ਮੋਗਾ, 4 ਅਪ੍ਰੈਲ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ...
* ਪਟਿਆਲਾ, 4 ਅਪ੍ਰੈਲ 2026
ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ...
Last Updated:Apr 04, 2026 9:26 PM ISTਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਾਇਆ ਗਿਆ ਟੈਕਸ ਵਾਪਸ ਨਹੀਂ ਲਿਆ ਜਾਂਦਾ ਤਾਂ ਪੰਜਾਬ ਸਰਕਾਰ ਵੀ ਰੈਸੀਪ੍ਰੋਕਲ ਟੈਕਸ ਲਗਾਉਣ 'ਤੇ ਵਿਚਾਰ ਕਰੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ...
ਗ੍ਰਿਫ਼ਤਾਰ ਅਰੋਪੀਆਂ ਦੇ ਕਬਜ਼ੇ ਤੋਂ ਇੱਕ ਪਿਸਟਲ ਵੀ ਬਰਾਮਦ ਹੋਈ ਹੈ, ਜਿਸ ਨਾਲ ਮਾਮਲੇ ਵਿੱਚ ਨਵੇਂ ਖੁਲਾਸੇ ਹੋਣ ਦੀ ਉਮੀਦ ਹੈ।ਗ੍ਰਿਫ਼ਤਾਰ ਅਰੋਪੀਆਂ ਦੀ ਪਹਚਾਣਪੁਲਿਸ ਨੇ ਤਿੰਨਾਂ ਅਰੋਪੀਆਂ ਦੀ ਪਹਚਾਣ ਇਸ ਤਰ੍ਹਾਂ ਕੀਤੀ ਹੈ:ਜਾਨੂ ਮਲਿਕ – ਮੋਹਾਲੀ, ਜੁਝਾਰ ਨਗਰਕਮਲਪ੍ਰੀਤ – ਬੁਡੈਲਰਾਹੁਲ ਸ਼ਰਮਾ – ਪਿੰਡ ਮਲੋਆਪ੍ਰਾਰੰਭਿਕ ਜਾਂਚ ਵਿੱਚ ਪਤਾ ਲੱਗਾ ਕਿ...
ਚੰਡੀਗੜ੍ਹ, 4 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ...
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ ( ) – ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ...
Last Updated:Apr 04, 2026 9:59 PM ISTਮੁੱਖ ਮੰਤਰੀ ਨੇ ਆੜਤੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਜਾਂ ਵਿਰੋਧ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੁਝ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ...
ਬਠਿੰਡਾ, 4 ਅਪ੍ਰੈਲ:
ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ।...
Last Updated:Apr 04, 2026 7:56 PM ISTਬਠਿੰਡਾ ਦੇ ਐਡਵਾਂਸਡ ਕੈਂਸਰ ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ...
Last Updated:Apr 04, 2026 5:05 PM ISTਇੱਕ ਹੋਰ ਮਹੱਤਵਪੂਰਨ ਐਲਾਨ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ '30-ਦਿਨਾਂ ਤਕਸੀਮ' ਯੋਜਨਾ 13 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ, ਕਿਸਾਨਾਂ ਦੀ ਜ਼ਮੀਨ ਦੀ ਵੰਡ ਅਰਜ਼ੀ ਜਮ੍ਹਾਂ ਕਰਵਾਉਣ ਦੇ 30 ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਮੁੱਖ...
















