ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ ਅਤੇ ਬਲਾਕ ਮਜੀਠਾ ਦੇ ਪ੍ਰਧਾਨ ਬਾਬਾ ਜਗਜੀਤ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ ਪੰਜਾਬ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਤਿੰਨ ਘੰਟਿਆਂ ਲਈ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਭਾਰਤ-ਅਮਰੀਕਾ ਵਪਾਰਕ...
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ,...
ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਵਿੱਚ ਇੱਕ ਵੱਡੀ ਫੁੱਟ ਪੈ ਗਈ ਹੈ, ਜਿਸ ਵਿੱਚ ਇਕਬਾਲ ਸਿੰਘ ਝੂੰਢਾ ਸਮੇਤ 15 ਆਗੂਆਂ ਨੇ ਇੱਕ ਵੱਖਰਾ ਸਮੂਹ ਬਣਾਇਆ ਹੈ ਅਤੇ 'ਵਾਰਿਸ ਪੰਜਾਬ ਦੇ' ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।News18ਚੰਡੀਗੜ੍ਹ- ਪੰਜਾਬ ਦੀ ਪੰਥਕ ਰਾਜਨੀਤੀ ਵਿੱਚ ਮੰਗਲਵਾਰ ਨੂੰ ਵੱਡਾ ਘਟਨਾਕ੍ਰਮ ਸਾਹਮਣੇ ਆਇਆ। ਸ਼੍ਰੋਮਣੀ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ | ਪ
ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਸਾਡਾ ਉਦੇਸ਼ ਸਿਰਫ਼ ਡਿਗਰੀਆਂ ਪ੍ਰਦਾਨ ਕਰਨਾ ਨਹੀਂ ਹੈ, ਸਗੋਂ ਨਵੀਨਤਕਾਰਾਂ, ਉੱਦਮੀਆਂ ਅਤੇ ਨੌਕਰੀਆਂ ਪੈਦਾ ਕਰਨ ਵਾਲੇ ਨੌਜਵਾਨ ਦੀ...
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੀ ਲੰਬਿਤ ਰਹਿਮ ਦੀ ਅਪੀਲ ਅਤੇ ਕੇਸ ਵਿੱਚ ਹੋ ਰਹੀ ਦੇਰੀ 'ਤੇ ਸਵਾਲ ਉਠਾਏ ਹਨ।ਰਾਜੋਆਣਾ ਨੇ ਕਿਹਾ ਕਿ...
ਵੱਡੀ ਖ਼ਬਰ ਦੇ ਤਹਿਤ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਤੀਰਥ ਯੋਜਨਾ ਵਾਲੀ ਬੱਸ 'ਤੇ ਹਮਲੇ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਏ ਹਨ। AAP ਆਗੂ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਬੱਸ 'ਤੇ ਦੋ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ...
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਚੰਡੀਗੜ੍ਹ, ਮੋਹਾਲੀ, ਪਠਾਨਕੋਟ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪਿਆ ਹੈ, ਜਿਸ ਨਾਲ ਕਈ ਥਾਵਾਂ 'ਤੇ ਜਨਜੀਵਨ ਪ੍ਰਭਾਵਿਤ ਹੋਇਆ। ਖ਼ਾਸ ਕਰਕੇ ਚੰਡੀਗੜ੍ਹ ਅਤੇ ਖਰੜ ਦੀਆਂ ਸੜਕਾਂ 'ਤੇ ਪਾਣੀ ਭਰਨ ਕਾਰਨ ਵਾਹਨ ਚਾਲਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ...
















