ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਕਾਂਗਰਸ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅੱਜ ਤੋਂ ਪੰਜਾਬ ਦੌਰੇ 'ਤੇ ਆ ਰਹੇ ਹਨ। ਭੂਪੇਸ਼ ਬਘੇਲ ਸ਼ਾਮ ਸਾਢੇ 8 ਵਜੇ ਚੰਡੀਗੜ੍ਹ ਪਹੁੰਚਣਗੇ ਅਤੇ ਕੱਲ੍ਹ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰਨਗੇ। ਇਹ ਬਘੇਲ ਦੀ ਪੰਜਾਬ ਕਾਂਗਰਸ ਇੰਚਾਰਜ...
ਕੇਂਦਰ ਸਰਕਾਰ ਨੇ ਰਾਜ ਸਭਾ ਨੂੰ ਦੱਸਿਆ; ਤਾਮਿਲਨਾਡੂ ਦੇਸ਼ ਭਰ ਵਿੱਚ ਸੂਚੀ ਵਿੱਚ ਸਭ ਤੋਂ ਉੱਪਰ ਨਵੀਂ ਦਿੱਲੀ- ਪੰਜਾਬ ਉਤੇ ਇਸ ਵੇਲੇ ₹4.13 ਲੱਖ ਕਰੋੜ ਦਾ ਕਰਜ਼ਾ ਹੈ। ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਪੇਸ਼ ਕੀਤੀ ਗਈ 'ਸਟੇਟ ਫਾਇਨੈਂਸ: ਏ ਸਟਡੀ ਆਫ ਬਜਟ 2025-26' ਸਿਰਲੇਖ ਵਾਲੀ ਰਿਪੋਰਟ ਵਿੱਚ ਇਹ...
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਮਿਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਹੁੰਚ ਕੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ...
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਨਵੀਂ ਦਿਸ਼ਾ ਦੇਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਹੁਣ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮਾਨਸਿਕ ਸਿਹਤ ਮਾਹਿਰਾਂ ਦਾ ਮਜ਼ਬੂਤ ਨੈੱਟਵਰਕ ਤਿਆਰ ਕਰਨ ਦੀ ਤਿਆਰੀ ਹੈ। ਜਾਣੋ ਕੀ ਹੈ ਪੂਰੀ ਯੋਜਨਾ। ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਆਪਣੇ...
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 1 ਅਗਸਤ ਤੋਂ ਪੰਜਾਬ ਦੀਆਂ 40 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 'ਮਾਵਨ-ਧਿਆਨ ਸਨਮਾਨ ਯੋਜਨਾ' ਤਹਿਤ ਫੰਡ ਜਮ੍ਹਾ ਕੀਤੇ ਜਾਣਗੇ। ਉਨ੍ਹਾਂ ਨੇ ਮੋਹਾਲੀ ਤੋਂ ਖਾਟੂ ਸ਼ਿਆਮ ਸਮੇਤ ਕਈ ਧਾਰਮਿਕ ਸਥਾਨਾਂ ਲਈ ਨਵੀਂ ਬੱਸ ਸੇਵਾਵਾਂ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।ਨਸ਼ਿਆਂ ਦੀ...
Chandigarh ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: ਡੈਨਿਕਸ ਕੇਡਰ ਅਫਸਰ ਰਿਲੀਵ; 3 ਅਧਿਕਾਰੀਆਂ ਨੂੰ ਅਲਾਟ ਕੀਤੇ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਦੇ ਅੰਦਰ ਅਧਿਕਾਰਤ ਪੋਰਟਫੋਲੀਓ ਵਿੱਚ ਬਦਲਾਅ ਕੀਤੇ ਗਏ ਹਨ। ਡੈਨਿਕਸ ਅਧਿਕਾਰੀ ਅਮਿਤ ਕੁਮਾਰ ਨੂੰ ਅੱਜ ਦੁਪਹਿਰ (31 ਜੁਲਾਈ, 2026) ਤੋਂ ਚੰਡੀਗੜ੍ਹ ਪ੍ਰਸ਼ਾਸਨ ਨਾਲ ਆਪਣੀਆਂ ਡਿਊਟੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਗ੍ਰਹਿ...
ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਸ੍ਰੀ...
ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਬਾਦਸ਼ਾਹਪੁਰ ਵਿਖੇ ਘੱਗਰ ਦੇ ਕਿਨਾਰੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤੇ-ਗੋਇਲਚੰਡੀਗੜ੍ਹ/ਪਾਤੜਾਂ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ...
ਸਾਬਕਾ ਕਪਤਾਨ ਪਰਗਟ ਸਿੰਘ ਨੇ ਵੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ, "ਜਦੋਂ ਤੋਂ ਮੈਂ ਹਾਕੀ ਖੇਡੀ ਹੈ ਅਤੇ ਹਾਕੀ ਨੂੰ ਦੇਖਿਆ ਹੈ, ਉਦੋਂ ਤੋਂ ਭਾਰਤੀ ਹਾਕੀ ਟੀਮ ਦੀ ਪਛਾਣ ਨੀਲੀ ਜਰਸੀ ਰਹੀ ਹੈ। ਅੱਜ ਉਸ ਪਛਾਣ ਨੂੰ ਬਦਲ ਕੇ ਕੇਸਰੀ ਰੰਗ ਦੇਣ ਦੀ ਕੋਸ਼ਿਸ਼ ਭਾਜਪਾ ਦੀ ਉਸ ਸੋਚ...
ਐੱਸ.ਏ.ਐੱਸ. ਨਗਰ ਸਥਿਤ ਮੋਹਾਲੀ ਕਲੱਬ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਉਨ੍ਹਾਂ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਤਹਿਤ ਜੇਈਈ (ਮੇਨ), ਜੇਈਈ (ਐਡਵਾਂਸਡ) ਅਤੇ ਨੀਟ ਯੂਜੀ 2026 ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਜੇਈਈ ਅਤੇ ਨੀਟ ਪ੍ਰੀਖਿਆਵਾਂ ਵਿੱਚ...