ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ,...
ਧਰਮਕੋਟ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ...
Last Updated:Mar 21, 2026 6:21 PM ISTਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ- ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ...
Last Updated:Mar 21, 2026 10:21 AM ISTਪੰਜਾਬ ਵਿਚ ਮੀਂਹ ਕਾਰਨ ਮਾਰਚ ਮਹੀਨੇ ’ਚ ਵੀ ਜਨਵਰੀ ਵਰਗੀ ਠੰਢ ਹੋ ਗਈ ਹੈ। ਉੱਧਰ, ਮੀਂਹ ਕਾਰਨ ਸੂਬੇ ਵਿੱਚ ਕਈ ਥਾਵਾਂ ’ਤੇ ਕਣਕ ਦੀ ਫ਼ਸਲ ਵਿਛ ਗਈ ਹੈ, ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 22, 23,...
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਵਰਕਿੰਗ ਕਮੇਟੀ ਮੈਂਬਰ,ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਜਥੇਬੰਦਕ ਸਕੱਤਰ ਸਾਹਿਬਾਨ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। Rozana Times
ਮਾਨਸਾ, 21 ਮਾਰਚ: ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ...
ਚੰਡੀਗੜ੍ਹ, 20 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ...
Last Updated:Mar 21, 2026 11:07 AM ISTਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।Laljit Bhullarਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।ਜਾਣਕਾਰੀ ਮਿਲ ਰਹੀ ਹੈ ਕਿ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ...
Last Updated:Mar 21, 2026 3:14 PM ISTਸਮਾਜਿਕ ਕਾਰਕੁਨ ਅੰਜਲੀ ਦਮਾਨੀਆ ਨੇ ਦੋਸ਼ ਲਗਾਇਆ ਹੈ ਕਿ, ਅਧਿਆਤਮਿਕ ਅਭਿਆਸ ਦੀ ਆੜ ਵਿੱਚ ਖਰਾਤ, ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਜ਼ਮੀਨ ਹੜੱਪਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੈ। ਦਮਾਨੀਆ ਅਤੇ ਰਾਜ ਸਭਾ ਮੈਂਬਰ ਸੰਭਾਜੀਰਾਜੇ ਛਤਰਪਤੀ ਨੇ ਚਾਕਣਕਰ ਨੂੰ ਤੁਰੰਤ...
Last Updated:Mar 21, 2026 4:29 PM ISTਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਬਣੇ ਹਨ। ਅੱਜ ਪੀਸੀਏ ਦੀ ਵਿਸ਼ੇਸ਼ ਜਨਰਲ ਮੀਟਿੰਗ ਵਿੱਚ ਮੀਤ ਹੇਅਰ ਨੂੰ ਸਰਬਸੰਮਤੀ ਨਾਲ ਇਸ ਅਹੁਦੇ ਲਈ ਚੁਣਿਆ ਗਿਆ ਹੈ।ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ ! ਸੰਗਰੂਰ ਤੋਂ ਸੰਸਦ ਮੈਂਬਰ...