ਆਪਣੀ ਤਰ੍ਹਾਂ ਦੀ ਪਹਿਲੀ ‘ਐਸ.ਐਚ.ਓਜ਼. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 2.84 ਲੱਖ ਲਾਭਪਾਤਰੀਆਂ ਤੱਕ ਪਹੁੰਚ ਰਹੀ ਹੈ ਵਿੱਤੀ ਸਹਾਇਤਾਹਰ ਯੋਗ ਦਿਵਿਆਂਗ ਵਿਅਕਤੀ ਤੱਕ ਸਨਮਾਨ, ਸਹਾਰਾ ਅਤੇ ਸਰਕਾਰੀ ਹੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ...
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਮੰਤਰੀ ਸੌਂਦਬੈਂਸ ਨੇ ਆਨਲਾਈਨ ਸ਼ਮੂਲੀਅਤ ਕੀਤੀ; ਨਵੰਬਰ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180...
ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ, ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਬਟਾਲਾ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ ਅਤੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਨੂੰ...
ਇਸ ਮੌਕੇ ਰਾਜਪਾਲ ਨੇ ਕਿਹਾ ਕਿ ਟੀਬੀ ਦਾ ਖਾਤਮਾ ਸਿਰਫ਼ ਸਰਕਾਰ ਜਾਂ ਸਿਹਤ ਵਿਭਾਗ ਦੀ ਇਕੱਲੀ ਜ਼ਿੰਮੇਵਾਰੀ ਨਹੀਂ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਹੋਵੇਗਾ ਕਿ ਕੋਈ ਵੀ ਟੀਬੀ ਮਰੀਜ਼ ਸਮੇਂ ਸਿਰ ਜਾਂਚ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਟੀਬੀ ਵਿਰੁੱਧ ਜਾਗਰੂਕਤਾ ਨੂੰ ਜਨ ਅੰਦੋਲਨ ਅਤੇ...
October School Holidays: ਅਕਤੂਬਰ ਨੂੰ ਛੁੱਟੀਆਂ ਵਾਲਾ ਮਹੀਨਾ ਮੰਨਿਆ ਜਾਂਦਾ ਹੈ, ਕਿਉਂਕਿ ਇਸ ਮਹੀਨੇ ਕਈ ਤਿਉਹਾਰ ਮਨਾਏ ਜਾਂਦੇ ਹਨ। ਅਕਤੂਬਰ ਮਹੀਨਾ ਸ਼ੁਰੂ ਹੋ ਗਿਆ ਹੈ, ਅਜਿਹੇ ਵਿਚ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਇਹ ਜਾਣਨਾ ਬੇਹੱਦ ਜ਼ਰੂਰੀ ਹੈ ਕਿ ਇਸ ਮਹੀਨੇ 'ਚ ਕਿਹੜੀਆਂ-ਕਿਹੜੀਆਂ ਤਰੀਕਾਂ ਨੂੰ ਸਕੂਲਾਂ ਵਿਚ ਛੁੱਟੀ ਰਹੇਗੀ।...
Punjab Congress President Pargat Singh: ਪੰਜਾਬ ਕਾਂਗਰਸ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਲੀਡਰਸ਼ਿਪ ਤਬਦੀਲੀ ਦੀ ਚਰਚਾ ਆਖ਼ਰਕਾਰ ਇਕ ਵੱਡੇ ਫੈਸਲੇ ਨਾਲ ਖ਼ਤਮ ਹੋ ਗਈ ਹੈ। ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਨਿਯੁਕਤੀ...
ਵਿਧਾਇਕ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ ਫਤਹਿਗੜ੍ਹ ਸਾਹਿਬ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ 'ਚ ਝੋਨੇ ਦੀ ਸਰਕਾਰੀ ਖਰੀਦ ਗੁਰੂ ਮਹਾਰਾਜ ਦੀ ਅਰਦਾਸ ਕਰਨ ਉਪਰੰਤ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ...
ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪੰਜਾਬ ਸਰਕਾਰ ਦਾ ਇੱਕ ਪ੍ਰਮੁੱਖ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਅਤੇ ਸੂਬਾ ਪੱਧਰ ਤੋਂ ਅੱਗੇ ਕੌਮੀ...
ਸਪੀਕਰ ਸੰਧਵਾਂ ਵੱਲੋਂ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ...













