CJP ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਦੀ ਕਿਲ੍ਹਾਬੰਦੀ ਦੇ ਕੀ ਮਾਇਨੇ ਹਨ? ਕੀ ਇਸ ਵਾਰ ਵੀ ਪਿਛਲੀ ਵਾਰ ਵਾਂਗ ਹਾਲਾਤ ਕਾਬੂ ਤੋਂ ਬਾਹਰ ਹੋ ਸਕਦੇ ਹਨ? ਏਜੰਸੀਆਂ ਕੋਲ ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਲੈ ਕੇ ਕਿੰਨੇ ਵੱਡੇ ਇਨਪੁਟ ਹਨ ਅਤੇ ਕੀ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਪ੍ਰਦਰਸ਼ਨ ਨੂੰ ਰੋਕ ਸਕਣਗੀਆਂ? ਮੁੱਖ...
ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ 5 ਅਕਤੂਬਰ ਨੂੰ ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐੱਫਆਈਆਰ 'ਚ ਆਪਣੇ ਖ਼ਿਲਾਫ਼ ਜਾਂਚ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕੀਤੀ ਹੈ।ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ...
Jagtar Singh Hawara Parole: ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਹੈ। ਉਹ ਇੱਕ ਦਿਨ ਲਈ ਜੇਲ੍ਹ ਤੋਂ ਬਾਹਰ ਆਉਣਗੇ।ਜਗਤਾਰ ਸਿੰਘ ਹਵਾਰਾ ਨੂੰ 1 ਦਿਨ ਦੀ ਪੈਰੋਲ!, ਬਿਮਾਰ ਮਾਤਾ ਨੂੰ ਮਿਲਣਗੇJagtar Singh Hawara Parole: ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ...
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ ਰੂਪ ਕੌਰ ਸੰਧੂ। ਇੱਕ ਰੇਪ ਪੀੜਤ ਨੂੰ ਨਾਲ ਲੈ ਕੇ ਪਹੁੰਚਣਗੇ ਰੂਪ ਕੌਰ। ਜਥੇਦਾਰ ਗੜਗੱਜ ਨੂੰ ਸੌਂਪਣਗੇ ਅਹਿਮ ਸਬੂਤ। ਸੀਲਬੰਦ ਲਿਫ਼ਾਫ਼ੇ ਤੇ ਪੈਨ ਡਰਾਈਵ ਚ ਕੁੱਝ ਠੋਸ ਸਬੂਤ ਸੌਂਪਾਂਗੀ- ਰੂਪ ਕੌਰ। ਰੂਪ ਕੌਰ ਸੰਧੂ ਦਾ ਵੱਡਾ ਇਲਜ਼ਾਮ।'ਮੇਰੇ ਤੇ ਦਬਾਅ ਬਣਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼'। 'ਮੈਨੂੰ...
ਮੁੱਖ ਮੰਤਰੀ ਮੁਤਾਬਕ ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦਾ ਪੰਜਾਬ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ...
ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਭੇਜੀ ਗਈ ਹੈ।Bomb threat to mohali schools: ਪੰਜਾਬ ਦੇ...
Punjab Weather- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਨੇ ਗਰਮੀ ਤੋਂ ਰਾਹਤ ਦਿਵਾਈ ਹੈ। ਮੌਸਮ ਵਿਭਾਗ ਅਨੁਸਾਰ ਅੱਜ (8 ਅਕਤੂਬਰ) ਕਈ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ...
ਤਿਓਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਹ ਸੀਜ਼ਨ ਆਪਣੇ ਨਾਲ ਕਈ ਛੁੱਟੀਆਂ ਦੀ ਸੌਗਾਤ ਵੀ ਲੈਕੇ ਆਉਂਦਾ ਹੈ। ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ ਆਉਣ ਨੂੰ ਤਿਆਰ ਹੈ। ਪੰਜਾਬ ਵਿਚ 16 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ...
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਨੇ ਲਈ ਕਰਵਟ। ਪਠਾਨਕੋਟ ਵਿੱਚ ਭਾਰੀ ਮੀਂਹ, ਕਈ ਇਲਾਕਿਆਂ ਲਈ ਗਰਜ-ਚਮਕ, ਬਿਜਲੀ ਅਤੇ 40-50 ਕਿਮੀ ਪ੍ਰਤੀ ਘੰਟਾ ਤੇਜ਼ ਹਵਾਵਾਂ ਦਾ ਅਲਰਟ।Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਗਰਜ-ਚਮਕ ਦੇ ਨਾਲ ਪਿਆ ਮੀਂਹ, ਬਦਲਿਆ ਮੌਸਮ Punjab Weather News: ਪੰਜਾਬ ਦੇ ਕਈ...
ਚੰਡੀਗੜ੍ਹ-ਪੰਜਾਬ 'ਚ ਇੱਕਦਮ ਬਦਲਿਆ ਮੌਸਮ, ਤੂਫ਼ਾਨ ਦੇ ਨਾਲ ਭਾਰੀ ਮੀਂਹ...ਚੰਡੀਗੜ੍ਹ-ਪੰਜਾਬ 'ਚ ਇੱਕਦਮ ਬਦਲਿਆ ਮੌਸਮ, ਤੂਫ਼ਾਨ ਦੇ ਨਾਲ ਭਾਰੀ ਮੀਂਹ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਹੈ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਅਤੇ ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਮੌਸਮ ਵਿੱਚ...