23 ਨਿਆਂਇਕ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਆਂਇਕ ਪ੍ਰਸ਼ਾਸਨ ਵਿੱਚ ਫੇਰਬਦਲ ਕਰਦਿਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਤਹਿਤ ਕਈ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀਆਂ ਨਿਯੁਕਤੀਆਂ...
'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਮਾਗਮ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ 'ਤੇ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਉਜਾਗਰ ਕਰਦਾ ਹੈ।...
ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਦਿੱਤੇ। ਜਾਣੋ ਡਾ. ਬਲਜੀਤ ਕੌਰ ਨੇ ਕੀ ਕਿਹਾ।ਪੰਜਾਬ ਸਰਕਾਰ ਵੱਲੋਂ 139 ਲਾਭਪਾਤਰੀਆਂ ਨੂੰ 4.82 ਕਰੋੜ ਦੇ ਕਰਜ਼ੇ: ਡਾ. ਬਲਜੀਤ ਕੌਰਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਆਰਥਿਕ...
9 ਅਕਤੂਬਰ ਨੂੰ ਸੁਣਵਾਈ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਦਾਲਤ ਵਿਚ ਪੇਸ਼ ਹੋਏ ਸਨ। ਮਾਮਲੇ ਵਿਚ ਮੁੱਖ ਸਕੱਤਰ ਖ਼ਿਲਾਫ਼ ਅਵਮਾਨਤਾ ਦੀ ਕਾਰਵਾਈ ਦਾ ਮੁੱਦਾ ਵੀ ਉੱਠਿਆ ਸੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਸੀ ਕਿ ਅਦਾਲਤ ਦੀ ਗਰਿਮਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ...
ਜੰਤਰ ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ। ਹੁਣ ਜੰਤਰ ਮੰਤਰ ਨਿਰਧਾਰਤ ਪ੍ਰਦਰਸ਼ਨ ਸਥਾਨ ਨਹੀਂ। ਜੰਤਰ ਮੰਤਰ ਨੂੰ ਪ੍ਰਦਰਸ਼ਨ ਸਥਾਨ ਵਜੋਂ ਕੀਤਾ ਗਿਆ ਡੀ-ਨੋਟੀਫਾਈ।ਦਿੱਲੀ ’ਚ ਧਰਨਾ-ਪ੍ਰਦਰਸ਼ਨ ਲਈ ਤਿੰਨ ਨਵੇਂ ਸਥਾਨ ਤੈਅ। ਰਾਮਲੀਲਾ ਮੈਦਾਨ ’ਚ ਕੀਤਾ ਜਾ ਸਕੇਗਾ ਧਰਨਾ-ਪ੍ਰਦਰਸ਼ਨ। ਬੁਰਾੜੀ ਮੈਦਾਨ ਤੇ ਪੂਰਬੀ ਦਿੱਲੀ ਦਾ CBD ਮੈਦਾਨ ਵੀ ਤੈਅ।ਦਿੱਲੀ ਪੁਲਿਸ ਦੇ ਨਵੇਂ ਸਟੈਂਡਿੰਗ ਆਰਡਰ ਜਾਰੀ।...
ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਬਰਿੰਦਰ ਕੁਮਾਰ ਗੋਇਲਚੰਡੀਗੜ੍ਹ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ...
ਹਵਾਈ ਅੱਡੇ ਨੇੜੇ ਰਾਤ ਵੇਲੇ ਡਰੋਨ ਦਿਖਾਈ ਦੇਣ ਦੀ ਸੂਚਨਾ ਮਿਲੀ ਅਤੇ ਤਿੰਨ ਉਡਾਣਾਂ ਦੇ ਰਸਤੇ ਬਦਲ ਦਿੱਤੇ ਗਏ। ਦਿੱਲੀ, ਮੁੰਬਈ ਅਤੇ ਕੁਆਲਾਲੰਪੁਰ ਤੋਂ ਆ ਰਹੇ ਜਹਾਜ਼ਾਂ ਨੂੰ ਆਖ਼ਰ ਕਿੱਥੇ ਭੇਜਿਆ ਗਿਆ? ਜਾਣੋ ਪੂਰਾ ਮਾਮਲਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਡਰੋਨ ਸਰਗਰਮੀ ਦੇਖੇ ਜਾਣ...
ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਾਤਾਵਰਨ ਦੀ ਸੰਭਾਲ ਸਾਡੀ ਤਰਜੀਹ: ਨਰਿੰਦਰ ਕੌਰ ਭਰਾਜ ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ...
ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿੰਡ ਬੱਲਰਾਂ (ਲਹਿਰਾਗਾਗਾ) ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮਾਵਾਂ ਅਤੇ ਭੈਣਾਂ ਵੱਲੋਂ ਦਿਖਾਇਆ ਗਿਆ ਅਥਾਹ ਪਿਆਰ ਇਸ ਗੱਲ ਦਾ ਪ੍ਰਤੀਕ ਹੈ ਕਿ ਸੱਚਾਈ ਦਾ ਸੂਰਜ ਕਦੇ ਨਹੀਂ ਡੁੱਬਦਾ। ਬੱਲਰਾਂ ਦੇ ਲੋਕਾਂ ਨਾਲ ਮੇਰਾ...
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਨੰਗੇ ਸਿਰ ਅਤੇ ਜੁੱਤੀਆਂ ਪਾ ਕੇ ਦਾਖਲ ਹੋ ਕੇ 'ਤਾਲਿਬਾਨੀ' ਰਵੱਈਆ ਦਿਖਾਇਆ ਹੈ। ਪੁਲਿਸ ਦੀ ਇਸ ਕਾਰਵਾਈ ਨੇ ਪਵਿੱਤਰ ਅਸਥਾਨ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਉਲੰਘਣਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...