ਜ਼ਿਲ੍ਹੇ ਵਿੱਚ ਹੁਣ ਤੱਕ 1.80 ਲੱਖ ਰਜਿਸਟ੍ਰੇਸ਼ਨਾਂ, 42 ਹਜ਼ਾਰ ਸਿਹਤ ਬੀਮਾ ਕਾਰਡ ਬਣ ਕੇ ਪਹੁੰਚੇਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘਸਾਹਿਬਜ਼ਾਦਾ ਅਜੀਤ ਸਿੰਘ ਨਗਰ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ...
ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਮਾਰਚ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ 3 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ।ਬੰਦੀ ਸਿੰਘ ਰਿਹਾਈ ਮਾਰਚ: ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬੀਆਂ ਨੂੰ ਵੱਧ ਚੜ੍ਹ ਕੇ...
ਜਦੋਂ ਤੱਕ ਬਿਲਿੰਗ ਪ੍ਰਣਾਲੀ ਨੂੰ ਦਰੁਸਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ ਚੰਡੀਗੜ੍ਹ-  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਅਤੇ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਕੁਨੈਕਸ਼ਨ ਕੱਟਣ 'ਤੇ ਰੋਕ ਲਗਾ ਦਿੱਤੀ ਹੈ। PSPCL ਦੇ ਵੰਡ ਨਿਰਦੇਸ਼ਕ ਨੇ ਸੋਮਵਾਰ ਨੂੰ ਜਾਰੀ ਕੀਤੇ ਆਦੇਸ਼ ਵਿੱਚ...
ਬੰਬ ਦੀ ਧਮਕੀ! ਸਕੂਲਾਂ 'ਚ ਛੁੱਟੀ ਜਲੰਧਰ: ਅੱਜ ਜਲੰਧਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਹੋਣੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਧਮਕੀ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।ਰੈਲੀ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।...
LPU ਹਿੰਸਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ। ਜਨਹਿਤ ਪਟੀਸ਼ਨ ਵਿੱਚ ਪੂਰੇ ਘਟਨਾਕ੍ਰਮ ਦੀ CBI ਜਾਂਚ ਦੀ ਮੰਗ ਕੀਤੀ ਗਈ ਹੈ। ਬੁੱਧਵਾਰ ਨੂੰ ਹੋਵੇਗੀ ਸੁਣਵਾਈ। ਹਾਈ ਕੋਰਟ ਪਹੁੰਚਿਆ LPU ਹਿੰਸਾ ਮਾਮਲਾ, CBI ਜਾਂਚ ਦੀ ਮੰਗ, ਭਲਕੇ ਹੋਵੇਗੀ ਸੁਣਵਾਈਉਮੇਸ਼ ਸ਼ਰਮਾ ਚੰਡੀਗੜ੍ਹ: ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਾਲ ਹੀ ਵਿੱਚ ਹੋਈ...
ਮਾਰਚ ਦੀ ਸ਼ੁਰੂਆਤ 2 ਅਕਤੂਬਰ ਨੂੰ 9 ਵਜੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਹੋਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਰਚ ਦਾ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਆਮ ਲੋਕਾਂ ਵਿੱਚ ਲੈ ਕੇ ਜਾਣਾ ਅਤੇ ਤਖਤ ਸਾਹਿਬ 'ਤੇ ਪਹੁੰਚ ਕੇ ਗੁਰੂ ਪਾਤਸ਼ਾਹ ਅੱਗੇ ਉਹਨਾਂ ਸਿੰਘਾਂ ਦੀ ਰਿਹਾਈ ਦੀ...
School Timing Change: ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਹੁਣ ਪ੍ਰਾਈਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੇ।ਪੰਜਾਬ ਸਕੂਲਾਂ ਦੇ ਸਮੇਂ ਵਿੱਚ ਬਦਲਾਅ, ਜਾਣੋ ਨਵੀਂ School TimingPunjab School Timing Change: ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਨੂੰ ਲੈ...
ਮੋਹਾਲੀ ਸੈਕਟਰ-79 ਦੇ ਦਸ਼ਹਿਰਾ ਗਰਾਊਂਡ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼...
ABVP ਮੁਤਾਬਕ ਸੂਚਨਾ ਅਤੇ ਤਾਲਮੇਲ ਦੀ ਕਮੀ ਕਾਰਨ ਵਿਦਿਆਰਥੀਆਂ ਵਿੱਚ ਡਰ, ਭੰਬਲਭੂਸੇ ਅਤੇ ਅਵਿਸ਼ਵਾਸ ਦੀ ਸਥਿਤੀ ਪੈਦਾ ਹੋਈ। ਵਿਦਿਆਰਥੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਥੇਬੰਦੀ ਨੇ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।ਹਿੰਸਾ ਅਤੇ ਤੋੜਫੋੜ...
Punjab Weather Update: ਪੰਜਾਬ ਵਿੱਚ ਮੀਂਹ ਦੀ ਗਤੀਵਿਧੀ ਘਟਣ ਦੇ ਸੰਕੇਤ ਹਨ। ਜਾਣੋ 30 ਸਤੰਬਰ ਤੋਂ ਅਗਲੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਕਿਹੋ ਜਿਹਾ ਰਹੇਗਾ।Punjab Weather Update: ਪੰਜਾਬ ਵਿੱਚ ਕਦੋਂ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੇ ਮੌਸਮ ਦਾ ਹਾਲ Punjab Weather Update: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ...