LPU ਹੰਗਾਮੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਵੀਡੀਓ ਕਲਿੱਪ ਰਾਹੀਂ ਤਿੰਨਾਂ ਦੀ ਪਛਾਣ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਇੱਕ LPU ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਵੀ ਪਛਾਣ...
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ।...
ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਮੋਗਾ ਪੁਲਿਸ ਨੇ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਮੋਗਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਕਿਲੋ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਆਈ.ਏ. ਸਟਾਫ਼ ਮੋਗਾ ਦੀ ਟੀਮ ਨੇ...
ਇਸ ਮਾਮਲੇ ‘ਤੇ ਉਪਲਬਧ ਸਰਕਾਰੀ ਅੰਕੜਿਆਂ ਅਨੁਸਾਰ, ਰਿਪੋਰਟ ਕੀਤੀਆਂ ਗਈਆਂ ਘਟਨਾਵਾਂ ਵਿੱਚੋਂ 42 ਦੀ ਮੌਕੇ ‘ਤੇ ਜਾਂਚ ਕੀਤੀ ਗਈ, ਜਦਕਿ 16 ਥਾਵਾਂ ‘ਤੇ ਫਸਲ ਦੀ ਰਹਿੰਦ-ਖੂੰਹਦ ਸਾੜੇ ਜਾਣ ਦੇ ਸੰਕੇਤਾਂ ਦੀ ਭੌਤਿਕ ਤੌਰ ‘ਤੇ ਪੁਸ਼ਟੀ ਹੋਈ।ਜ਼ਿਲ੍ਹੇਵਾਰ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਅੰਮ੍ਰਿਤਸਰ ਵਿੱਚ ਅੱਗ ਲੱਗਣ ਦੀਆਂ ਸਭ ਤੋਂ...
ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ...
ਪੰਜਾਬ ਕਾਂਗਰਸ ਵਿੱਚ ਸੰਗਠਨ ਬਦਲਾਅ ਦੀ ਚਰਚਾ ਵਿਚਾਲੇ ਪ੍ਰਤਾਪ ਬਾਜਵਾ ਦੀ ਟਿੱਪਣੀ ਨੇ ਸਿਆਸੀ ਹਲਚਲ ਵਧਾ ਦਿੱਤੀ ਹੈ। ਕੀ ਸੂਬਾ ਪ੍ਰਧਾਨ ਦੀ ਕੁਰਸੀ ’ਤੇ ਵੀ ਹੋ ਸਕਦਾ ਹੈ ਬਦਲਾਅ? ਫਿਲਹਾਲ ਫੈਸਲਾ ਹਾਈਕਮਾਂਡ ਦੇ ਹੱਥ ਵਿੱਚ ਹੈ। ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਬਦੀਲੀ ਦੀਆਂ ਚਰਚਾਵਾਂ ਨੇ ਸਿਆਸੀ ਹਲਕਿਆਂ ਵਿੱਚ...
Mawan dhiyan satkar yojana: ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ-ਅੱਜ ਖਡੂਰ ਸਾਹਿਬ ਤੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅਗਲੇ ਤਿੰਨ ਮਹੀਨਿਆਂ ਦੀ ਰਾਸ਼ੀ ਸਿੱਧੀ ਖਾਤਿਆਂ ਵਿੱਚ ਜਾਰੀ... ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਮੁੱਖ ਮੰਤਰੀ...
Mawan Dhiyan Satkar Yojana- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 36 ਲੱਖ ਤੋਂ ਵੱਧ ਔਰਤਾਂ ਨੂੰ ਵਿੱਤੀ ਸਹਾਇਤਾ ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1260 ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਹੋਵੇਗੀ। ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ...
ਅਕਾਲੀ-ਭਾਜਪਾ ਗਠਜੋੜ ਸਮੇਂ ਹੀ ਪੰਜਾਬ ਵਿੱਚ ਆਇਆ 'ਚਿੱਟਾ', ਭਾਜਪਾ ਸ਼ਾਸਤ ਰਾਜਾਂ ਤੋਂ ਹੋ ਰਹੀ ਨਸ਼ਿਆਂ ਦੀ ਸਪਲਾਈ: ਅਮਨ ਅਰੋੜਾ
ਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ ਚੰਡੀਗੜ੍ਹ- ਆਮ...
ਲਾਭਪਾਤਰੀ ਔਰਤਾਂ ਆਪਣੇ ਬੈਂਕ ਖਾਤੇ, ਪਾਸਬੁੱਕ ਜਾਂ ਮੋਬਾਈਲ ਬੈਂਕਿੰਗ ਰਾਹੀਂ ਇਹ ਰਾਸ਼ੀ ਚੈੱਕ ਕਰ ਸਕਦੀਆਂ ਹਨ। ਜੇਕਰ ਕਿਸੇ ਲਾਭਪਾਤਰੀ ਦੇ ਖਾਤੇ ਵਿਚ ਪੈਸੇ ਨਹੀਂ ਪਹੁੰਚਦੇ, ਤਾਂ ਉਹ ਸਬੰਧਤ ਵਿਭਾਗ ਜਾਂ ਆਪਣੇ ਬਲਾਕ/ਜ਼ਿਲ੍ਹਾ ਦਫ਼ਤਰ ਨਾਲ ਸੰਪਰਕ ਕਰ ਸਕਦੀ ਹੈ। ਅਸਲ ਭੁਗਤਾਨ ਸਰਕਾਰੀ ਵੈਰੀਫਿਕੇਸ਼ਨ ਅਤੇ ਪਾਤਰਤਾ ਸ਼ਰਤਾਂ ਪੂਰੀਆਂ ਹੋਣ ’ਤੇ ਹੀ...













