ਚੰਡੀਗੜ੍ਹ ਦੇ ਫਾਰਮਾ ਕਾਰੋਬਾਰੀ ਐੱਮਕੇ ਭਾਟੀਆ ਗਰੁੱਪ ਵੱਲੋਂ ਦੀਵਾਲੀ 'ਤੇ ਕਰਮਚਾਰੀਆਂ ਨੂੰ ਕਾਰਾਂ ਦੇਣ ਦੀ ਪਹਿਲ। 18 ਮਹੀਨਿਆਂ ਤੋਂ ਕੰਮ ਕਰ ਰਹੇ ਯੋਗ ਕਰਮਚਾਰੀਆਂ ਨੂੰ ਲੱਕੀ ਡਰਾਅ ਰਾਹੀਂ ਮਿਲੇਗਾ ਮੌਕਾ।ਦੀਵਾਲੀ 'ਤੇ ਕਰਮਚਾਰੀਆਂ ਨੂੰ ਕਾਰਾਂ ਦੇਵੇਗਾ ਚੰਡੀਗੜ੍ਹ ਦਾ MK ਭਾਟੀਆ ਗਰੁੱਪ, ਗਾਰਡ ਤੋਂ ਅਫਸਰਾਂ ਤੱਕ ਲੱਕੀ ਡਰਾਅ 'ਚ ਮਿਲੇਗਾ ਮੌਕਾਦੀਵਾਲੀ...
ਬਾਈਕ ਸਵਾਰਾਂ ਨੇ ਇੱਕ ਜਿਮ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਸ਼ੀਸ਼ੇ ਚਕਨਾਚੂਰ ਹੋ ਗਏ। ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆ ਗਈਆਂ ਹਨ, ਪਰ ਸਭ ਤੋਂ ਵੱਡਾ ਸਵਾਲ ਅਜੇ ਵੀ ਬਰਕਰਾਰ ਹੈ—ਆਖ਼ਰ ਜਿਮ ਨੂੰ ਨਿਸ਼ਾਨਾ ਬਣਾਉਣ ਪਿੱਛੇ ਕੀ ਕਾਰਨ ਸੀ? ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਮਹਿਤਾ ਚੌਂਕ...
ਅੰਮ੍ਰਿਤਸਰ ਦੇ ਭਗਵਾਨ ਵਾਲਮੀਕਿ ਤੀਰਥ ਸਥਲ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋੜਵੰਦਾਂ ਲਈ ਵੀ ਅਹਿਮ ਉਪਰਾਲਾ ਕੀਤਾ। ਜਾਣੋ, ਇਸ ਮੌਕੇ ਉਨ੍ਹਾਂ ਨੇ ਕੀ ਸੁਨੇਹਾ ਦਿੱਤਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ...
ਕਾਂਗਰਸ ਆਗੂ ਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕਾਫ਼ਲੇ ਦੀਆਂ 5 ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਹਲਚਲ ਮਚ ਗਈ। ਹਾਦਸੇ ਨੂੰ ਲੈ ਕੇ ਹੋਰ ਵੇਰਵਿਆਂ ਦੀ ਉਡੀਕ ਹੈ।
Rozana Times
ਸੁਖਬੀਰ ਸਿੰਘ ਬਾਦਲ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਇਨਸਾਫ਼ ਦੀ ਲੜਾਈ ਵਿੱਚ ਸਾਥ ਦੇਣ ਦਾ ਭਰੋਸਾ ਦਿੱਤਾ।ਸੁਖਬੀਰ ਸਿੰਘ ਬਾਦਲ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾਮਾਨਸਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਪੰਜਾਬ ਕੈਮਿਸਟਸ ਐਸੋਸੀਏਸ਼ਨ ਨੇ ਪ੍ਰੈਗਾਬਲਿਨ ਸਮੇਤ ਲਤ ਲਗਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਨਾ ਕਰਨ ਦਾ ਫ਼ੈਸਲਾ ਲਿਆ। ਜਾਣੋ ਮਰੀਜ਼ਾਂ ’ਤੇ ਕੀ ਪਵੇਗਾ ਅਸਰ।
ਪੰਜਾਬ ਵਿੱਚ ਮੈਡੀਕਲ ਸਟੋਰਾਂ 'ਤੇ ਨਹੀਂ ਮਿਲਣਗੀਆਂ ਇਹ ਦਵਾਈਆਂ, ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਲਿਆ ਫੈਸਲਾਪੰਜਾਬ ਕੈਮਿਸਟਸ ਐਸੋਸੀਏਸ਼ਨ ਨੇ ਸੂਬੇ ਭਰ ਵਿੱਚ ਪ੍ਰੈਗਾਬਲਿਨ ਸਮੇਤ ਲਤ ਲਗਾਉਣ ਵਾਲੀਆਂ ਦਵਾਈਆਂ...
ਹਰਸਿਮਰਤ ਕੌਰ ਬਾਦਲ ਨੇ ਆਪਣੇ ਮਾਤਾ ਜੀ ਦੇ ਜਨਮ ਦਿਨ ’ਤੇ ਤਸਵੀਰਾਂ ਸਾਂਝੀਆਂ ਕਰਕੇ ਭਾਵੁਕ ਸੁਨੇਹਾ ਦਿੱਤਾ। ਉਨ੍ਹਾਂ ਨੇ ਮਾਂ ਦੀ ਮਮਤਾ ਅਤੇ ਲੰਮੀ ਉਮਰ ਤੇ ਤੰਦਰੁਸਤੀ ਲਈ ਅਰਦਾਸ ਕੀਤੀ।ਹਰਸਿਮਰਤ ਕੌਰ ਬਾਦਲ ਨੇ ਮਾਤਾ ਜੀ ਦੇ ਜਨਮ ਦਿਨ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ, ਲਿਖਿਆ- 'ਮਾਵਾਂ ਠੰਡੀਆਂ ਛਾਵਾਂ'ਸ਼੍ਰੋਮਣੀ ਅਕਾਲੀ ਦਲ ਦੇ...
ਪੰਜਾਬ ਸਰਕਾਰ ਨੇ ਵਿਧਵਾ ਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਤਹਿਤ 729 ਕਰੋੜ ਰੁਪਏ ਜਾਰੀ ਕੀਤੇ। ਜਾਣੋ ਯੋਗਤਾ, ਆਮਦਨ ਸੀਮਾ ਅਤੇ 1300 ਕਰੋੜ ਦੇ ਬਜਟ ਬਾਰੇ।ਪੰਜਾਬ ਸਰਕਾਰ ਵੱਲੋਂ ਵਿਧਵਾ ਤੇ ਨਿਆਸ਼ਰਿਤ ਔਰਤਾਂ ਲਈ 729 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ...
ਭਗਵੰਤ ਸਿੰਘ ਮਾਨ ਅੱਜ ਪਟਿਆਲਾ PRTC ਮੁੱਖ ਦਫ਼ਤਰ ਵਿਖੇ ਜੂਨੀਅਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।CM ਭਗਵੰਤ ਮਾਨ ਪਟਿਆਲਾ ਵਿੱਚ ਜੂਨੀਅਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਵੇਰੇ 10:15 ਵਜੇ ਪਟਿਆਲਾ ਸਥਿਤ PRTC ਮੁੱਖ ਦਫ਼ਤਰ, ਨਾਭਾ ਰੋਡ...
ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਦਾ ਦੌਰਾ ਕਰਨਗੇ। ਸਰਦਾਰ ਪਰਗਟ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਕਾਂਗਰਸ ਦੀਆਂ ਤਿਆਰੀਆਂ ਅਤੇ ਮਿਸ਼ਨ 2027 ਬਾਰੇ ਜਾਣਕਾਰੀ ਦਿੱਤੀ।ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਤੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦਾ ਬਿਗਲ ਵਜਾਉਣਗੇ: ਪਰਗਟ ਸਿੰਘਸੰਗਰੂਰ: ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ...













