ਪਟਿਆਲਾ ਦੇ ਇੱਕ ਪਿੰਡ ਵਿੱਚ ਭਾਰੀ ਮੀਂਹ ਦੇ ਬਾਵਜੂਦ ਨੌਜਵਾਨ ਖੂਨਦਾਨ ਕਰਨ ਲਈ ਪਹੁੰਚੇ। ਕਰੀਬ 100 ਯੂਨਿਟ ਖੂਨ ਇਕੱਠਾ ਕਰਨ ਵਾਲੇ ਇਸ ਕੈਂਪ ਵਿੱਚ ਖੂਨਦਾਨੀਆਂ ਨੇ ਅਜਿਹਾ ਸੁਨੇਹਾ ਦਿੱਤਾ, ਜੋ ਹਰ ਕਿਸੇ ਨੂੰ ਸੋਚਣ ਲਈ ਮਜਬੂਰ ਕਰਦਾ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਪੂਨੀਆ ਜੱਟਾਂ ਵਿੱਚ ਮਨੁੱਖਤਾ ਦੀ ਸੇਵਾ ਦੀ...
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ ਮੌਸਮ ਬਦਲਣ ਵਾਲਾ ਹੈ। ਛੇ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਨੇ ਚਿੰਤਾ ਵਧਾ ਦਿੱਤੀ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...
SIR ਦੀ ਪੂਰੀ ਪ੍ਰਕਿਰਿਆ ਅਤੇ ਅੰਕੜੇਪੰਜਾਬ ਵਿਚ ਚੋਣ ਕਮਿਸ਼ਨ ਨੇ 25 ਜੂਨ ਤੋਂ 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕੀਤੀ। ਇਸ ਦੌਰਾਨ 1.93 ਕਰੋੜ ਤੋਂ ਵੱਧ (90.37%) ਵੋਟਰਾਂ ਨੇ ਆਪਣੇ ਫਾਰਮ ਭਰੇ, ਜਦੋਂ ਕਿ ਕਰੀਬ 20.66 ਲੱਖ (9.63%) ਵੋਟਰ ਅਜਿਹੇ ਸਨ ਜਿਨ੍ਹਾਂ ਦੇ ਫਾਰਮ ਨਹੀਂ...
ਪੁਲਸ ਕੰਟਰੋਲ ਰੂਮਾਂ ਨੂੰ ਕੁਝ ਹੀ ਮਿੰਟਾਂ ਵਿਚ ਸ਼ਹਿਰ ਦੇ ਕੇਂਦਰੀ ਇਲਾਕਿਆਂ, ਯੂਨੀਵਰਸਿਟੀ ਕੈਂਪਸਾਂ ਅਤੇ ਸ਼ਹਿਰ ਦੇ ਬਾਹਰਲੇ ਰਿਹਾਇਸ਼ੀ ਇਲਾਕਿਆਂ ਤੋਂ ਬਹੁਤ ਸਾਰੀਆਂ ਕਾਲਾਂ ਆਈਆਂ। ਵਸਨੀਕਾਂ ਨੇ ਅਚਾਨਕ ਗੂੰਜ ਦੀ ਸੂਚਨਾ ਦਿੱਤੀ, ਜੋ ਧਮਾਕੇ ਵਰਗੀ ਲੱਗ ਰਹੀ ਸੀ।
ਸੋਮਵਾਰ ਦੇਰ ਸ਼ਾਮ ਪਟਿਆਲਾ ਭਰ ਵਿਚ ਖਿੜਕੀਆਂ ਦੇ ਸ਼ੀਸ਼ੇ ਹਿਲਾ ਦੇਣ ਵਾਲੀ...
ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਨੁਮਾਇੰਦਿਆਂ ਦੀ ਖੇਤੀਬਾੜੀ ਮੰਤਰੀ ਨਾਲ ਦੁਪਹਿਰ 12 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਬੈਠਕ ਹੋਵੇਗੀ। ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ’ਤੇ ਚਰਚਾ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਅਤੇ ਕਿਸਾਨ...
ਦਿੱਲੀ ਦੀਆਂ ਸੜਕਾਂ ’ਤੇ ਜਾਰੀ ਸਿਆਸੀ ਸੰਗ੍ਰਾਮ ਕਦੋਂ ਅਤੇ ਕਿਵੇਂ ਖ਼ਤਮ ਹੋਵੇਗਾ? ਕੀ ਵਿਰੋਧੀ ਧਿਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾ ਸਕਦੀਆਂ ਹਨ? ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ SIR ਨੂੰ ਲੈ ਕੇ ਵਿਰੋਧੀ ਧਿਰ ਦੀ ਮੰਗ ’ਤੇ ਕੀ ਫ਼ੈਸਲਾ ਹੋਵੇਗਾ? ਜੰਤਰ-ਮੰਤਰ ਨੂੰ ‘ਨੋ ਧਰਨਾ ਜ਼ੋਨ’ ਐਲਾਨੇ ਜਾਣ...
ਬਠਿੰਡਾ ਸ਼ਹਿਰੀ ਹਲਕੇ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇੱਕੋ ਸੀਟ ਤੋਂ ਵੱਖ-ਵੱਖ ਪਾਰਟੀਆਂ ਦੇ ਕਈ ਦਾਅਵੇਦਾਰ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਕਾਂਗਰਸ ਵੱਲੋਂ ਤਿੰਨ ਚਿਹਰੇ ਚੋਣ ਮੈਦਾਨ ਵਿੱਚ ਸਰਗਰਮ ਹਨ, ਜਦਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਵਾਰਿਸ ਪੰਜਾਬ ਦੇ...
ਪੰਜਾਬ ਦੀ ਫਾਈਨਲ ਵੋਟਰ ਲਿਸਟ ਜਾਰੀ ਕਰ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਫਾਈਨਲ ਵੋਟਰ ਰੋਲ ਆਪਣੀ ਵੈੱਬਸਾਈਟ ’ਤੇ ਪਬਲਿਸ਼ ਕਰ ਦਿੱਤਾ ਹੈ, ਜਿਸ ਨੂੰ ਤੁਸੀਂ ceopunjab.gov.in ’ਤੇ ਚੈੱਕ ਕਰ ਸਕਦੇ ਹੋ। SIR ਪ੍ਰਕਿਰਿਆ ਤੋਂ ਬਾਅਦ ਪੰਜਾਬ ਵਿੱਚ ਕੁੱਲ 2 ਕਰੋੜ 1 ਲੱਖ 727 ਵੋਟਰ ਦਰਜ ਕੀਤੇ ਗਏ ਹਨ।...
ਦਰਿਆ ਬਿਆਸ ਦੇ ਹੜ੍ਹਾਂ ਨੇ ਜਿਨ੍ਹਾਂ ਪਰਿਵਾਰਾਂ ਤੋਂ ਉਨ੍ਹਾਂ ਦੀ ਛੱਤ ਖੋਹ ਲਈ ਸੀ, ਉਨ੍ਹਾਂ ਲਈ ਮੁੜ ਘਰ ਮਿਲਣ ਦੀ ਆਸ ਵੀ ਧੁੰਦਲੀ ਪੈ ਗਈ ਸੀ। ਪਰ SAF INTERNATIONAL ਦੀ ਪਹਿਲਕਦਮੀ ਨਾਲ ਦੋ ਹੋਰ ਪਰਿਵਾਰਾਂ ਨੂੰ ਨਵੇਂ ਆਸ਼ਿਆਨੇ ਮਿਲੇ ਹਨ।News18ਪਿਛਲੇ ਸਾਲ ਦਰਿਆ ਬਿਆਸ ਵਿੱਚ ਆਏ ਹੜ੍ਹਾਂ ਨੇ ਕਈ ਪਰਿਵਾਰਾਂ...
ਇਹ ਪ੍ਰਾਪਤੀ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ NDA ਵਿੱਚ ਕੁੱਲ ਸੀਟਾਂ ਵਿੱਚੋਂ ਲਗਭਗ 6 ਫ਼ੀਸਦ ਸੀਟਾਂ ਲੜਕੀਆਂ ਲਈ, ਜਦਕਿ 94 ਫ਼ੀਸਦ ਸੀਟਾਂ ਲੜਕਿਆਂ ਲਈ ਰਾਖਵੀਆਂ ਹਨ। ਇਸ ਚੁਣੌਤੀਪੂਰਨ ਮੁਕਾਬਲੇ ਦੇ ਬਾਵਜੂਦ ਮਾਈ ਭਾਗੋ AFPI ਦੀਆਂ 17 ਕੈਡਿਟਾਂ ਨੇ ਲਿਖਤੀ ਪ੍ਰੀਖਿਆ ਪਾਸ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ ਹੈ।NDA...













