Last Updated:Apr 06, 2026 10:43 AM ISTਚੰਡੀਗੜ੍ਹ ਗ੍ਰਨੇਡ ਹਮਲੇ ਦੇ ਪਿੱਛੇ ਜੋ ਸੱਚ ਸਾਹਮਣੇ ਆ ਰਿਹਾ ਹੈ, ਉਹ ਕਾਫੀ ਹੈਰਾਨ ਕਰਨ ਵਾਲਾ ਹੈ। ਵਿਦੇਸ਼ੀ ਕਨੈਕਸ਼ਨ ਅਤੇ ਸੋਸ਼ਲ ਮੀਡੀਆ ਰਾਹੀਂ ਬਣੀ ਇਹ ਸਾਜ਼ਿਸ਼ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਰਹੀ ਹੈ…ਚੰਡੀਗੜ੍ਹ ਗ੍ਰਨੇਡ ਹਮਲੇ ਦਾ ਵੱਡਾ ਖੁਲਾਸਾ: 2 ਮੁੱਖ ਦੋਸ਼ੀ ਗ੍ਰਿਫ਼ਤਾਰਪੰਜਾਬ ਨੂੰ...
Last Updated:Apr 06, 2026 11:24 AM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿਚ ਕਥਿਤ ਲਾਪਰਵਾਹੀ ਵਿਰੁੱਧ ਵੱਡੀ ਕਾਰਵਾਈ ਕੀਤੀ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਦੀਲ ਕਰਨ...
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ...
ਚੰਡੀਗੜ੍ਹ; 5 ਅਪ੍ਰੈਲ 2026 ਪੰਜਾਬ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਸੰਭਾਲ ਸੁਰੱਖਿਆ ਦੇ ਮਹੱਤਵਪੂਰਨ ਥੰਮ੍ਹ ਵਜੋਂ ਉੱਭਰ ਰਹੀ ਹੈ, ਜੋ ਪ੍ਰਤੀ ਪਰਿਵਾਰ 10 ਲੱਖ ਰੁਪਏ ਦੀ ਕਵਰੇਜ ਪ੍ਰਦਾਨ ਕਰਦੀ ਹੈ ਅਤੇ ਅਚਾਨਕ ਡਾਕਟਰੀ ਐਮਰਜੈਂਸੀ ਦੌਰਾਨ ਵਿੱਤੀ ਬੋਝ ਨੂੰ ਘਟਾਉਂਦੇ ਹੋਏ ਸਮੇਂ ਸਿਰ ਇਲਾਜ ਲੈਣ ਦੇ ਸਮਰੱਥ ਬਣਾਉਂਦੀ ਹੈ।...
Last Updated:Apr 05, 2026 9:46 PM ISTਪੀ.ਆਰ.ਟੀ.ਸੀ. ਦੀ ਆਧੁਨਿਕੀਕਰਨ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ...
 ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ...
ਦਿੜ੍ਹਬਾ, 05 ਅਪ੍ਰੈਲ ਵਿੱਤ ਮੰਤਰੀ, ਪੰਜਾਬ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸੜਕਾਂ ਦਾ ਜਾਲ ਵਿਛਾ ਕੇ ਅਤੇ ਸੜਕਾਂ ਦੀ ਕਾਇਆ ਕਲਪ ਕਰ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉੱਤੇ ਮੁੜ ਲਿਆਂਦਾ ਗਿਆ ਹੈ। ਪੰਜਾਬ ਦਾ ਕੋਈ ਪਿੰਡ ਜਾਂ ਅਜਿਹਾ ਸ਼ਹਿਰ ਨਹੀਂ ਜਿਹੜਾ ਕਿ ਸੜਕੀ ਮਾਰਗ ਨਾਲ...
ਚੰਡੀਗੜ੍ਹ, 5 ਅਪ੍ਰੈਲਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ)...
ਮੋਗਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ...
* ਪਟਿਆਲਾ, 4 ਅਪ੍ਰੈਲ 2026 ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ...