ਬਠਿੰਡਾ ਦੀ ਨਗਰ ਪੰਚਾਇਤ ਮਲੂਕਾ ਦੀ 11 ਮੈਂਬਰੀ ਕਮੇਟੀ ਦੀ ਚੋਣ ਦੌਰਾਨ ਮਾਤਾ ਚਤਿੰਨ ਕੌਰ ਨੂੰ ਪ੍ਰਧਾਨ, ਨਿਰਮਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬ੍ਰਿਛਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਬਠਿੰਡਾ ਦੀ ਨਗਰ ਪੰਚਾਇਤ ਮਲੂਕਾ 'ਤੇ SAD ਦਾ ਕਬਜ਼ਾ, 11 ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣਬਠਿੰਡਾ : ਬਠਿੰਡਾ ਜ਼ਿਲ੍ਹੇ...
ਅੱਜ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਦੂਜੀ ਕਿਸ਼ਤ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ ਤੋਂ ਇਸ ਰਕਮ ਨੂੰ ਜਾਰੀ ਕਰਨਗੇ। ਇਸ ਦੌਰਾਨ ਕਰੀਬ 40 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਫੋਨਾਂ 'ਤੇ ₹1,000 ਅਤੇ ₹1,500 ਜਮ੍ਹਾਂ ਹੋਣ ਦੇ ਸੁਨੇਹੇ...
Mawan Dhiyan Satkar Yojana Registration- ਪੰਜਾਬ ਵਿਚ 40 ਲੱਖ ਔਰਤਾਂ ਦੇ ਖਾਤਿਆਂ ਵਿਚ ਪੈਸੇ ਆਉਣਗੇ। ਅੱਜ 1 ਅਗਸਤ ਤੋਂ 40 ਲੱਖ ਔਰਤਾਂ ਦੇ ਮੋਬਾਈਲਾਂ ਉਤੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਮਿਲਣ ਵਾਲੀ ਰਕਮ ਦੀਆਂ ਫਿਰ ਘੰਟੀਆਂ ਵੱਜਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ, KCC 'ਚ 26 ਸਾਲਾਂ...
ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ ਅੱਜ ਤੋਂ ਲੈ ਕੇ 2 ਅਗਸਤ ਤੱਕ ਸੂਬੇ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ ਅਤੇ ਲਗਾਤਾਰ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ...
‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮਲਵਿੰਦਰ ਸਿੰਘ ਕੰਗ ਨੇ ਇਕ ਟਵੀਟ ਸਾਂਝਾ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਲਿਖਿਆ ਕਿ ” ਅੱਜ ਸੰਸਦ...
ਐਸ.ਏ.ਐਸ. ਨਗਰ ਦੇ ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਮਿਆਰੀ ਪੁਲਿਸ ਚੌਂਕੀ ਹਮਲੇ ਦੇ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਦੌਰਾਨ ਆਈਐਸਆਈ ਨਾਲ ਸਬੰਧਾਂ ਦੇ ਸੰਕੇਤ ਮਿਲੇ ਹਨ।ਚਮਿਆਰੀ ਪੁਲਿਸ ਚੌਂਕੀ ਹਮਲਾ ਮਾਮਲਾ: ਪੁਲਿਸ ਨੇ ਨਾਬਾਲਗ ਸਮੇਤ ਚਾਰ ਮੁਲਜ਼ਮ ਕੀਤੇ ਗ੍ਰਿਫ਼ਤਾਰਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ...
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਚੀਮਾ ਚੰਡੀਗੜ੍ਹ- ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ...
- ਲੋਧੀ ਗੁੱਜਰ ਤੋਂ ਰਾਵੀ ਦਰਿਆ ਤੱਕ 5 ਕਿਲੋਮੀਟਰ ਖੇਤਰ ਵਿੱਚ ਪਾਣੀ ਦਾ ਪੱਧਰ ਘਟਦਿਆਂ ਹੀ ਹੋਵੇਗੀ ਡੀਸਿਲਟਿੰਗ
ਧਾਲੀਵਾਲ ਨੇ ਦੱਸਿਆ ਕਿ ਸੱਕੀ ਨਾਲੇ ਦਾ ਪਿੰਡ ਲੋਧੀ ਗੁੱਜਰ ਤੋਂ ਰਾਵੀ ਦਰਿਆ ਤੱਕ ਲਗਭਗ 5 ਕਿਲੋਮੀਟਰ ਦਾ ਹਿੱਸਾ ਭਾਰਤੀ ਫ਼ੌਜ ਦੇ ਅਧੀਨ ਆਉਂਦਾ ਹੈ। ਫ਼ੌਜ ਦੀ ਪ੍ਰਵਾਨਗੀ ਨਾ ਹੋਣ ਕਾਰਨ ਇਸ...
ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਸਟੋਰ ਕੀਤੀ ਜਾ ਰਹੀ ਸੀ ਵਿਸਫੋਟਕ ਸਮੱਗਰੀ
ਮੋਹਾਲੀ- ਤਿਉਹਾਰਾਂ ਦੇ ਸੀਜ਼ਨ ਤੋਂ ਠੀਕ ਪਹਿਲਾਂ, ਲਾਲੜੂ ਪੁਲਿਸ ਨੇ ਬਹੁਤ ਚੌਕਸੀ ਅਤੇ ਵੱਡੀ ਕਾਰਵਾਈ ਕਰਦੇ ਹੋਏ ਸ਼ਹਿਰ ਨੂੰ ਇੱਕ ਸੰਭਾਵਿਤ ਵੱਡੇ ਹਾਦਸੇ ਤੋਂ ਬਚਾ ਲਿਆ ਹੈ। ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕੇ ਵਿੱਚ ਬਿਨਾਂ ਕਿਸੇ ਲਾਇਸੈਂਸ ਦੇ ਚਲਾਏ...
















