਈ, ਜਿੱਥੇ ਭਗਤਾਂ ਨੇ ਬੜੀ ਸ਼ਰਧਾ ਅਤੇ ਭਾਵਨਾ...
Last Updated:Apr 02, 2026 7:53 PM ਕਾਂਗਰਸ ਦੇ ਹਲਕਾ ਤਲਵੰਡੀ ਸਾਬੋ ਦੇ ਹਲਕਾ ਸੇਵਾਦਾਰ ਖੁਸਬਾਜ ਸਿੰਘ ਜਟਾਣਾ ਦਾ ਦੇਹਾਂਤ ਹੋ ਗਿਆ ਹੈ। ਹਲਕਾ ਤਲਵੰਡੀ ਸਾਬੋ ਵਿੱਚ ਫੈਲੀ ਸੋਗ ਦੀ ਲਹਿਰRead More Rozana Times
ਫਾਜ਼ਿਲਕਾ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ”...
ਚੰਡੀਗੜ੍ਹ, 2 ਅਪ੍ਰੈਲ 2026:ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ...
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ...
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ...
ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38...
ਲਹਿਰਾਗਾਗਾ, 1 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ...
ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ...
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ...