ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਤੇ 7.50 ਲੱਖ ਮੀਟਰਕ ਟਨ ਖਰੀਦ ਹੋਈ। ਜਾਣੋ 2026-27 ਖਰੀਦ ਸੀਜ਼ਨ ਦੇ ਤਾਜ਼ਾ ਅੰਕੜੇ।ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ :
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦਾ...
ਫ਼ਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿੱਚ ਪੰਜਾਬ ਪੁਲਿਸ ਅਤੇ BSF ਨੇ ਵੱਡੀ ਕਾਰਵਾਈ ਕਰਦਿਆਂ 21 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 100 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਇਹ ਨਸ਼ੇ ਦੀ ਖੇਪ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਪਦਰੀ ਦੇ ਖੇਤਾਂ ਵਿੱਚੋਂ ਬਰਾਮਦ ਹੋਈ...
ਪਟਿਆਲਾ ਨਗਰ ਨਿਗਮ ਚੋਣਾਂ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ, 28 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਈਆਂ ਜਾਣਗੀਆਂ।ਜਿਨ੍ਹਾਂ ਵਾਰਡਾਂ ਵਿੱਚ ਮੁੜ ਚੋਣਾਂ ਹੋਣਗੀਆਂ, ਉਨ੍ਹਾਂ ਵਿੱਚ ਵਾਰਡ ਨੰਬਰ 1, 4, 6, 12, 14, 16, 22, 26, 28, 32, 33, 34, 36, 37, 38, 40, 41, 43, 44, 45, 46, 48,...
ਕਿਹੜੇ 50 ਵਾਰਡਾਂ ਵਿੱਚ ਮੁੜ ਹੋਣਗੀਆਂ ਚੋਣਾਂ?ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਜਸਟਿਸ ਨਿਰਮਲਜੀਤ ਕੌਰ (ਰਿਟਾਇਰਡ) ਦੀ ਅਗਵਾਈ ਵਾਲੇ ਇੱਕ ਮੈਂਬਰੀ ਤੱਥ-ਖੋਜ ਕਮਿਸ਼ਨ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਹੈ।ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਹੇਠ ਲਿਖੇ ਵਾਰਡਾਂ ਦੀਆਂ ਚੋਣਾਂ ਰੱਦ ਕਰਕੇ ਮੁੜ ਕਰਵਾਉਣ...
ਕਿਹੜੀ ਤਰੀਕ ਦਾ ਐਲਾਨ..? ਪਰਗਟ ਸਿੰਘ ਦੀ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਦੀ ਤਰੀਕ ਤੈਅ ਹੋ ਗਈ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਸਚਿਨ ਪਾਇਲਟ ਨਾਲ ਪੰਜਾਬ ਆਉਣਗੇ ਅਤੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਣਗੇ।
ਪੰਜਾਬ ਕਾਂਗਰਸ ਵਿੱਚ ਨਵੀਂ ਲੀਡਰਸ਼ਿਪ ਦੀ ਸ਼ੁਰੂਆਤ ਹੁਣ ਰਸਮੀ ਤੌਰ ’ਤੇ ਹੋਣ ਜਾ...
ਕਰੀਬ 600 ਕਰੋੜ ਦੇ BRTS ਪ੍ਰੋਜੈਕਟ ਨੂੰ ਬੰਦ ਕਰਨ ਦੇ ਫੈਸਲੇ ’ਤੇ ਹਾਈਕੋਰਟ ਨੇ ਰੋਕ ਲਾ ਦਿੱਤੀ। ਅਦਾਲਤ ਨੇ ਸਰਕਾਰ ਤੋਂ ਪੁੱਛਿਆ—ਆਖਿਰ ਇਹ ਪ੍ਰੋਜੈਕਟ ਬੰਦ ਕਿਉਂ ਕੀਤਾ ਜਾ ਰਿਹਾ ਹੈ?
ਅੰਮ੍ਰਿਤਸਰ ਦੇ BRTS ਪ੍ਰੋਜੈਕਟ ਨੂੰ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ...
ਪੰਜਾਬ ਵਿੱਚ CBI ਦੀ ਵੱਡੀ ਕਾਰਵਾਈ, ਭਗਵੰਤ ਮਾਨ ਦੇ ਚੰਡੀਗੜ੍ਹ ਕੈਂਪ ਆਫਿਸ ਅਤੇ OSD ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਟਿਕਾਣਿਆਂ 'ਤੇ ਛਾਪੇ। ਜਾਣੋ ਪੂਰਾ ਮਾਮਲਾ।CBI ਛਾਪਿਆਂ 'ਤੇ ਚੀਮਾ, ਬੈਂਸ ਅਤੇ ਅਮਨ ਅਰੋੜਾ ਦਾ ਵੱਡਾ ਹਮਲਾ, ਕਿਹਾ- ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਮੰਗਲਵਾਰ...
ਕਰਜ਼ਾ ਪੂਰਾ ਚੁਕਾਉਣ ਦੇ ਬਾਵਜੂਦ ਸੋਨਾ ਵਾਪਸ ਨਾ ਮਿਲਣ ਦੇ ਦੋਸ਼ਾਂ ਨੇ ਸਮਾਣਾ ਵਿੱਚ ਮਾਮਲਾ ਭਖਾ ਦਿੱਤਾ। ਧਰਨਾ, ਬ੍ਰਾਂਚ ਬੰਦ ਅਤੇ ਹੁਣ ਵੀਰਵਾਰ ਤੱਕ ਦਾ ਸਮਾਂ—ਅੱਗੇ ਕੀ ਹੋਵੇਗਾ? ਸਮਾਣਾ ਵਿੱਚ ਗੋਲਡ ਲੋਨ ਫਾਈਨੈਂਸ ਕੰਪਨੀ ਨਾਲ ਜੁੜਿਆ ਮਾਮਲਾ ਉਸ ਸਮੇਂ ਭਖ ਗਿਆ, ਜਦੋਂ ਗਾਹਕਾਂ ਵੱਲੋਂ ਕਰਜ਼ਾ ਚੁਕਾਉਣ ਦੇ ਬਾਵਜੂਦ ਸੋਨਾ...
ਇਸ ਪਹਿਲਕਦਮੀ ਦੀ ਕਾਮਯਾਬੀ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਸਕੀਮ ਰਾਹੀਂ ਬਿੱਲਾਂ ਦੀ ਪੁਖ਼ਤਾ ਜਾਂਚ ਯਕੀਨੀ ਬਣੀ ਅਤੇ ਸੂਬੇ ਭਰ ਵਿੱਚ ਟੈਕਸ ਨਿਯਮਾਂ ਦੀ ਉਲੰਘਣਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਈ। ਲਗਾਤਾਰ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਜ਼ਰੀਏ ਕਰ ਵਿਭਾਗ ਨੇ ਨਿਯਮਾਂ ਦੀ ਅਣਦੇਖੀ...
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਪੱਸ਼ਟ ਤੌਰ 'ਤੇ ਕਿਹਾ, "ਸੰਸਥਾ ਐਸਜੀਪੀਸੀ 'ਤੇ ਕੋਈ ਹਮਲਾ ਨਹੀਂ ਹੈ। ਇਹ ਸਿਰਫ਼ ਉਨ੍ਹਾਂ ਲੋਕਾਂ ਨੂੰ ਸਵਾਲ ਪੁੱਛਣ ਬਾਰੇ ਹੈ ਜੋ ਇਸ ਨੂੰ ਚਲਾ ਰਹੇ ਹਨ। ਜਿਨ੍ਹਾਂ 'ਤੇ ਸੰਸਥਾ ਚਲਾਉਣ ਦੀ ਜ਼ਿੰਮੇਵਾਰੀ ਹੈ, ਉਨ੍ਹਾਂ ਨੂੰ...













