ਉਨ੍ਹਾਂ ਵਿਰੋਧੀ ਧਿਰ 'ਤੇ ਰਾਜਨੀਤਿਕ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸਾਲਾਂ ਤੋਂ ਕੀਤੀ ਜਾ ਰਹੀ ਅਣਗਹਿਲੀ ਨੇ ਪੰਜਾਬ ਨੂੰ ਸੰਕਟ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਰਾਜ ਦਾ ਪੁਨਰ ਨਿਰਮਾਣ ਕਰ ਰਹੀ ਹੈ।ਪੰਜਾਬ...
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ...
Last Updated:Mar 19, 2026 7:12 PM ISTਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ...
Last Updated:Mar 19, 2026 6:51 PM ISTਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪPunjab: ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ 6 ਕਾਬੂ, 7 ਪਿਸਤੌਲ ਵੀ ਬਰਾਮਦ... ਮੁੱਖ ਮੰਤਰੀ...
Last Updated:Mar 19, 2026 6:15 PM ISTਦਵਾਈਆਂ ਦੀਆਂ ਕੀਮਤਾਂ ਵਿੱਚ ਅਚਾਨਕ ਵੱਡਾ ਉਛਾਲ… ਕੀ ਆਉਣ ਵਾਲੇ ਦਿਨਾਂ ਵਿੱਚ ਆਮ ਦਵਾਈਆਂ ਵੀ ਹੋ ਜਾਣਗੀਆਂ ਘਾਟ ‘ਚ? ਜਾਣੋ ਪੂਰੀ ਸੱਚਾਈ…ਦਵਾਈਆਂ ਮਹਿੰਗੀਆਂ! ਮਾਹਿਰਾਂ ਦੀ ਵੱਡੀ ਚੇਤਾਵਨੀ...Medicine Price Hike in India: ਮਿਡਲ ਈਸਟ ਵਿੱਚ ਵੱਧ ਰਹੇ ਤਣਾਅ ਅਤੇ ਜੰਗੀ ਹਾਲਾਤਾਂ ਦਾ ਅਸਰ ਹੁਣ...
Last Updated:Mar 19, 2026 4:01 PM ISTN ਪੰਜਾਬ ਵਿੱਚ 3 ਕਰੋੜ ਰੁਪਏ ਦੀ ਲਾਟਰੀ ਦੇ ਜੇਤੂ ਮਿਲ ਗਿਆ ਹੈ। ਇਹ ਲਾਟਰੀ ਫਿਲੌਰ, ਜਲੰਧਰ ਵਿੱਚ ਰਹਿਣ ਵਾਲੇ ਮੱਖਣ ਸਿੰਘ ਅਤੇ ਉਨ੍ਹਾਂ ਦੀ ਪਤਨੀ, ਕਮਲੇਸ਼ ਕੌਰ ਨੇ ਜਿੱਤੀ ਹੈ ਜੋ ਕਿ ਇੱਕ ਇੱਟਾਂ ਦੇ ਭੱਠੇ ਦੇ ਮਾਲਕ ਹਨ। ਹੁਣ ਉਨ੍ਹਾਂ ਦੀ...
Last Updated:Mar 19, 2026 2:52 PM ISTਚਮਨਪ੍ਰੀਤ ਸਿੰਘ ਨਾਗਰਾ - ਉਰਫ਼ 'ਚਿੰਨੀ ਕੁੱਬਾਹੇੜੀ' - ਜੋ ਕਿ 26 ਸਾਲਾ ਪ੍ਰਾਪਰਟੀ ਡੀਲਰ ਸੀ, ਦਾ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ। ਗੈਂਗਸਟਰ ਲੱਕੀ ਪਟਿਆਲ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਵੀ ਦਿੱਤੀ ਹੈ। ਪੁਲਿਸ...
Last Updated:Mar 19, 2026 12:42 PM ISTਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਪਿੰਡ ਕੋਟ ਹਿਰਦੇਰਾਮ ਦੇ ਮੌਜੂਦਾ ਸਰਪੰਚ ਨੂੰ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।Punjab: ਮੌਜੂਦਾ ਸਰਪੰਚ 4 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ...ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਪਿੰਡ ਕੋਟ ਹਿਰਦੇਰਾਮ ਦੇ ਮੌਜੂਦਾ ਸਰਪੰਚ...
ਚੰਡੀਗੜ੍ਹ ਕਤਲ ਮਾਮਲੇ ਚ ਪੁਲਿਸ ਨੂੰ ਮਿਲਿਆ ਸ਼ੂਟਰਾਂ ਦਾ ਬਾਈਕ, ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਤੱਕ ਪਰਿਵਾਰ ਨਹੀਂ ਕਰੇਗਾ ਸਸਕਾਰ, ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦਾ ਮਿਲਿਆ ਬਾਈਕ, ਵੱਡੇ ਖੁਲਾਸੇ, ਪਰਿਵਾਰ ਨੇ ਕਰ 'ਤਾ ਐਲਾਨ Rozana Times
Last Updated:Mar 19, 2026 12:28 PM ISTਰਿਟਾਇਡ IAS ਕੇ.ਜੇ.ਐੱਸ. ਚੀਮਾ ਨੇ ਸਿਆਸਤ 'ਚ ਐਂਟਰੀ ਕੀਤੀ ਹੈ। ਕੇ.ਜੇ.ਐੱਸ. ਚੀਮਾ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂਰਿਟਾਇਡ IAS ਅਕਾਲੀ ਦਲ 'ਚ ਸ਼ਾਮਿਲ, ਪ੍ਰਕਾਸ਼ ਸਿੰਘ ਬਾਦਲ ਦੇ ਸਪੈਸ਼ਲ ਸੈਕਟਰੀ ਰਹਿ ਚੁੱਕੇ ਹਨ ਕੇ.ਜੇ.ਐੱਸ. ਚੀਮਾ... ਰਿਟਾਇਡ IAS ਕੇ.ਜੇ.ਐੱਸ. ਚੀਮਾ ਨੇ ਸਿਆਸਤ 'ਚ...