Last Updated:Jul 17, 2026 8:29 PM ISTਤਰਨਤਾਰਨ ਦੇ ਬਲਾਕ ਚੋਹਲਾ ਸਾਹਿਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦੌਰਾਨ 62 ਔਰਤਾਂ ਦਾ ਇੱਕੋ ਬੈਂਕ ਖਾਤਾ ਨੰਬਰ ਮਿਲਣ ਨਾਲ ਹੜਕੰਪ ਮਚ ਗਿਆ। ਆਂਗਣਵਾੜੀ ਵਰਕਰ ਅਤੇ ਉਸਦੇ ਪੁੱਤਰ ਖ਼ਿਲਾਫ਼ ਕੇਸ ਦਰਜ।ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਘੁਟਾਲਾ! 62 ਔਰਤਾਂ ਦੀ ਇੱਕੋ ਬੈਂਕ ਖਾਤੇ ਨਾਲ...
Last Updated:Jul 17, 2026 8:53 PM ISTਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਬਣਾਏ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਸੰਪਰਕ (ਕਨੈਕਟੀਵਿਟੀ) ਨੂੰ ਮਜ਼ਬੂਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ 5470...
Last Updated:Jul 18, 2026 2:01 PM ISTਪੰਜਾਬ: DSP ਪੱਧਰ ਦੇ 15 ਅਧਿਕਾਰੀ ਪ੍ਰਮੋਟ, SP ਵਜੋਂ ਮਿਲੀ ਤਰੱਕੀਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ- ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ 15 ਡੀਐਸਪੀ (ਪੀਪੀਐਸ) ਅਧਿਕਾਰੀਆਂ ਨੂੰ ਕਾਰਜਕਾਰੀ...
Last Updated:Jul 16, 2026 1:06 PM ISTਪੰਜਾਬ 'ਚ ਨਵੇਂ ਰਾਸ਼ਨ ਡਿਪੂਆਂ ਨੂੰ ਅੱਜ ਅਲਾਟਮੈਂਟ ਲੈਟਰ ਦਿੱਤੇ ਗਏ ਹਨ। ਮੁਹਾਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰਾਸ਼ਨ ਡਿਪੂਆਂ ਲਈ ਅਲਾਟਮੈਂਟ ਲੈਟਰ ਵੰਡੇ ਹਨ। ਨਵੀਂ ਨੀਤੀ ਤਹਿਤ 2800 ਨਵੇਂ ਰਾਸ਼ਨ ਡਿਪੂ ਲਾਇਸੰਸ ਜਾਰੀ ਕੀਤੇ ਗਏ ਹਨ। 2800 ਨਵੇਂ ਰਾਸ਼ਨ ਡਿਪੂ...
ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ?1. -ਸਵੇਰੇ ਕਰੀਬ 11 ਵਜੇ ਜੀਂਦ ਰੇਲਵੇ ਸਟੇਸ਼ਨ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ। ਇਹ ਟਰੇਨ ਜੀਂਦ-ਸੋਨੀਪਤ ਵਿਚਕਾਰ ਚੱਲੇਗੀ।2. -ਇਹ ਦੁਨੀਆ ਦੀਆਂ ਸਭ ਤੋਂ ਲੰਬੀਆਂ (10 ਕੋਚ) ਅਤੇ ਸਭ ਤੋਂ ਸ਼ਕਤੀਸ਼ਾਲੀ (3200 HP) ਹਾਈਡ੍ਰੋਜਨ ਟਰੇਨਾਂ ਵਿੱਚੋਂ ਇੱਕ ਹੈ।3....
Last Updated : July 15, 2026, 21:45 ISTPunjabਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ...
Last Updated:Jul 15, 2026 9:03 PM ISTਯੁੱਧ ਨਸ਼ਿਆਂ ਵਿਰੁੱਧ ਦੇ 501ਵੇਂ ਦਿਨ 44 ਨਸ਼ਾ ਤਸਕਰ ਗ੍ਰਿਫ਼ਤਾਰ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ-ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ...
Last Updated:Jul 15, 2026 8:13 PM ISTਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ...
ਬਠਿੰਡਾ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਇਸ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੇ ਹਰੇਕ...
Last Updated:Jul 15, 2026 7:14 PM ISTਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (SIR) ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ...












