ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ, ਪਰ ਕੀ ਤੁਹਾਡੇ ਸ਼ਹਿਰ ਵਿੱਚ ਵੀ ਇਹੋ ਰੇਟ ਹਨ? ਜਾਣੋ 2 ਅਗਸਤ ਦੀਆਂ ਤਾਜ਼ਾ ਦਰਾਂ ਅਤੇ ਕੀਮਤਾਂ ਕਿਵੇਂ ਤੈਅ ਹੁੰਦੀਆਂ ਹਨ। ਜੇਕਰ ਤੁਸੀਂ ਅੱਜ ਵਾਹਨ ਵਿੱਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ...
ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਵੀ ਮੌਜੂਦ ਸਨ, ਜਿਨ੍ਹਾਂ ਸਮੇਤ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ...
ਫਾਰਮੇਸੀ ਪੇਪਰ ਵਿਵਾਦ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਪੱਖ ਰੱਖਿਆ ਹੈ। ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਵਾਰ-ਵਾਰ ਬੋਲਣ ਨਾਲ ਝੂਠ ਸੱਚ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਕੰਮ ਕਰ...
Maavan-Dhiyan Satkar Yojana: ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਰਾਸ਼ੀ ਟਰਾਂਸਫਰ ਕੀਤੀ। ਜਾਣੋ ਇਸ ਯੋਜਨਾ ਦੇ ਫਾਇਦੇ ਅਤੇ ਨਵੀਆਂ ਜਾਣਕਾਰੀਆਂ।Mawan Dhiyan Satkar Yojana: ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਈ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀਪਠਾਨਕੋਟ: ਪੰਜਾਬ ਦੇ...
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਦਨ ਲਾਲ ਜਲਾਲਪੁਰ ਦੇ ਨਿਲੰਬਨ ਨੋਟਿਸ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕਾਂਗਰਸ ਨੂੰ ਆਪਣੇ ਤਜਰਬੇਕਾਰ ਆਗੂਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ।ਮਦਨ ਲਾਲ ਜਲਾਲਪੁਰ ਦੇ ਸਮਰਥਨ 'ਚ ਸਾਬਕਾ CM ਚੰਨੀ, ਕਿਹਾ- ਕਾਂਗਰਸ ਨੂੰ ਸਾਰੇ ਆਗੂਆਂ ਨੂੰ ਨਾਲ ਲੈ ਕੇ ਚੱਲਣਾ...
ਪੰਜਾਬ ਵਿੱਚ 40 ਲੱਖ ਔਰਤਾਂ ਨੂੰ ਪੈਸੇ ਮਿਲੇ: ਜਨਰਲ ਸ਼੍ਰੇਣੀ ਲਈ ₹3,000, ਅਨੁਸੂਚਿਤ ਜਾਤੀ ਸ਼੍ਰੇਣੀ ਲਈ ₹4,500 ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਵਾਪਸ ਮੋੜ ਰਹੀ ਹੈ, ਇਸੇ ਲਈ ਵਿਰੋਧੀ ਧਿਰ ਪ੍ਰੇਸ਼ਾਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪਠਾਨਕੋਟ-  ਸ਼ਨੀਵਾਰ ਨੂੰ, ਪੰਜਾਬ ਵਿੱਚ 18 ਸਾਲ ਅਤੇ ਇਸ ਤੋਂ ਵੱਧ ਉਮਰ...
-ਪੰਜਾਬ 'ਚ 8 ਲੱਖ ਮਨਰੇਗਾ ਜੌਬ ਕਾਰਡ ਰੱਦ, 14 ਲੱਖ ਕਾਮੇ ਮਨਰੇਗਾ ਸਕੀਮ ਤੋਂ ਬਾਹਰਪੰਜਾਬ ਵਿੱਚ ਮਨਰੇਗਾ (ਹੁਣ 'ਵਿਕਸਿਤ ਭਾਰਤ ਜੀ ਰਾਮ ਜੀ') ਸਕੀਮ ਤਹਿਤ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਦੇ ਜੌਬ ਕਾਰਡ ਰੱਦ ਕੀਤੇ ਗਏ ਹਨ। ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸਾਲ 2021 ਤੋਂ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਪਾਰਟੀ ਅੰਦਰ ਧੜੇਬੰਦੀ ਨੂੰ ਖਤਮ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਨੇ ਬੂਥ ਪੱਧਰ ਉਤੇ ਲਾਮਬੰਦੀ ਲਈ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਪੰਜਾਬ ਵਿੱਚ ਚੋਣਾਂ ਨਵੰਬਰ ਦਸੰਬਰ ਵਿੱਚ.....
Aਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮਾਜ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਗਤ ਨੂੰ ਨੌਜਵਾਨਾਂ ਨੂੰ ਦਾੜ੍ਹੀ-ਕੇਸ ਧਾਰਨ ਕਰਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਸੱਦਾ ਦਿੱਤਾ। ਸਿੱਖ ਕੌਮ ਦੀ ਗਿਣਤੀ ਅਤੇ ਤਾਕਤ ਬਣਾਈ...
ਬਠਿੰਡਾ ਦੀ ਨਗਰ ਪੰਚਾਇਤ ਮਲੂਕਾ ਦੀ 11 ਮੈਂਬਰੀ ਕਮੇਟੀ ਦੀ ਚੋਣ ਦੌਰਾਨ ਮਾਤਾ ਚਤਿੰਨ ਕੌਰ ਨੂੰ ਪ੍ਰਧਾਨ, ਨਿਰਮਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬ੍ਰਿਛਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਬਠਿੰਡਾ ਦੀ ਨਗਰ ਪੰਚਾਇਤ ਮਲੂਕਾ 'ਤੇ SAD ਦਾ ਕਬਜ਼ਾ, 11 ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣਬਠਿੰਡਾ : ਬਠਿੰਡਾ ਜ਼ਿਲ੍ਹੇ...