ਕੇਸੀ ਵੇਣੂਗੋਪਾਲ ਚੰਡੀਗੜ੍ਹ ਪੁੱਜੇ। ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗਾਂ, 2027 ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੀਆਂ ਤਿਆਰੀਆਂ ’ਤੇ ਹੋਵੇਗੀ ਚਰਚਾ।ਕੇਸੀ ਵੇਣੂਗੋਪਾਲ ਚੰਡੀਗੜ੍ਹ ਪੁੱਜੇ, ਪੰਜਾਬ ਕਾਂਗਰਸ ਦੀਆਂ ਚੋਣ ਤਿਆਰੀਆਂ ’ਤੇ ਹੋਵੇਗੀ ਚਰਚਾਚੰਡੀਗੜ੍ਹ: ਕਾਂਗਰਸ ਦੇ ਜਥੇਬੰਦੀ ਮਾਮਲਿਆਂ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਐਤਵਾਰ ਸ਼ਾਮ...
ਵਿਦੇਸ਼ ਜਾਣ ਦੇ ਸੁਪਨੇ ਦੇਖ ਰਹੀ ਸੀ ਕਰਨਵੀਰ ਕੌਰਕਰਨਵੀਰ ਕੌਰ, ਪਿੰਡ ਮੂਲੋਵਾਲ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਧੀ ਸੀ। ਉਸ ਨੇ 12ਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ IELTS ਦੀ ਪ੍ਰੀਖਿਆ ਪਾਸ ਕਰ ਲਈ ਸੀ ਅਤੇ ਵਿਦੇਸ਼ ਜਾ ਕੇ ਆਪਣਾ ਭਵਿੱਖ ਬਣਾਉਣ ਦੀ ਤਿਆਰੀ ਕਰ ਰਹੀ ਸੀ।...
ਪੰਜਾਬ ਦੇ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਪ੍ਰਮਾਣਿਤ ਕਣਕ ਦੇ ਬੀਜਾਂ ’ਤੇ ਸਬਸਿਡੀ ਮਿਲੇਗੀ। ₹50 ਕਰੋੜ ਦੀ ਯੋਜਨਾ, ₹2,000 ਪ੍ਰਤੀ ਹੈਕਟੇਅਰ ਤੱਕ ਸਹਾਇਤਾ ਅਤੇ ਅਪਲਾਈ ਕਰਨ ਦਾ ਤਰੀਕਾ ਜਾਣੋ।ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਕਣਕ ਦੇ ਪ੍ਰਮਾਣਿਤ ਬੀਜਾਂ 'ਤੇ 50% ਸਬਸਿਡੀ, 2.42 ਲੱਖ ਕਿਸਾਨਾਂ ਨੂੰ ਹੋਵੇਗਾ ਫਾਇਦਾਚੰਡੀਗੜ੍ਹ: ਪੰਜਾਬ ਦੇ...
ਸ਼ੰਭੂ ਰੇਲਵੇ ਬਲਾਸਟ ਮਾਮਲੇ ’ਚ ਚਾਰਜਸ਼ੀਟ ਦਾਖਲ। NIA ਨੇ 6 ਮੁਲਜ਼ਮਾਂ ਖ਼ਿਲਾਫ਼ ਦਾਖ਼ਲ ਕੀਤੀ ਚਾਰਜਸ਼ੀਟ। ਮੁਹਾਲੀ ਦੀ NIA ਅਦਾਲਤ ’ਚ ਦਾਖ਼ਲ ਕੀਤੀ ਗਈ ਚਾਰਜਸ਼ੀਟ। ਪੰਜਾਬ ’ਚ ਕਾਨੂੰਨ ਵਿਵਸਥਾ ਅਸਥਿਰ ਕਰਨ ਦੀ ਸੀ ਸਾਜ਼ਿਸ਼- NIA 'ਖਾਲਿਸਤਾਨ ਜ਼ਿੰਦਾਬਾਦ ਫੋਰਸ ਦੀ ਗਤੀਵਿਧੀ ਵਧਾਉਣਾ ਸੀ ਬਲਾਸਟ ਦਾ ਮਕਸਦ'। ਪਾਕਿਸਤਾਨ ਬੈਠੇ ਰਣਜੀਤ ਸਿੰਘ ਨੇ...
NCP ( ਜੰਮੂ ਅਤੇ ਕਸ਼ਮੀਰ ਨੈਸ਼ਨਲ ਕਾਨਫਰੰਸ) ਆਗੂ ਫ਼ਾਰੂਕ ਅਬਦੁੱਲਾ ਦੇ ਬਿਆਨ 'ਤੇ ਘਮਸਾਣ ,VHP ਲੀਡਰ ਵਿਨੋਦ ਬਾਂਸਲ ਦਾ ਫਾਰੂਕ 'ਤੇ ਹਮਲਾ ,ਜਿਸ ਥਾਲੀ 'ਚ ਖਾਧਾ, ਉਸੇ 'ਚ ਛੇਦ ਕਰਦੇ ਨੇ- VHP ,ਦੇਸ਼ ਵਿਰੋਧੀ ਬਿਆਨ ਲਈ ਮੁਆਫ਼ੀ ਮੰਗਣ ਫ਼ਾਰੂਕ- VHP ,ਫ਼ਾਰੂਕ ਅਬਦੁੱਲਾ ਨੇ ਦਿੱਤਾ ਸੀ ਵਿਵਾਦਿਤ ਬਿਆਨ ,ਪਾਕਿਸਤਾਨ ਸਾਡੀ...
ਮਾਨਸਾ ਵਿੱਚ ਰਾਕੇਸ਼ ਟਿਕੈਤ ਨੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਅਤੇ ਸਰਕਾਰਾਂ ਦੀ ਜਵਾਬਦੇਹੀ ਬਾਰੇ ਜਾਣੋ।ਰਾਕੇਸ਼ ਟਿਕੈਤ ਦਾ ਵੱਡਾ ਬਿਆਨ: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਹੋਵੇਗਾ ਤੇਜ਼ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਵਿੱਚ...
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇੱਥੇ ਸਾਂਝੀ...
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਮੁਲਾਜ਼ਮਾਂ ਨੇ ਮੋਹਾਲੀ ਵਿੱਚ ਧਰਨਾ ਖ਼ਤਮ ਕੀਤਾ। 24 ਅਕਤੂਬਰ ਨੂੰ ਪਟਿਆਲਾ ਵਿੱਚ ਵਿੱਤ ਮੰਤਰੀ ਨਾਲ ਹੋਵੇਗੀ ਮੀਟਿੰਗ।Punjab Roadways Protest: ਪੰਜਾਬ ਰੋਡਵੇਜ਼ ਮੁਲਾਜ਼ਮਾਂ ਦਾ ਮੋਹਾਲੀ ਧਰਨਾ ਖ਼ਤਮPunjab Roadways Protest News: ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨੇ ਸ਼ੁੱਕਰਵਾਰ, 23 ਅਕਤੂਬਰ...
: ਵਿਆਹ ਦੇ 45 ਦਿਨਾਂ ਬਾਅਦ ਹੀ ਨਵਵਿਆਹੁਤਾ ਨੇ ਲਿਆ ਫਾਹਾ, ਪਤੀ ਤੇ ਨਨਾਣ ਖਿਲਾਫ FIRਮ੍ਰਿਤਕਾ ਦੀ ਫਾਇਲ ਫੋਟੋਪਠਾਨਕੋਟ ਵਿੱਚ ਇੱਕ ਔਰਤ ਨੇ ਵਿਆਹ ਦੇ 45 ਦਿਨਾਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 22 ਅਕਤੂਬਰ ਨੂੰ ਔਰਤ ਆਪਣੇ ਪੇਕੇ ਘਰ ਪੱਖੇ ਨਾਲ ਦੁਪੱਟੇ ਦਾ ਫਾਹਾ ਲੈ ਕੇ ਲਟਕਦੀ...
ਆਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ: ਡਾ. ਬਲਜੀਤ ਕੌਰ ਚੰਡੀਗੜ੍ਹ: ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦਾ ਵਿਆਹ ਜਿੱਥੇ ਖੁਸ਼ੀਆਂ ਦਾ ਮੌਕਾ ਹੁੰਦਾ ਹੈ, ਉੱਥੇ ਹੀ ਇਹ ਇੱਕ ਵੱਡੀ ਆਰਥਿਕ ਜ਼ਿੰਮੇਵਾਰੀ ਵੀ ਹੁੰਦੀ ਹੈ। ਅਜਿਹੇ ਪਰਿਵਾਰਾਂ ਦਾ ਮਜ਼ਬੂਤ ਸਹਾਰਾ ਬਣਦਿਆਂ ਮੁੱਖ...













