ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਕੀ ਹੋਵੇਗੀ? ਕੀ ਨਵੀਂ ਕਮੇਟੀ ਮੌਜੂਦਾ ਕਾਨੂੰਨ ਦੀਆਂ ਸਾਰੀਆਂ ਮੱਦਾਂ ਨਾਲ ਸਹਿਮਤ ਹੈ ਜਾਂ ਕੁਝ ਵਿਵਾਦਿਤ ਮੱਦਾਂ ’ਤੇ ਮੁੜ ਵਿਚਾਰ ਹੋਵੇਗਾ? ਸਾਬਕਾ ਜਥੇਦਾਰ ਗਿਆਨੀ ਰਘਬੀਰ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਪਹਿਲੇ ਕਿਡਨੀ ਟ੍ਰਾਂਸਪਲਾਂਟ ਮਰੀਜ਼ ਨਾਲ ਮੁਲਾਕਾਤ |
ਮਰੀਜ਼ ਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤਯਾਬੀ ਮਗਰੋਂ ਹਸਪਤਾਲੋਂ ਛੁੱਟੀਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ...
ਮੋਹਾਲੀ ਕਾਰਪੋਰੇਸ਼ਨ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਲੋਕਾਂ ਨੂੰ ਸਮਰਪਿਤ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਦੇ ਲਈ ਅਤੇ ਖਿਡਾਰੀਆਂ ਦੇ ਲਈ ਲੋੜੀਂਦੇ ਖੇਡ ਸਟੇਡੀਅਮ ਦੀ ਉਸਾਰੀ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਕਲਰਕ ਪੰਜਾਬ ਦੇ ਵੱਖ-ਵੱਖ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਹੋਣਗੇ।ਵਿੱਤ ਮੰਤਰੀ ਹਰਪਾਲ ਚੀਮਾ ਨੇ 12 ਨਵੇਂ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ! ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ...
ਪੰਜਾਬ ਵਿੱਚ 17 ਸਤੰਬਰ ਤੋਂ 2 ਅਕਤੂਬਰ 2026 ਤੱਕ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਚਲਾਈ ਜਾਵੇਗੀ। ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਸਵੱਛਤਾ ਹੀ ਸੇਵਾ-2026: 17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚੱਲੇਗੀ ਮੁਹਿੰਮ: ਹਰਦੀਪ ਸਿੰਘ ਮੁੰਡੀਆਂਚੰਡੀਗੜ੍ਹ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ...
CM ਮਾਨ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ...ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲਿਸ ਨੂੰ ਪੂਰੀ ਖੁੱਲ੍ਹ...ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ..
Rozana Times
Last Updated:Sep 15, 2026 4:03 PM ISTਸ. ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੁਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਤੋਂ ਖਾਰਜ ਕਰ ਦਿੱਤਾ। ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ...
ਗੈਂਗਸਟਰਾਂ, ਡਰੱਗ ਤਸਕਰਾਂ ਤੇ ਦਹਿਸ਼ਤਗਰਦਾਂ ਖਿਲਾਫ਼ ਕਾਰਵਾਈ ਕਿੰਨੀ ਸਫ਼ਲ ਰਹੀ ? ਕੀ ਪਹਿਲਾਂ ਦੇ ਮੁਕਾਬਲੇ ਡਰੱਗ, ਗੈਂਗਸਟਰਵਾਦ ਘਟਿਆ ? ਸਰਕਾਰ ਵੱਲੋਂ ਪੇਸ਼ ਅੰਕੜੇ ਕੀ ਗਰਾਊਂਡ ਦੀ ਤਸਵੀਰ ਨੂੰ ਪੇਸ਼ ਕਰਦੇ ਨੇ ? ਵੱਡੇ ਪੱਧਰ 'ਤੇ ਗ੍ਰਿਫ਼ਤਾਰੀਆਂ, ਡਰੱਗ ਰਿਕਵਰੀ, ਹਥਿਆਰ ਬਰਾਮਦਗੀ ਕਿਸ ਗੱਲ ਦਾ ਸੰਕੇਤ ? ਕੀ ਪੰਜਾਬ ਨੂੰ ਟਾਰਗੇਟ...
ਪੰਜਾਬ ਵਿੱਚ 15 ਸਤੰਬਰ ਤੋਂ ਬਿਜਲੀ ਦੇ ਲੰਬੇ ਕੱਟ ਹੋਣਗੇ ਬੰਦ! ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਵੱਡਾ ਦਾਅਵਾ |
Power Cut News: ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਕਿ 15 ਸਤੰਬਰ ਤੋਂ ਪੰਜਾਬ ਵਿੱਚ ਲੰਬੇ ਬਿਜਲੀ ਕੱਟ ਬੰਦ ਹੋ ਜਾਣਗੇ। ਕਿਸਾਨਾਂ ਨੂੰ 10 ਘੰਟੇ ਬਿਜਲੀ ਦੇਣ ਦੀ ਗੱਲ ਵੀ ਕਹੀ।ਪੰਜਾਬ ਵਿੱਚ 15 ਸਤੰਬਰ ਤੋਂ ਬਿਜਲੀ ਦੇ ਲੰਬੇ ਕੱਟ ਹੋਣਗੇ ਬੰਦ! ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ...
ਗੈਂਗਸਟਰਾਂ, ਡਰੱਗ ਤਸਕਰਾਂ ਤੇ ਦਹਿਸ਼ਤਗਰਦਾਂ ਖਿਲਾਫ਼ ਕਾਰਵਾਈ ਕਿੰਨੀ ਸਫ਼ਲ ਰਹੀ ? ਕੀ ਪਹਿਲਾਂ ਦੇ ਮੁਕਾਬਲੇ ਡਰੱਗ, ਗੈਂਗਸਟਰਵਾਦ ਘਟਿਆ ? ਸਰਕਾਰ ਵੱਲੋਂ ਪੇਸ਼ ਅੰਕੜੇ ਕੀ ਗਰਾਊਂਡ ਦੀ ਤਸਵੀਰ ਨੂੰ ਪੇਸ਼ ਕਰਦੇ ਨੇ ? ਵੱਡੇ ਪੱਧਰ 'ਤੇ ਗ੍ਰਿਫ਼ਤਾਰੀਆਂ, ਡਰੱਗ ਰਿਕਵਰੀ, ਹਥਿਆਰ ਬਰਾਮਦਗੀ ਕਿਸ ਗੱਲ ਦਾ ਸੰਕੇਤ ? ਕੀ ਪੰਜਾਬ ਨੂੰ ਟਾਰਗੇਟ...













