ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿੰਡ ਬੱਲਰਾਂ (ਲਹਿਰਾਗਾਗਾ) ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮਾਵਾਂ ਅਤੇ ਭੈਣਾਂ ਵੱਲੋਂ ਦਿਖਾਇਆ ਗਿਆ ਅਥਾਹ ਪਿਆਰ ਇਸ ਗੱਲ ਦਾ ਪ੍ਰਤੀਕ ਹੈ ਕਿ ਸੱਚਾਈ ਦਾ ਸੂਰਜ ਕਦੇ ਨਹੀਂ ਡੁੱਬਦਾ। ਬੱਲਰਾਂ ਦੇ ਲੋਕਾਂ ਨਾਲ ਮੇਰਾ...
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਨੰਗੇ ਸਿਰ ਅਤੇ ਜੁੱਤੀਆਂ ਪਾ ਕੇ ਦਾਖਲ ਹੋ ਕੇ 'ਤਾਲਿਬਾਨੀ' ਰਵੱਈਆ ਦਿਖਾਇਆ ਹੈ। ਪੁਲਿਸ ਦੀ ਇਸ ਕਾਰਵਾਈ ਨੇ ਪਵਿੱਤਰ ਅਸਥਾਨ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਉਲੰਘਣਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...
ਫਾਜ਼ਿਲਕਾ ਦੇ ਅਬੋਹਰ, ਤਰਨਤਾਰਨ ਦੇ ਪੱਟੀ ਅਤੇ ਪਠਾਨਕੋਟ ਵਿੱਚ ਵੀ ਮੀਂਹ ਪਿਆ। ਇਸ ਦੌਰਾਨ, ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਿਹਾ। ਮੌਸਮ ਵਿਭਾਗ ਨੇ ਪੰਜਾਬ ਦੇ 8 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ,...
ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ, ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ। 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਅਡਵਾਂਸ ਯਕੀਨੀ ਬਣਾਉਣ ਲਈ, ਮੁਲਾਜ਼ਮਾਂ ਨੂੰ 6 ਨਵੰਬਰ, 2026 ਤੱਕ ਖਜ਼ਾਨੇ ਵਿੱਚੋਂ...
ਨਰਾਤਿਆਂ ਦੇ ਪਹਿਲੇ ਦਿਨ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਵਿੱਚ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਭੀੜ ਲੱਗ ਗਈ। ਮਾਤਾ ਰਾਣੀ ਦੇ ਦਰਸ਼ਨਾਂ ਲਈ ਪਹੁੰਚੇ ਲੋਕਾਂ ਦੀ ਸਹੂਲਤ ਵਾਸਤੇ ਪ੍ਰਸ਼ਾਸਨ ਨੇ ਵੀ ਕੀਤੇ ਖ਼ਾਸ ਪ੍ਰਬੰਧ। ਨਰਾਤਿਆਂ ਦੇ ਪਹਿਲੇ ਦਿਨ ਪਟਿਆਲਾ ਦੇ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਵਿੱਚ ਸ਼ਰਧਾਲੂਆਂ ਦੀ...
ਚੰਡੀਗੜ੍ਹ ਵਿੱਚ ਸੁਹਾਵਣੇ ਮੌਸਮ ਨੇ ਲੋਕਾਂ ਨੂੰ ਸੁਖਨਾ ਝੀਲ ਵੱਲ ਖਿੱਚਿਆ ਹੈ, ਪਰ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਲਈ ਮੀਂਹ ਦੀ ਸੰਭਾਵਨਾ ਜਤਾਈ ਹੈ। ਜਾਣੋ ਪੰਜਾਬ ਦੇ ਕਿਹੜੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ।
ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੀ ਮੌਸਮ ਦਾ...
ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ ਜਾਇਜ਼ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਲਈ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਰਾਬਤਾ ਕਾਇਮ ਰੱਖੇਗੀ: ਹਰਪਾਲ ਸਿੰਘ ਚੀਮਾਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ...
October School Holidays: ਅਕਤੂਬਰ ਨੂੰ ਛੁੱਟੀਆਂ ਵਾਲਾ ਮਹੀਨਾ ਮੰਨਿਆ ਜਾਂਦਾ ਹੈ, ਕਿਉਂਕਿ ਇਸ ਮਹੀਨੇ ਕਈ ਤਿਉਹਾਰ ਮਨਾਏ ਜਾਂਦੇ ਹਨ। ਅਜਿਹੇ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇਹ ਜਾਣਨਾ ਬੇਹੱਦ ਜ਼ਰੂਰੀ ਹੈ ਕਿ ਇਸ ਮਹੀਨੇ 'ਚ ਕਿਹੜੀਆਂ-ਕਿਹੜੀਆਂ ਤਰੀਕਾਂ ਨੂੰ ਸਕੂਲਾਂ ਵਿਚ ਛੁੱਟੀ ਰਹੇਗੀ।
ਅਕਤੂਬਰ ਨੂੰ ਛੁੱਟੀਆਂ ਵਾਲਾ ਮਹੀਨਾ ਮੰਨਿਆ ਜਾਂਦਾ...
ਭਾਰਤ-ਚੀਨ ਸਰਹੱਦ 'ਤੇ ਤਾਇਨਾਤ 2 ਫੌਜੀ ਵੀ ਨਾਮਜ਼ਦ ਫਰੀਦਕੋਟ ਦੀ ਇੱਕ ਔਰਤ ਨੂੰ ਫੌਜ ਦੀਆਂ ਗੁਪਤ ਸੂਚਨਾਵਾਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਫੌਜ ਤੱਕ ਪਹੁੰਚਾਉਣ ਦੇ ਦੋਸ਼ ਹੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਭਾਰਤ-ਚੀਨ ਸਰਹੱਦ ’ਤੇ ਤਾਇਨਾਤ ਦੋ ਫੌਜੀ ਕਰਮਚਾਰੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।...
ਮੈਗਾ ਪੀ.ਟੀ.ਐਮ. ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜਨ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧਾਈ ਵੀ...













