ਜਾਣਕਾਰੀ ਅਨੁਸਾਰ, ਸ਼ਟਰਿੰਗ ਦਾ ਕੰਮ ਕਰਨ ਵਾਲੇ ਇੱਕ ਮਜ਼ਦੂਰ ਦੀ ਪਤਨੀ ਬਿਮਲਾ ਦੇਵੀ ਸ਼ਾਮ ਸਮੇਂ ਰੇਲਵੇ ਰੋਡ ਉਤੇ ਕੁਝ ਸਾਮਾਨ ਖ਼ਰੀਦਣ ਲਈ ਆਈ ਸੀ। ਇਸ ਦੌਰਾਨ ਉਨ੍ਹਾਂ ਦਾ ਲਾਟਰੀ ਟਿਕਟ ਖ਼ਰੀਦਣ ਦਾ ਮਨ ਬਣਿਆ ਅਤੇ ਉਨ੍ਹਾਂ ਨੇ ਸਿਰਫ਼ 7 ਰੁਪਏ ਦੀ ਟਿਕਟ ਖ਼ਰੀਦ ਲਈ। ਅਗਲੇ ਦਿਨ ਸ਼ਾਮ ਨੂੰ ਲਾਟਰੀ...
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 10 ਕਿਲੋ ਹੈਰੋਇਨ ਬਰਾਮਦ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। SSOC ਵਿੱਚ FIR ਦਰਜ, ਜਾਂਚ ਜਾਰੀ।ਅੰਮ੍ਰਿਤਸਰ ਵਿੱਚ 10 ਕਿਲੋ ਹੈਰੋਇਨ ਬਰਾਮਦ, 4 ਮੁਲਜ਼ਮ ਗ੍ਰਿਫ਼ਤਾਰਅੰਮ੍ਰਿਤਸਰ: ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਥਿਤ...
ਮਾਨ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ : ਡਾ. ਬਲਜੀਤ ਕੌਰ  ਚੰਡੀਗੜ੍ਹ:  ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਇਆ ਜਾ ਰਿਹਾ ਮਹੱਤਵਪੂਰਨ ਉਪਰਾਲਾ ਹੁਣ ਸਫਲਤਾ ਦੇ ਨੇੜੇ ਪਹੁੰਚ ਗਿਆ ਹੈ। ਮੁੱਖ ਮੰਤਰੀ...
ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਅਸ਼ਵਨੀ ਕੁਮਾਰ ਅਤੇ ਪਤਨੀ ਨੀਲਮ ਰਾਣੀ ਨੂੰ ਮਾਨਸਾ ਅਦਾਲਤ ਨੇ 5 ਨਵੰਬਰ 2026 ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ। ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੇ ਜਾਣ ਦੀ ਜਾਣਕਾਰੀ। ਝੋਟਾ ਕਤਲ ਮਾਮਲਾ: ਅਸ਼ਵਨੀ ਕੁਮਾਰ ਅਤੇ ਨੀਲਮ ਰਾਣੀ 5 ਨਵੰਬਰ ਤੱਕ ਜੇਲ੍ਹ 'ਚ ਰਹਿਣਗੇਪਰਮਿੰਦਰ ਸਿੰਘ ਝੋਟਾ ਕਤਲ...
ਅੱਜ ਵੱਖ-ਵੱਖ ਜਥੇਬੰਦੀਆਂ ਦਾ ਸਾਂਝਾ ਪ੍ਰਦਰਸ਼ਨ,ਮੁਲਾਜ਼ਮ ਜਥੇਬੰਦੀਆਂ ਦਾ ਪੰਜਾਬ ਸਰਕਾਰ ਖਿਲਾਫ਼ ਹੱਲਾ-ਬੋਲ,PRTC ਤੇ PUNBUS ਦੇ ਮੁਲਾਜ਼ਮ ਵੀ ਹੋਣਗੇ ਸ਼ਾਮਲ,ਮੁਹਾਲੀ 'ਚ ਇਕੱਠੀਆਂ ਹੋਣਗੀਆਂ ਜਥੇਬੰਦੀਆਂ,ਮੁਹਾਲੀ ਤੋਂ ਪੰਜਾਬ ਵਿਧਾਨਸਭਾ ਵੱਲ ਕਰਨਗੀਆਂ ਕੂਚ,ਕਿਸਾਨ ਜਥੇਬੰਦੀਆਂ ਵੱਲੋਂ ਵੀ ਹਮਾਇਤ | Rozana Times
ਅੰਮ੍ਰਿਤਸਰ 'ਚ 6.581 KG ਹੈਰੋਇਨ ਬਰਾਮਦ: ਪੈਕਿੰਗ ਦਾ ਸਾਮਾਨ ਵੀ ਮਿਲਿਆ, BSF ਦੀ 'G' ਕੰਪਨੀ ਦੀ ਕਾਰਵਾਈ ! ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ 6.581 ਕਿਲੋਗ੍ਰਾਮ ਹੈਰੋਇਨ ਅਤੇ ਇਸ ਦੀ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਇਹ ਬਰਾਮਦਗੀ BSF ਦੀ 100ਵੀਂ ਬਟਾਲੀਅਨ ਦੀ 'G' ਕੰਪਨੀ...
ਅਮਿਤ ਸ਼ਾਹ ਦੇ ਪੰਜਾਬ ਵਿੱਚ NDA ਸਰਕਾਰ ਬਣਾਉਣ ਦੇ ਦਾਅਵੇ ’ਤੇ ਅਮਨ ਅਰੋੜਾ ਦਾ ਪਲਟਵਾਰ। ਭਾਜਪਾ-ਅਕਾਲੀ ਗਠਜੋੜ ਅਤੇ ਪੰਜਾਬ ਵਿਧਾਨ ਸਭਾ ਦੇ 9 ਮਿੰਟ ਦੇ ਸੈਸ਼ਨ ਬਾਰੇ ਜਾਣੋ ਤਾਜ਼ਾ ਅਪਡੇਟ।ਪੰਜਾਬ 'ਚ NDA ਸਰਕਾਰ ਬਣਾਉਣ ਦੇ ਦਾਅਵੇ 'ਤੇ ਅਮਨ ਅਰੋੜਾ ਦਾ ਪਲਟਵਾਰ, ਕਿਹਾ ਅਕਾਲੀ-ਭਾਜਪਾ ਗਠਜੋੜ ਨੂੰ ਲੋਕ ਨਹੀਂ ਭੁੱਲੇਕੇਂਦਰੀ ਗ੍ਰਹਿ...
ਹਰਪਾਲ ਚੀਮਾ ਨੇ ਅਮਿਤ ਸ਼ਾਹ ’ਤੇ ਪਲਟਵਾਰ ਕਰਦਿਆਂ 2007 ਤੋਂ 2017 ਦੀ ਅਕਾਲੀ ਦਲ-BJP ਸਰਕਾਰ ’ਤੇ ਪੰਜਾਬ ਵਿੱਚ ਨਸ਼ਾ ਫੈਲਣ ਨੂੰ ਲੈ ਕੇ ਸਵਾਲ ਚੁੱਕੇ।ਹਰਪਾਲ ਚੀਮਾ ਦਾ ਅਮਿਤ ਸ਼ਾਹ 'ਤੇ ਪਲਟਵਾਰ, ਅਕਾਲੀ ਦਲ-BJP ਸਰਕਾਰ ’ਤੇ ਲਾਏ ਵੱਡੇ ਇਲਜ਼ਾਮ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ...
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਬੱਚਿਆਂ ਨੂੰ ਸੁਰੱਖਿਅਤ ਮਾਹੌਲ, ਬਿਹਤਰ ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਇਆ ਜਾ ਰਿਹਾ ਹੈ।ਆਂਗਣਵਾੜੀ ਕੇਂਦਰਾਂ ਲਈ 100 ਕਰੋੜ ਰੁਪਏ ਦਾ ਬਜਟਡਾ. ਬਲਜੀਤ ਕੌਰ ਅਨੁਸਾਰ, ਇਨ੍ਹਾਂ ਆਧੁਨਿਕ ਆਂਗਣਵਾੜੀ ਕੇਂਦਰਾਂ...
ਰਾਜਾ ਵੜਿੰਗ ਦੇ ਬਿਆਨ ਨੂੰ ਲੈ ਕੇ AAP ਦਾ ਕਾਂਗਰਸ 'ਤੇ ਨਿਸ਼ਾਨਾਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਬਲਤੇਜ ਪੰਨੂ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਮੁਫ਼ਤ ਬਿਜਲੀ ਨੂੰ ਲੋੜਵੰਦਾਂ ਤੱਕ ਸੀਮਤ ਕਰਨ ਸਬੰਧੀ ਦਿੱਤਾ ਗਿਆ ਬਿਆਨ ਕਾਂਗਰਸ ਦੀਆਂ ਨੀਤੀਆਂ ਦਾ ਸੰਕੇਤ ਦਿੰਦਾ ਹੈ। ਪੰਨੂ ਨੇ ਇਸਨੂੰ ਆਮ ਲੋਕਾਂ ਨੂੰ...