Last Updated:Mar 21, 2026 12:21 PM IST10 ਲੱਖ ਤੱਕ ਮੁਫ਼ਤ ਇਲਾਜ ਦਾ ਦਾਅਵਾ, ਸੈਂਕੜੇ ਕਲੀਨਿਕ ਤੇ ਹਜ਼ਾਰਾਂ ਮਰੀਜ਼ਾਂ ਦਾ ਇਲਾਜ… ਪਰ ਕੀ ਸੱਚਮੁੱਚ ਬਦਲ ਰਿਹਾ ਹੈ ਪੰਜਾਬ ਦਾ ਸਿਹਤ ਸਿਸਟਮ? ਪੂਰੀ ਤਸਵੀਰ ਜਾਣਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।10 ਲੱਖ ਤੱਕ ਮੁਫ਼ਤ ਇਲਾਜ, 4 ਸਾਲਾਂ ਦਾ ਸਿਹਤ ਰਿਪੋਰਟ ਕਾਰਡ ਸੁਣਕੇ...
Last Updated:Mar 21, 2026 1:11 PM IST ਜਦੋ ਲਾਲਜੀਤ ਭੁੱਲਰ ਦੇ ਅਸਤੀਫੇ ਬਾਰੇ ਸਵਾਲ ਕੀਤਾ ਗਿਆ ਕਿ,ਪਰਿਵਾਰ ਹੁਣ ਸੰਤੁਸ਼ਟ ਹੈ ਤਾਂ ਉਨ੍ਹਾਂ ਕਿਹਾ ਕਿ ਅਸੀਂ ਲਾਲਜੀਤ ਭੁੱਲਰ ਦੇ ਅਸਤੀਫੇ ਤੋਂ ਸੰਤੁਸ਼ਟ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣਾ ਕੇਸ ਉਨ੍ਹਾਂ ਦੇ ਮਹਿਕਮੇ ਦੀ ਜਥੇਬੰਦੀ ਨੂੰ ਦੇ ਦਿੱਤਾ ਹੈ।...
ਚੰਡੀਗੜ੍ਹ, 20 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਸਿਆਸੀ ਜ਼ਮੀਨ...
Last Updated:Mar 20, 2026 8:35 PM ISTਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ। SIT ਨੇ ਪਿਛਲੇ ਮਹੀਨੇ ਆਪਣੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਆਪ੍ਰੇਸ਼ਨ ਦੌਰਾਨ...
ਚੰਡੀਗੜ੍ਹ, 19 ਮਾਰਚ:
ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ...
Last Updated:Mar 20, 2026 1:22 PM ISTਪੰਜਾਬ ਸਰਕਾਰ ਨੇ ਕਿਹਾ ਹੈ ਕਿ ਉਹਨਾਂ ਦਾ ਮੁੱਖ ਧਿਆਨ ਹੁਣ ਸੂਬੇ ਭਰ ਵਿੱਚ ਮੈਡੀਕਲ ਕਾਲਜਾਂ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਹੈ।(ਫਾਇਲ ਫੋਟੋ)ਚੰਡੀਗੜ੍ਹ: ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿਹਤ ਸੰਭਾਲ ਖੇਤਰ ਵਿੱਚ ਕੀਤੇ ਗਏ ਕੰਮਾਂ ਦਾ ਵਿਸਥਾਰਪੂਰਵਕ ਵੇਰਵਾ ਪੇਸ਼...
ਚੰਡੀਗੜ੍ਹ / ਜਲੰਧਰ, 20 ਮਾਰਚ 2026ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ...
ਚੰਡੀਗੜ੍ਹ, 20 ਮਾਰਚ:
‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ...
ਚੰਡੀਗੜ੍ਹ, 20 ਮਾਰਚ:
ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ...
ਲੁਧਿਆਣਾ, 20 ਮਾਰਚ, 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ।...















