ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਮੈਨੂੰ ਚੋਣ ਲੜਾਉਣੀ ਹੈ ਤਾਂ CM ਖਿਲਾਫ਼ ਲੜਾਓ, ਸੁਖਬੀਰ ਬਾਦਲ ਨਾਲ ਮੇਰਾ ਕੋਈ ਮੁਕਾਬਲਾ ਨਹੀਂ ਹੈ। News18ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ...
ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ।ਪੰਜਾਬ ਵਿਧਾਨ ਸਭਾ ਸਪੀਕਰ ਸ....
ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ...
ਮੋਹਾਲੀ ਵਿੱਚ ਸਬ ਇੰਸਪੈਕਟਰ ਨੇ ਹੋਟਲ ਮਾਲਕਣ ਨੂੰ ਕੁੱਟਿਆ: ਵਰਦੀ ਵਿੱਚ ਦਾਖਲ ਹੋਇਆ; ਉਸਨੇ ਦੋਸ਼ ਲਗਾਇਆ ਕਿ ਉਹ ਮੰਥਲੀ ਦੀ ਮੰਗ ਕਰ ਰਿਹਾ ਸੀ; ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਲਾਈਨਜ਼ ਭੇਜਿਆ। ਮੋਹਾਲੀ ਵਿੱਚ ਜ਼ੀਰਕਪੁਰ ਦੇ ਬਲਟਾਣਾ ਸਥਿਤ ਹੋਟਲ ਮੈਂਗੋ ਵਿੱਚ ਚੌਕੀ ਇੰਚਾਰਜ ਨੇ ਹੋਟਲ ਸੰਚਾਲਿਕਾ ਨੂੰ ਕੁੱਟਿਆ। ਘਟਨਾ...
Punjab Congress Crisis: ਪੰਜਾਬ ਕਾਂਗਰਸ ਦੇ ਅੰਦਰ ਵਧਦੀ ਧੜੇਬੰਦੀ ਦੇ ਵਿਚਕਾਰ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਬਠਿੰਡਾ ਵਿੱਚ ਏਆਈਸੀਸੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਉਹ ਪਾਰਟੀ...
ਬਠਿੰਡਾ/ਅੰਮ੍ਰਿਤਸਰ, 4 ਅਗਸਤ: ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮਾਂ ਦੇ ਬਕਾਏ ਦੇ 14,191 ਕਰੋੜ ਰੁਪਏ ਦੇ ਮੁੱਦੇ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਇਹ ਦੇਣਦਾਰੀ ਪਿਛਲੀਆਂ ਸਰਕਾਰਾਂ ਦੀ ਹੈ। ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀਆਂ ਦੇ 14,191 ਕਰੋੜ ਰੁਪਏ ਦੇ ਬਕਾਇਆ ਏਰੀਅਰ ਦੇ ਮੁੱਦੇ 'ਤੇ ਸਰਕਾਰ...
ਅੰਮ੍ਰਿਤਸਰ ਵਿੱਚ ਇੱਕ ਪਰਿਵਾਰਕ ਵਿਵਾਦ ਨੇ ਉਸ ਵੇਲੇ ਖੌਫ਼ਨਾਕ ਰੂਪ ਧਾਰ ਲਿਆ, ਜਦੋਂ ਇੱਕ ਮਹਿਲਾ 'ਤੇ ਕਥਿਤ ਤੌਰ 'ਤੇ ਉਸ ਦੇ ਹੀ ਸਕੇ ਭਰਾ ਨੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ, ਜਦਕਿ ਹੁਣ ਪੁਲਿਸ ਜਾਂਚ ਦੇ ਅਗਲੇ ਪੜਾਅ 'ਤੇ ਨਜ਼ਰਾਂ ਟਿਕੀਆਂ...
ਬਠਿੰਡਾ ਸਾਈਬਰ ਪੁਲਿਸ ਸਟੇਸ਼ਨ 'ਤੇ ਵਿਜੀਲੈਂਸ ਦੀ ਛਾਪੇਮਾਰੀ: ਇੱਕ ਵਿਅਕਤੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਐਸਐਚਓ ਅਤੇ ਹੈੱਡ ਕਾਂਸਟੇਬਲ ਗ੍ਰਿਫ਼ਤਾਰ। ਮੋਹਾਲੀ ਦੀ ਵਿਜੀਲੈਂਸ ਫਲਾਇੰਗ ਸਕੁਐਡ ਨੇ ਬਠਿੰਡਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ 'ਤੇ ਛਾਪਾ ਮਾਰਿਆ ਹੈ। ਟੀਮ ਨੇ ਇੱਕ ਲੱਖ ਰੁਪਏ...
ਨੀਡ ਬੇਸ ਪਾਲਸੀ ਦਾ ਮਸਲਾ ਕਿਸੇ ਤਣ -ਪੱਤਣ ਲੱਗੇਗਾ ਵੀ ਜਾਂ ਨਹੀਂ : ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਕੈਬਨਟ ਮੰਤਰੀ ਹਰਦੀਪ ਸਿੰਘ ਨੂੰ ਸਵਾਲਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤਾ ਵਿਧਾਇਕ ਨੂੰ ਜਲਦ ਮਸਲਾ ਹੱਲ ਕਰਨ ਦਾ ਭਰੋਸਾਮੋਹਾਲੀ- ਅੱਜ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੇ ਦੌਰਾਨ ਮੋਹਾਲੀ ਤੋਂ ਵਿਧਾਇਕ...