Municipal Corporation elections- ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਭਾਜਪਾ ਨੇ ਇਸ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਜਪਾ ਵਰਕਰਾਂ ਅਤੇ ਉਮੀਦਵਾਰਾਂ ਨੂੰ ਕਥਿਤ ਤੌਰ ਉਤੇ...
ਦਿੱਲੀ ਤੋਂ ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਿੱਲੀ ਤੋਂ ਸੋਨੀਪਤ ਵੱਲ ਜਾਣ ਵਾਲਾ ਨੈਸ਼ਨਲ ਹਾਈਵੇਅ 44 (NH-44) ਦਾ ਰੂਟ ਮੰਗਲਵਾਰ ਤੋਂ ਸ਼ੁੱਕਰਵਾਰ (22 ਤੋਂ 25 ਸਤੰਬਰ) ਤੱਕ ਬੰਦ ਰਹੇਗਾ।(ਸੰਕੇਤਕ ਫੋਟੋ ਸੋਸ਼ਲ ਮੀਡੀਆ)ਦਿੱਲੀ ਤੋਂ ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ...
DA ਵਿੱਚ 8 ਫੀਸਦੀ ਵਾਧੇ ਦੇ ਐਲਾਨ ਤੋਂ ਸਿਰਫ਼ ਦੋ ਦਿਨ ਬਾਅਦ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਦੁਪਹਿਰ ਕਰੀਬ 1 ਵਜੇ ਹੋਣ ਵਾਲੀ ਕਾਰਵਾਈ 'ਤੇ ਸਰਕਾਰੀ ਕਰਮਚਾਰੀਆਂ ਦੀ ਨਜ਼ਰ ਹੈ। ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨਾਲ ਜੁੜੇ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ...
ਚਾਵਲਾ ਨੂੰ ਪੰਥ 'ਚੋਂ ਛੇਕਣ ਦਾ ਕੀ ਸੁਨੇਹਾ ਗਿਆ ? ਰੇ**ਪ ਕੇਸ 'ਚ ਕੀ ਚਾਵਲਾ ਹੀ ਦੋਸ਼ੀ ਹੈ ਜਾਂ ਹੋਰ ਵੀ ਨੇ? ਕੀ ਗੁਰੂ ਘਰ ਦੇ ਅਹੁਦੇਦਾਰਾਂ ਦੀ ਵੀ ਸ਼ੱਕੀ ਭੂਮਿਕਾ ਹੈ ? ਚਾਵਲਾ ਤੋਂ ਬਾਅਦ ਕਿੰਨੇ ਅਹੁਦੇਦਾਰਾਂ 'ਤੇ ਤਲਵਾਰ ਲਟਕੀ ਹੈ ? ਕੀ ਚਾਵਲਾ ਰੇ**ਪ ਕੇਸ ਦੀ ਅਸਲ...
ਆਮ ਆਦਮੀ ਪਾਰਟੀ ਦੇ ਸੈਕਟਰ- 79 ਸਥਿਤ ਦਫਤਰ ਤੋਂ ਬੱਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਵਾਲੇ ਸੀਨੀਅਰ ਸਿਟੀਜਨ ਦੀ ਆਸਥਾ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਇਹ ਬੱਸ ਖਾਟੂ...
PunjabBhagwant Mann | 'ਅਸੀਂ ਸਕੀਮਾਂ 'ਚ ਕੋਈ ਵੀ ਸ਼ਰਤ ਨਹੀਂ ਰੱਖੀ' | Mohali News | Punjab CM ਮਾਨ ਵੱਲੋਂ ਧੂਰੀ ਤੋਂ ਡੋਰ ਟੂ ਡੋਰ ਪ੍ਰਚਾਰ ਦੀ ਸ਼ੁਰੂਆਤ। ਸਾਢੇ 4 ਸਾਲਾ ਦੇ ਕੰਮਾਂ ਬਾਰੇ ਲੋਕਾਂ ਕੋਲ ਲੈ ਕੇ ਜਾ ਰਹੇ ਰਿਪੋਰਟ ਕਾਰਡ। ਘਰ-ਘਰ ਜਾ ਰਹੇ CM ਮਾਨ। ਖੁਦ ਭਰਵਾ ਰਹੇ...
ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਨਿਹੰਗ ਸਿੰਘਾਂ ਦੇ ਧਰਨੇ ਦੌਰਾਨ ਹੰਗਾਮਾ ਹੋਇਆ। ਰੇਕੀ ਦੇ ਸ਼ੱਕ ’ਚ ਇੱਕ ਨਿਹੰਗ ਨਾਲ ਕੁੱਟਮਾਰ ਅਤੇ ਮਹਿਲਾ SHO ਨਾਲ ਖਿੱਚਤਾਣ ਹੋਈ।ਅੰਮ੍ਰਿਤਸਰ ’ਚ ਨਿਹੰਗਾਂ ਦਾ ਹੰਗਾਮਾ, ਮਹਿਲਾ SHO ਨਾਲ ਵੀ ਹੋਈ ਖਿੱਚੋਤਾਣ, ਜਾਣੋ ਪੂਰਾ ਮਾਮਲਾ ਅੰਮ੍ਰਿਤਸਰ: ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਸ਼ੁੱਕਰਵਾਰ ਰਾਤ ਨਿਹੰਗ ਸਿੰਘਾਂ...
ਚੋਣੀ ਮਾਹੌਲ ਵਿਚਕਾਰ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੇ ਗਏ ਚੁਣਾਵੀ ਪੈਂਫਲੇਟ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। AAP ਨੇ ਇਸ ਪੈਂਫਲੇਟ ਰਾਹੀਂ ਅਕਾਲੀ ਦਲ, BJP ਅਤੇ ਕਾਂਗਰਸ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪੈਂਫਲੇਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਸੱਤਾ ਵਿੱਚ ਆਈਆਂ ਤਾਂ ਮਹਿਲਾਵਾਂ...
ਸਕੂਲ-ਕਾਲਜ ਦੇ ਵਿਦਿਆਰਥੀ ਸਿਰਫ਼ ਆਪਣੇ ਸੰਸਥਾ ਦੇ ਕੈਲੰਡਰ ਅਨੁਸਾਰ ਛੁੱਟੀ ਹੋਣ ’ਤੇ ਹੀ ਇਸ ਬ੍ਰੇਕ ਦਾ ਲਾਭ ਲੈ ਸਕਣਗੇ। ਪੰਜਾਬ ਸਣੇ ਉੱਤਰ ਭਾਰਤ ਵਿਚ ਤਿਓਹਾਰਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ, ਇਸ ਦੇ ਨਾਲ ਹੀ ਛੁੱਟੀਆਂ ਦਾ ਸੀਜ਼ਨ ਵੀ ਇਨ੍ਹੀ ਦਿਨੀਂ ਸਰਗਰਮ ਹੋ ਜਾਂਦਾ ਹੈ। ਸਤੰਬਰ ਮਹੀਨੇ ਦੇ ਆਖਰੀ...
SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ
ਥਾਈਲੈਂਡ ’ਚ ਇੱਕ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਦਸਤਾਰ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕੁਝ ਔਰਤਾਂ ਵੱਲੋਂ ਇੱਕ ਸਿੱਖ ਬਜ਼ੁਰਗ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕੀਤੀ ਜਾ...













