ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ। ਇਹ ਮੁਲਾਕਾਤ ਉਸ ਸਮੇਂ ਹੋ ਰਹੀ ਹੈ ਜਦੋਂ ਰਾਜੋਆਣਾ ਨੇ 16 ਸਤੰਬਰ ਨੂੰ ਜੇਲ੍ਹ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ...
ਯੋਜਨਾ ਲੋੜਵੰਦਾਂ ਅਤੇ ਆਮ ਲੋਕਾਂ ਨੂੰ ਨਕਦ ਰਹਿਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ : ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਮੋਹਾਲੀ ਦੇ ਸੈਕਟਰ-69 ਸਥਿਤ ਆਰੋਗਿਆ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਦੇ ਕਾਰਡ ਵੰਡੇ। ਉਨ੍ਹਾਂ ਨੇ...
LPU ਰੇਪ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਾਮਲੇ ਦੀ ਜਾਂਚ ਲਈ 7 ਮੈਂਬਰੀ SIT ਦਾ ਗਠਨ ਕੀਤਾ ਗਿਆ ਹੈ। SIT ਵਿੱਚ ਸਟੂਡੈਂਟ ਪ੍ਰਤੀਨਿਧੀ, ਯੂਨੀਵਰਸਿਟੀ ਮੈਨੇਜਮੈਂਟ ਦੇ ਮੈਂਬਰ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ। LPU ਦੇ VC ਨੇ ਕਿਹਾ ਹੈ ਕਿ ਜੇਕਰ ਇਲਜ਼ਾਮ ਸਹੀ ਸਾਬਿਤ ਹੁੰਦੇ ਹਨ...
ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਸੜਕ ਸੁਰੱਖਿਆ ਫੋਰਸ ਨੂੰ ਹਾਦਸੇ ਵਾਲੀਆਂ ਥਾਵਾਂ ’ਤੇ 5 ਮਿੰਟ ਦੇ ਅੰਦਰ ਪਹੁੰਚਣ ਲਈ ਲਾਜ਼ਮੀ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਅਤੇ ਸਮੇਂ ਸਿਰ ਐਮਰਜੈਂਸੀ ਮਦਦ...
ਲੁਧਿਆਣਾ ਦੇ ਬਹਾਦੁਰਕੇ ਰੋਡ ’ਤੇ ਬੇਕਾਬੂ Tiago EV ਨੇ ਸਾਈਕਲ, ਬਾਈਕ, 2 ਈ-ਰਿਕਸ਼ਿਆਂ ਤੇ ਐਕਟਿਵਾ ਨੂੰ ਟੱਕਰ ਮਾਰੀ। ਹਾਦਸੇ ’ਚ 5 ਲੋਕ ਜ਼ਖ਼ਮੀ, CCTV ਫੁਟੇਜ ਸਾਹਮਣੇ।ਤੇਜ਼ ਰਫਤਾਰ ਕਾਰ ਨੇ 5 ਲੋਕਾਂ ਨੂੰ ਦਰੜਿਆ, ਹਾਦਸੇ ਦੀ CCTV ਫੁਟੇਜ ਆਈ ਸਾਹਮਣੇ ਲੁਧਿਆਣਾ: ਬਹਾਦੁਰਕੇ ਰੋਡ ’ਤੇ ਵੀਰਵਾਰ ਸ਼ਾਮ ਇੱਕ ਤੇਜ਼ ਰਫ਼ਤਾਰ Tiago...
'ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' 'ਤੇ CM ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੁਲਾਈ ਬੈਠਕ ਇਸ ਅਹਿਮ ਬੈਠਕ ਦੌਰਾਨ 'ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਵੱਖ-ਵੱਖ ਪਹਿਲੂਆਂ ਅਤੇ ਇਸ ਨਾਲ ਜੁੜੀਆਂ ਤਜਵੀਜ਼ਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।ਸਰਕਾਰ ਵੱਲੋਂ...
ਅਨੁਸੂਚਿਤ ਜਾਤੀ ਦੀ ਆਬਾਦੀ ਵਾਲੇ ਪਿੰਡਾਂ ਲਈ ₹750 ਕਰੋੜ ਦੀ ਯੋਜਨਾ ਸਬੰਧੀ ਅਖ਼ਬਾਰਾਂ ਵਿੱਚ ਛਪੇ ਇਸ਼ਤਿਹਾਰਾਂ ਦਾ ਹਵਾਲਾ ਦਿੰਦਿਆਂ ਜਾਖੜ ਨੇ ਇਨ੍ਹਾਂ ਨੂੰ ਧੋਖਾਧੜੀ ਕਰਾਰ ਦਿੱਤਾ। ਉਨ੍ਹਾਂ ‘ਆਪ’ ਸਰਕਾਰ ’ਤੇ ਸ਼ਰੇਆਮ ਝੂਠ ਬੋਲਣ ਦਾ ਦੋਸ਼ ਲਾਇਆ।ਜਾਖੜ ਨੇ ਕਿਹਾ ਕਿ ਇਹ ਰਕਮ ਅਸਲ ਵਿੱਚ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ...
ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਰੂਰਲ ਪੁਲਿਸ ਨੇ ASI ਜਸਵੰਤ 'ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਕਰਨ ਖ਼ਿਲਾਫ਼ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਪਿੰਡ ਕੰਦੋਵਾਲੀਆ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਕਰਨ ਦੇ ਪੈਰ ਵਿੱਚ ਗੋਲੀ ਲੱਗੀ। ਅੰਮ੍ਰਿਤਸਰ: ਪੁਲਿਸ ਵੱਲੋਂ ASI...
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਬੱਚਿਆਂ ਨੂੰ ਮੁਸ਼ਕਲ ਹਾਲਾਤਾਂ ਵਿਚੋਂ ਬਾਹਰ ਕੱਢਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨਪੂਰਨ ਜੀਵਨ, ਸੁਰੱਖਿਅਤ ਭਵਿੱਖ ਅਤੇ ਪਰਿਵਾਰਕ ਪਿਆਰ ਦਾ...
ਜਲੰਧਰ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ, ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ।ਪਾਸਪੋਰਟ ਏਜੰਟ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ, ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆJalandhar Bribe...













