ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ। ਡਾ. ਬਲਜੀਤ ਕੌਰ ਨੇ ਜਥੇਬੰਦੀਆਂ ਨਾਲ ਕੀਤੀ ਮੀਟਿੰਗ।ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...
ਇਸ ਸੱਦੇ ਨੂੰ ਲੈ ਕੇ ਲੋਕਾਂ ਵਿਚ ਕਈ ਤਰ੍ਹਾਂ ਦੇ ਭੰਬਲਭੂਸੇ ਪੈਦਾ ਹੋ ਗਏ ਹਨ। ਲੋਕ ਪੁੱਛ ਰਹੇ ਹਨ ਕਿ ਕੱਲ੍ਹ ਕੀ-ਕੀ ਖੁੱਲ੍ਹਾ ਰਹੇਗਾ ਅਤੇ ਕੀ-ਕੀ ਬੰਦ? ਕੱਲ੍ਹ ਸਕੂਲ-ਕਾਲਜ ਖੁੱਲ੍ਹਣਗੇ ਜਾਂ ਬੰਦ ਰਹਿਣਗੇ?AI Generated Imageਬੀਤੇ ਦਿਨ 13 ਅਕਤੂਬਰ ਨੂੰ ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ...
ਪਟਿਆਲਾ ਦੇ ਇੱਕ ਪਿੰਡ ਵਿੱਚ ਭਾਰੀ ਮੀਂਹ ਦੇ ਬਾਵਜੂਦ ਨੌਜਵਾਨ ਖੂਨਦਾਨ ਕਰਨ ਲਈ ਪਹੁੰਚੇ। ਕਰੀਬ 100 ਯੂਨਿਟ ਖੂਨ ਇਕੱਠਾ ਕਰਨ ਵਾਲੇ ਇਸ ਕੈਂਪ ਵਿੱਚ ਖੂਨਦਾਨੀਆਂ ਨੇ ਅਜਿਹਾ ਸੁਨੇਹਾ ਦਿੱਤਾ, ਜੋ ਹਰ ਕਿਸੇ ਨੂੰ ਸੋਚਣ ਲਈ ਮਜਬੂਰ ਕਰਦਾ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਪੂਨੀਆ ਜੱਟਾਂ ਵਿੱਚ ਮਨੁੱਖਤਾ ਦੀ ਸੇਵਾ ਦੀ...
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ ਮੌਸਮ ਬਦਲਣ ਵਾਲਾ ਹੈ। ਛੇ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਨੇ ਚਿੰਤਾ ਵਧਾ ਦਿੱਤੀ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...
SIR ਦੀ ਪੂਰੀ ਪ੍ਰਕਿਰਿਆ ਅਤੇ ਅੰਕੜੇਪੰਜਾਬ ਵਿਚ ਚੋਣ ਕਮਿਸ਼ਨ ਨੇ 25 ਜੂਨ ਤੋਂ 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕੀਤੀ। ਇਸ ਦੌਰਾਨ 1.93 ਕਰੋੜ ਤੋਂ ਵੱਧ (90.37%) ਵੋਟਰਾਂ ਨੇ ਆਪਣੇ ਫਾਰਮ ਭਰੇ, ਜਦੋਂ ਕਿ ਕਰੀਬ 20.66 ਲੱਖ (9.63%) ਵੋਟਰ ਅਜਿਹੇ ਸਨ ਜਿਨ੍ਹਾਂ ਦੇ ਫਾਰਮ ਨਹੀਂ...
ਪੁਲਸ ਕੰਟਰੋਲ ਰੂਮਾਂ ਨੂੰ ਕੁਝ ਹੀ ਮਿੰਟਾਂ ਵਿਚ ਸ਼ਹਿਰ ਦੇ ਕੇਂਦਰੀ ਇਲਾਕਿਆਂ, ਯੂਨੀਵਰਸਿਟੀ ਕੈਂਪਸਾਂ ਅਤੇ ਸ਼ਹਿਰ ਦੇ ਬਾਹਰਲੇ ਰਿਹਾਇਸ਼ੀ ਇਲਾਕਿਆਂ ਤੋਂ ਬਹੁਤ ਸਾਰੀਆਂ ਕਾਲਾਂ ਆਈਆਂ। ਵਸਨੀਕਾਂ ਨੇ ਅਚਾਨਕ ਗੂੰਜ ਦੀ ਸੂਚਨਾ ਦਿੱਤੀ, ਜੋ ਧਮਾਕੇ ਵਰਗੀ ਲੱਗ ਰਹੀ ਸੀ।
ਸੋਮਵਾਰ ਦੇਰ ਸ਼ਾਮ ਪਟਿਆਲਾ ਭਰ ਵਿਚ ਖਿੜਕੀਆਂ ਦੇ ਸ਼ੀਸ਼ੇ ਹਿਲਾ ਦੇਣ ਵਾਲੀ...
ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਨੁਮਾਇੰਦਿਆਂ ਦੀ ਖੇਤੀਬਾੜੀ ਮੰਤਰੀ ਨਾਲ ਦੁਪਹਿਰ 12 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਬੈਠਕ ਹੋਵੇਗੀ। ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ’ਤੇ ਚਰਚਾ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਅਤੇ ਕਿਸਾਨ...
ਦਿੱਲੀ ਦੀਆਂ ਸੜਕਾਂ ’ਤੇ ਜਾਰੀ ਸਿਆਸੀ ਸੰਗ੍ਰਾਮ ਕਦੋਂ ਅਤੇ ਕਿਵੇਂ ਖ਼ਤਮ ਹੋਵੇਗਾ? ਕੀ ਵਿਰੋਧੀ ਧਿਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾ ਸਕਦੀਆਂ ਹਨ? ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ SIR ਨੂੰ ਲੈ ਕੇ ਵਿਰੋਧੀ ਧਿਰ ਦੀ ਮੰਗ ’ਤੇ ਕੀ ਫ਼ੈਸਲਾ ਹੋਵੇਗਾ? ਜੰਤਰ-ਮੰਤਰ ਨੂੰ ‘ਨੋ ਧਰਨਾ ਜ਼ੋਨ’ ਐਲਾਨੇ ਜਾਣ...
ਬਠਿੰਡਾ ਸ਼ਹਿਰੀ ਹਲਕੇ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇੱਕੋ ਸੀਟ ਤੋਂ ਵੱਖ-ਵੱਖ ਪਾਰਟੀਆਂ ਦੇ ਕਈ ਦਾਅਵੇਦਾਰ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਕਾਂਗਰਸ ਵੱਲੋਂ ਤਿੰਨ ਚਿਹਰੇ ਚੋਣ ਮੈਦਾਨ ਵਿੱਚ ਸਰਗਰਮ ਹਨ, ਜਦਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਵਾਰਿਸ ਪੰਜਾਬ ਦੇ...













