ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ 8% DA ਵਾਧੇ ਦੇ ਐਲਾਨ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕੀ ਇਹ ਫੈਸਲਾ ਮੁਲਾਜ਼ਮਾਂ ਲਈ ਦੀਵਾਲੀ ਬੰਪਰ ਸਾਬਤ ਹੋਵੇਗਾ ਜਾਂ ਅਜੇ ਵੀ ਕਈ ਮੰਗਾਂ ਬਾਕੀ ਹਨ? ਕੀ 8% ਵਾਧੇ ਨਾਲ DA ਦਾ ਮੁੱਦਾ ਪੂਰੀ ਤਰ੍ਹਾਂ ਹੱਲ ਹੋ ਗਿਆ ਹੈ? ਕੀ ਪੂਰਾ...
ਘਟਨਾ ਦੀ ਗੰਭੀਰਤਾ ਦੇ ਬਾਵਜੂਦ ਬਿੱਟੂ ਨੇ ਸੰਜਮ ਅਤੇ ਦਰਿਆਦਿਲੀ ਦਾ ਪ੍ਰਗਟਾਵਾ ਕਰਦਿਆਂ ਤਿੰਨਾਂ ਫੜੇ ਗਏ ਵਿਅਕਤੀਆਂ ਨੂੰ ਮੁਆਫ਼ ਕਰ ਦਿੱਤਾ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਘਟਨਾਵਾਂ ਨੂੰ ਸਿਆਸੀ ਆਗੂਆਂ ਅਤੇ ਵਰਕਰਾਂ ਦੇ ਲੋਕਤੰਤਰਿਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।“ਪਹਿਲਾਂ ਸੜਕ ਖਾਲੀ ਕਰਵਾਓ,...
ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨੇਪਾਲ ਦੇ ਕਾਠਮੰਡੂ ਪੁੱਜਾ ਹੈ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਹੜ੍ਹ ਪੀੜਤਾਂ ਲਈ...
ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਰੇਪ ਮਾਮਲੇ ਵਿੱਚ SGPC ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਐਡੀਸ਼ਨਲ ਹੈੱਡ ਗ੍ਰੰਥੀ ਸਮੇਤ ਦੋ ਮੁਲਾਜ਼ਮ ਸਸਪੈਂਡ, ਹੁਣ ਫਲਾਇੰਗ ਵਿਭਾਗ ਕਰੇਗਾ ਪੜਤਾਲ! ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਇੱਕ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਹੈ। SGPC ਨੇ ਐਡੀਸ਼ਨਲ ਹੈੱਡ ਗ੍ਰੰਥੀ...
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੁਲਾਜ਼ਮਾਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਆਖਿਆ ਹੈ ਕਿ ਗੱਲ਼ਬਾਤ ਸੁਖਾਵੇਂ ਮਾਹੌਲ ਵਿਚ ਹੋਈ ਹੈ। ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ 4-4% ਦੇ ਮਹਿੰਗਾਈ ਭੱਤੇ (DA)...
ਇਨ੍ਹਾਂ ਕਿਸਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ। ਕਿਸਾਨਾਂ ਨੇ ਦੱਸਿਆ ਕਿ ਖੇਤੀਬਾੜੀ ਨੂੰ ਆਧੁਨਿਕ ਤਕਨੀਕ, ਨਵੀਆਂ ਫਸਲਾਂ ਅਤੇ ਸਹਾਇਕ ਧੰਦਿਆਂ ਨਾਲ ਜੋੜ ਕੇ ਘੱਟ ਜ਼ਮੀਨ ਵਿੱਚੋਂ ਵੀ ਚੰਗੀ ਆਮਦਨ ਹਾਸਲ ਕੀਤੀ ਜਾ ਸਕਦੀ ਹੈ।ਹੁਸ਼ਿਆਰਪੁਰ ਦੇ ਸੁਰਜੀਤ ਸਿੰਘ ਨੇ ਦਾਲਾਂ ਅਤੇ ਵੱਖ-ਵੱਖ ਫਸਲਾਂ ਰਾਹੀਂ ਬਣਾਈ ਪਛਾਣਸਨਮਾਨ...
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ--- ''ਅੱਜ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਬਹੁਤ ਹੀ ਸਕਾਰਾਤਮਕ ਮੀਟਿੰਗ ਹੋਈ... ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਭਲਾਈ ਲਈ ਅਸੀਂ ਤੁਰੰਤ 8% ਮਹਿੰਗਾਈ ਭੱਤਾ (DA) ਵਧਾਉਣ...
ਇਸ ਸਬੰਧੀ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਦੌਰਾਨ ਉਨ੍ਹਾਂ ਤੋਂ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ...
ਪੰਜਾਬ ਵਿੱਚ ਰਾਸ਼ਨ ਕਾਰਡ ਬਣਵਾਉਣ ਲਈ ਵੱਡੀ ਗਿਣਤੀ ਵਿੱਚ ਅਰਜ਼ੀਆਂ ਪਹੁੰਚੀਆਂ ਹਨ। 19.50 ਲੱਖ ਦਰਖ਼ਾਸਤਾਂ ਦੀ ਪੜਤਾਲ ਸ਼ੁਰੂ ਹੋ ਚੁੱਕੀ ਹੈ—ਹੁਣ 30 ਸਤੰਬਰ ਤੱਕ ਕੀ ਹੋਵੇਗਾ? ਪੰਜਾਬ ਵਿੱਚ ਨਵੇਂ ਰਾਸ਼ਨ ਕਾਰਡ ਬਣਵਾਉਣ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ। ਨਵੇਂ ਜਾਂ ਪੁਰਾਣੇ ਰਾਸ਼ਨ ਕਾਰਡਾਂ...
ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਨਾਲ ਜੁੜੇ ਅਹਿਮ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਸਵੇਰੇ 10 ਵਜੇ ਹੋਣ ਵਾਲੀ ਇਸ ਪ੍ਰੈੱਸ ਕਾਨਫਰੰਸ ਨੂੰ ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਸੰਬੋਧਨ ਕਰਨਗੇ। ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਨਾਲ ਜੁੜੇ ਅਹਿਮ ਮੁੱਦੇ 'ਤੇ ਗੱਲ...













