ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਚਾਉਕੇ ਵਿੱਚ ਪਟਵਾਰੀ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।ਪਟਵਾਰੀ ਦਾ ਪ੍ਰਾਈਵੇਟ ਸਹਾਇਕ 30,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਮਾਲ...
ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ 'ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੋਹ-ਭਿੱਜੇ ਸਵਾਗਤ ਤੋਂ ਖੁਸ਼ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੀ ਜਾਂਦੀ ਧਰਤੀ ਪੰਜਾਬ ਵਿੱਚ...
ਪੰਜਾਬ ਵਿਧਾਨ ਸਭਾ ਦੇ ਚੱਲਦੇ ਸੈਸ਼ਨ ਵਿੱਚ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਕਾਂਗਰਸ ਦੇ ਆਗੂ ਖ਼ਿਲਾਫ਼ ਹਰਪਾਲ ਚੀਮਾ ਨੇ ਉਨ੍ਹਾਂ ਨੂੰ ਸੈਸ਼ਨ ਵਿੱਚੋਂ ਮੁਅੱਤਲ ਕਰਨ ਲਈ ਮਤਾ ਪੇਸ਼ ਕੀਤਾ, ਜਿਸ ਤੋਂ ਬਾਅਦ ਆਗੂ ਨੂੰ ਮੁਅੱਤਲ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ...
ਪੰਜਾਬ ਵਿੱਚ ਝੋਨੇ ਦੀ ਖਰੀਦ ਦੌਰਾਨ 2,92,814 ਕਿਸਾਨਾਂ ਦੇ ਖਾਤਿਆਂ ਵਿੱਚ 11,767.46 ਕਰੋੜ ਰੁਪਏ ਟਰਾਂਸਫਰ। ਲਾਲ ਚੰਦ ਕਟਾਰੂਚੱਕ ਨੇ ਖਰੀਦ, ਚੁਕਾਈ ਅਤੇ ਰਾਸ਼ਨ ਕਿੱਟਾਂ ਦੀ ਵੰਡ ਬਾਰੇ ਦਿੱਤੀ ਜਾਣਕਾਰੀ।2.92 ਲੱਖ ਕਿਸਾਨਾਂ ਦੇ ਖਾਤਿਆਂ ’ਚ 11,767 ਕਰੋੜ ਰੁਪਏ ਟਰਾਂਸਫਰ: ਲਾਲ ਚੰਦ ਕਟਾਰੂਚੱਕਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਮੌਜੂਦਾ ਸੀਜ਼ਨ...
ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਕੇ ਜਾਨ ਬਚਾਉਣ ਵਾਲਿਆਂ ਨੂੰ ਮਿਲੇਗਾ 25,000 ਰੁਪਏ ਇਨਾਮ ਅਤੇ ਪ੍ਰਸ਼ੰਸਾ ਪੱਤਰ। ਜਾਣੋ ਰਾਹ-ਵੀਰ ਯੋਜਨਾ ਦੇ ਨਿਯਮ। ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ 25,000 ਰੁਪਏ ਦਾ ਇਨਾਮ, ਜਾਣੋ ਕੀ ਹੈ 'ਰਾਹ-ਵੀਰ' ਯੋਜਨਾਹੁਸ਼ਿਆਰਪੁਰ: ਸੜਕ ਹਾਦਸਿਆਂ ਦੌਰਾਨ ਜ਼ਖ਼ਮੀਆਂ ਦੀ ਤੁਰੰਤ ਮਦਦ...
ਸੁੰਨਸਾਨ ਸੜਕਾਂ ’ਤੇ ਕਾਰਾਂ ਵਿੱਚ ਬੈਠੇ ਜੋੜਿਆਂ ਨੂੰ ਕਥਿਤ ਤੌਰ ’ਤੇ ਡਰਾ ਕੇ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਜਾਂਚ ਦੌਰਾਨ ਬੈਂਕ ਖਾਤਿਆਂ ਦੀ ਵੀ ਪੜਤਾਲ ਕੀਤੀ ਜਾਵੇਗੀ। ਪਟਿਆਲਾ ਜ਼ਿਲ੍ਹੇ ਵਿੱਚ ਸੁੰਨਸਾਨ ਸੜਕਾਂ ’ਤੇ ਕਾਰਾਂ ਵਿੱਚ ਬੈਠੇ ਜੋੜਿਆਂ ਨੂੰ...
ਜਾਰੀ ਸੂਚੀ ਅਨੁਸਾਰ, ਅਟਾਰੀ, ਰਾਜਪੁਰਾ, ਸ਼ੁਤਰਾਣਾ, ਖਰੜ, ਐੱਸ.ਏ.ਐੱਸ. ਨਗਰ, ਬਠਿੰਡਾ ਦਿਹਾਤੀ, ਫਾਜ਼ਿਲਕਾ, ਗੁਰੂ ਹਰਸਹਾਏ ਅਤੇ ਲੰਬੀ ਹਲਕਿਆਂ ਵਿੱਚ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ।ਇਨ੍ਹਾਂ ਨੂੰ ਬਣਾਇਆ ਗਿਆ ਬਲਾਕ ਪ੍ਰਧਾਨ..ਸ਼ੁਤਰਾਣਾ: ਇੱਕਵਿੰਦਰਦੀਪ ਸਿੰਘ ਮੱਲ੍ਹੀ ਡਰੌਲੀ, ਤਰਸੇਮ ਚੰਦ ਸ਼ਰਮਾ, ਬਲਦੇਵ ਸਿੰਘ ਬੇਦੀ, ਨਵਦੀਪ ਸਿੰਘ ਅਤੇ ਦਲਬੀਰ ਸਿੰਘ ਸਰਪੰਚਅਟਾਰੀ: ਸਤਾਲਿਨਜੀਤ ਸਿੰਘ ਅਤੇ ਸਤਨਾਮ...
Yograj Singh Heart Surgery: ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਦਾ ਆਸਟ੍ਰੇਲੀਆ ਵਿੱਚ ਹਾਰਟ ਆਪ੍ਰੇਸ਼ਨ ਸਫਲ ਹੋਇਆ। ਸੀਨੇ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਦਿੱਕਤ ਤੋਂ ਬਾਅਦ ਹੁਣ ਉਹ ਰਿਕਵਰੀ ਕਰ ਰਹੇ ਹਨ।ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਦੀ ਆਸਟ੍ਰੇਲੀਆ 'ਚ ਹੋਈ ਹਾਰਟ ਸਰਜਰੀ, ਜਾਣੋ ਹੁਣ ਕਿਵੇਂ ਹੈ ਸਿਹਤYograj Singh Heart...
ਨਕੋਦਰ ਹਲਕੇ ’ਚ ਨਹਿਰੀ ਪਾਣੀ ਦੀ ਪਹੁੰਚ 1200 ਤੋਂ ਵਧ ਕੇ 4017 ਏਕੜ ਤੱਕ ਪੁੱਜੀ : ਇੰਦਰਜੀਤ ਕੌਰ ਮਾਨNews18ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਸਹਿਯੋਗ ਨਾਲ ਸਿੱਧਵਾਂ ਮਾਈਨਰ, ਸ੍ਰੀ ਰਜਵਾਹਾ, ਕੋਹੀ ਮਾਈਨਰ, ਰਾਮਪੁਰ ਮਾਈਨਰ ਅਤੇ ਫਿਲੌਰ ਡਿਸਟ੍ਰੀਬਿਊਟਰੀ ਅਧੀਨ ਖਾਲਿਆਂ ਦੀ ਲਾਈਨਿੰਗ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦਾ ਕੰਮ ਕੀਤਾ...
ਹਰਪਾਲ ਸਿੰਘ ਚੀਮਾ ਨੇ ਪਨਬੱਸ ਅਤੇ PRTC ਕੰਟਰੈਕਟ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। 29 ਅਕਤੂਬਰ ਨੂੰ ਰੈਗੂਲਰ ਕਰਨ, ਆਊਟਸੋਰਸ ਮੁਲਾਜ਼ਮਾਂ ਅਤੇ ਪੁਲਿਸ ਕੇਸਾਂ ਬਾਰੇ ਹੋਵੇਗੀ ਸਮੀਖਿਆ ਮੀਟਿੰਗ।ਪਨਬੱਸ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਹਰਪਾਲ ਸਿੰਘ ਚੀਮਾ ਸਖ਼ਤ, 29 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗਚੰਡੀਗੜ੍ਹ : ਪੰਜਾਬ ਦੇ ਵਿੱਤ ਅਤੇ...













