ਐਕਸ 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ 'ਯੁੱਧ ਨਸ਼ਿਆਂ ਵਿਰੁੱਧ' ਦੇ ਆਖਰੀ ਪੜਾਅ ਦੀ ਸ਼ੁਰੂਆਤ ਹੈ। ਨਸ਼ਿਆਂ ਵਿਰੁੱਧ ਲੜਾਈ ਇਕੱਲੀ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ,...
ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ ਦੇ ਸੈਕਟਰ 32 ਵਿਖੇ ਹੋਏ ਇੱਕ ਸਮਾਗਮ ਵਿੱਚ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਦੇ ਪ੍ਰਤੀਨਿਧੀਆਂ ਅਤੇ ਸਹਾਇਤਾ ਕਮੇਟੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਅਤੇ ਚੰਡੀਗੜ੍ਹ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬਚੰਦ...
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਮੁੱਖ ਮੰਤਰੀ ਨੇ ਕੀ ਨਿਰਦੇਸ਼ ਦਿੱਤੇ ਹਨ?ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ ਦੇ ਖੇਡ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਆਯੋਜਨ ਬਣਨੀ ਚਾਹੀਦੀ ਹੈ। ਇਸ ਦੇ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਅਧਿਕਾਰੀਆਂ...
ਮੈਰਾਥਨ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਪੁਰਾ ਨੇ ਦੱਸਿਆ ਕਿ ਮੈਰਾਥਨ 11 ਅਕਤੂਬਰ ਨੂੰ ਸਵੇਰੇ 5:00 ਵਜੇ ਰਣਜੀਤ ਐਵੀਨਿਊ ਸਥਿਤ ਹੋਟਲ ਐੱਚ.ਕੇ. ਕਲਾਰਕ ਨੇੜੇ ਟੀ-ਪੁਆਇੰਟ ਤੋਂ ਸ਼ੁਰੂ ਹੋਵੇਗੀ। ਇਸ ਦਾ ਰੂਟ ਕਚਿਹਰੀ ਚੌਂਕ, ਕੈਂਟ ਚੌਂਕ, ਹਰਤੇਜ ਹਸਪਤਾਲ ਅਤੇ ਪੁਰਾਣੀ ਪੁਲਿਸ ਚੌਂਕੀ, ਸੀ-ਬਲਾਕ ਤੋਂ ਹੁੰਦਾ ਹੋਇਆ ਮੁੜ ਐੱਚ.ਕੇ. ਕਲਾਰਕ ਨੇੜੇ ਟੀ-ਪੁਆਇੰਟ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਉਹ ਜਲਦ ਤੋਂ ਜਲਦ ਸਥਾਈ ਡੀਜੀਪੀ ਦੀ ਨਿਯੁਕਤੀ ਕਰੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਲਈ 13 ਅਕਤੂਬਰ 2026 ਦੀ ਸਮਾਂ-ਸੀਮਾ ਤੈਅ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਤੇਜ਼ੀ ਨਾਲ ਸਾਰੀਆਂ ਰਸਮੀ ਕਾਰਵਾਈਆਂ...
ਪੋਲੀਥੀਨ ਦੀ ਵਰਤੋਂ ਘਟਾ ਕੇ ਜੂਟ ਦੇ ਬੈਗ ਅਪਣਾਉਣ ਦਾ ਦਿੱਤਾ ਸੱਦਾ, ਮਾਪੇ-ਅਧਿਆਪਕ ਮਿਲਣੀ ’ਚ ਸਿੱਖਿਆ ਦੇ ਨਾਲ ਸਿਹਤ ਸਹੂਲਤਾਂ ’ਤੇ ਵੀ ਜ਼ੋਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਕਰਵਾਈ ਗਈ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਵਿੱਚ ਮੁੱਖ...
CM ਮਾਨ ਦੀ ਅਗਵਾਈ ਹੇਠ ਵਾਂਝੇ ਵਰਗਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱਧਵਿੱਤੀ ਸਹਾਇਤਾ ਨਾਲ ਲਾਭਪਾਤਰੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਅਤੇ ਪਰਿਵਾਰਾਂ ਦਾ ਭਵਿੱਖ ਬਿਹਤਰ ਬਣਾਉਣ ਵਿੱਚ ਮਿਲੇਗੀ ਮਦਦਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ...
ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ. ’ਚ ਕੀਤੀ ਸ਼ਿਰਕਤਸਕੂਲ ਆਫ਼ ਐਮੀਨੈਂਸ ਭਾਰਗਵ ਨਗਰ ਦੀਆਂ ਲੈਬਜ਼ ਤੇ ਖੇਡ ਸਟੇਡੀਅਮ ਦੇ ਵਿਕਾਸ ਲਈ 1.20 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਕੀਤਾ ਐਲਾਨਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆਚੰਡੀਗੜ੍ਹ / ਜਲੰਧਰ : ਪੰਜਾਬ...
ਸੀਨੀਅਰ ਨਾਗਰਿਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਯਾਤਰਾ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਜਾਂਦੇ ਹਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਪੱਸ਼ਟ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ...
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: 'ਯੁੱਧ ਨਸ਼ਿਆਂ ਦੇ ਵਿਰੁੱਧ' ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਮੋਹਾਲੀ, ਬਠਿੰਡਾ ਅਤੇ ਜਲੰਧਰ ਤੋਂ ਬਾਅਦ ਹੁਣ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਦੌੜੇਗਾ ਪੰਜਾਬ ਦਾ ਨੌਜਵਾਨ: ਕੁਲਦੀਪ ਧਾਲੀਵਾਲਅੰਮ੍ਰਿਤਸਰ- ਪੰਜਾਬ ਸਰਕਾਰ...













