ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ...
ਭਦੌੜ/ਤਪਾ, 7 ਅਪ੍ਰੈਲ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ...
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ...
ਮਾਨਸਾ, 7 ਅਪ੍ਰੈਲ: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ...
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ...
ਚੰਡੀਗੜ੍ਹ, 6 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ...
ਪਟਿਆਲਾ; 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ...
ਬਰਨਾਲਾ/ ਧਨੌਲਾ, 6 ਅਪ੍ਰੈਲਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ।ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ...
Last Updated:Apr 06, 2026 9:46 PM ISTਪੰਜਾਬ ਸਰਕਾਰ ਨੇ 2007 ਬੈਚ ਦੇ ਆਈ.ਪੀ.ਐਸ. ਅਧਿਕਾਰੀ ਡੀ.ਆਈ.ਜੀ. ਇੰਦਰਬੀਰ ਸਿੰਘ ਵਿਰੁੱਧ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ ਹੇਠ ਅਦਾਲਤੀ ਕਾਰਵਾਈ ਸ਼ੁਰੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਵਿਭਾਗ ਦੀ ਇਸ ਹਰੀ ਝੰਡੀ ਤੋਂ ਬਾਅਦ ਹੁਣ ਵਿਜੀਲੈਂਸ ਬਿਊਰੋ ਵੱਲੋਂ ਜਲਦ ਹੀ ਅਦਾਲਤ...
Last Updated:Apr 06, 2026 10:43 AM ISTਜੈਤੋ ਦੀ ਧਰਤੀ ‘ਤੇ ਮਾਨ ਨੇ ਨਾ ਸਿਰਫ਼ ਵਿਕਾਸ ਦੇ ਵੱਡੇ ਐਲਾਨ ਕੀਤੇ, ਸਗੋਂ ਵਿਰੋਧੀਆਂ ‘ਤੇ ਵੀ ਤਿੱਖੇ ਵਾਰ ਕੀਤੇ। ਪਰ ਸਭ ਤੋਂ ਵੱਡੀ ਚਰਚਾ ਬਣੀ ਉਸ ਕਾਨੂੰਨ ਦੀ, ਜਿਸਦਾ ਐਲਾਨ 13 ਅਪ੍ਰੈਲ ਲਈ ਕੀਤਾ ਗਿਆ…28 ਕਰੋੜ ਦੇ ਪ੍ਰੋਜੈਕਟਾਂ ਨਾਲ CM ਮਾਨ ਦੇ...