ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Read More
Rozana Times
ਇਸ ਮੌਕੇ ਡਾਇਰੈਕਟਰ–ਟ੍ਰੇਨਿੰਗ ਐਂਡ ਪਲੇਸਮੈਂਟ ਇੰਜੀ. ਹਰਜੋਤ ਸਿੰਘ ਸਿੱਧੂ ਵੀ ਮੌਜੂਦ ਸਨ। 'ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਯੂਨੀਵਰਸਿਟੀ ਟੀਮ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਅਤੇ ਵਿਕਸਿਤ ਕੀਤੀ ਨਵੀਂ ਵੈੱਬਸਾਈਟ...
Punjab Employees Protest: ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਸਹਿਮਤੀ ਬਣ ਗਈ ਹੈ। ਡੀਏ ਮਾਮਲੇ ਉਤੇ ਵਿਵਾਦ ਵਿਚਾਲੇ ਸਰਕਾਰ ਨਾਲ ਸਹਿਮਤੀ ਬਣ ਗਈ ਹੈ। punjab Employees Protest: ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਸਹਿਮਤੀ ਬਣ ਗਈ ਹੈ। ਡੀਏ ਮਾਮਲੇ ਉਤੇ ਵਿਵਾਦ ਵਿਚਾਲੇ ਸਰਕਾਰ ਨਾਲ ਸਹਿਮਤੀ ਬਣ ਗਈ ਹੈ।Read More
Rozana Times
ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ ’ਤੇ ਚੰਡੀਗੜ੍ਹ ਕੋਰਟ ਨੇ ਸੋਸ਼ਲ ਮੀਡੀਆ ਸਮੱਗਰੀ ਨੂੰ ਲੈ ਕੇ ਅਹਿਮ ਅੰਤਰਿਮ ਹੁਕਮ ਦਿੱਤਾ ਹੈ। ਮਾਮਲਾ ਕਥਿਤ ਰਿਸ਼ਵਤ ਦੇ ਇਲਜ਼ਾਮਾਂ ਅਤੇ ਸਿਆਸੀ ਬਿਆਨਬਾਜ਼ੀ ਨਾਲ ਵੀ ਜੁੜਿਆ ਦੱਸਿਆ ਜਾ ਰਿਹਾ ਹੈ। ਹੁਣ 30 ਸਤੰਬਰ ਦੀ ਸੁਣਵਾਈ ’ਤੇ ਸਭ ਦੀ ਨਜ਼ਰ ਰਹੇਗੀ। ਪੰਜਾਬ ਦੇ ਮੁੱਖ ਮੰਤਰੀ...
ਉਦਯੋਗ ਮੰਤਰੀ ਨੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ ‘ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ ਚੰਡੀਗੜ੍ਹ/ਦੁਬਈ ;- ਆਲਮੀ ਨਿਵੇਸ਼...
“ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ”- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ...
Best Scooter for Short Height Riders in India: ਜੇਕਰ ਤੁਹਾਡਾ ਕੱਦ ਛੋਟਾ ਹੈ ਅਤੇ ਸਕੂਟਰ ਚਲਾਉਂਦੇ ਸਮੇਂ ਦੋਵੇਂ ਪੈਰ ਆਸਾਨੀ ਨਾਲ ਜ਼ਮੀਨ 'ਤੇ ਨਹੀਂ ਰੱਖ ਸਕਦੇ, ਤਾਂ ਸਹੀ ਮਾਡਲ ਚੁਣਨਾ ਬਹੁਤ ਜ਼ਰੂਰੀ ਹੈ। ਭਾਰਤੀ ਬਾਜ਼ਾਰ ਕਈ ਸਕੂਟਰ ਪੇਸ਼ ਕਰਦਾ ਹੈ ਜਿਨ੍ਹਾਂ ਵਿੱਚ ਘੱਟ ਸੀਟ ਦੀ ਉਚਾਈ, ਹਲਕਾ ਬਿਲਡ ਅਤੇ...
ਪੁੱਤਰ ਨੂੰ ਮਿਲੇਗੀ ਸਰਕਾਰ ਨੌਕਰੀਸੰਗਰੂਰ ਦੇ ਪਿੰਡ ਤੂਰ ਬਣਜਾਰਾ ਦੇ ਵਿੱਚ ਮਰਿਤਿਕ ਗੁਲਜਾਰ ਸਿੰਘ ਦਾ ਅੰਤਿਮ ਸਸਕਾਰ ਹੋਇਆ। ਪ੍ਰਸ਼ਾਸਨ ਅਤੇ ਪਰਿਵਾਰ ਦੇ ਵਿੱਚ ਬਣੇ ਸਹਿਮਤੀ ਗੁਲਜਾਰ ਸਿੰਘ ਦੇ ਬੇਟੇ ਦੇ ਮੁਤਾਬਿਕ ਉਸਦੇ ਛੋਟੇ ਭਰਾ ਨੂੰ ਸਰਕਾਰੀ ਨੌਕਰੀ ਅਤੇ ਮੁਆਵਜੇ ਦੇ ਐਲਾਨ ਤੋਂ ਬਾਅਦ ਬਣੀ ਸਹਿਮਤੀRead More
Rozana Times
Holiday Announced: ਮੁੱਖ ਸਕੱਤਰ ਪੰਜਾਬ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਸਰਕਾਰੀ ਅਦਾਰਿਆਂ ਤੇ ਸਰਕਾਰੀ ਵਿੱਦਿਅਕ ਸੰਸਥਾਵਾਂ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। Holiday Announced: ਪੰਜਾਬ ਸਰਕਾਰ ਵੱਲੋਂ...
ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਵਿਭਾਗ ਅਤੇ ਪੀ.ਟੀ.ਪੀ.ਸੀ. ਵੱਲੋਂ ਸੈਮੀਨਾਰ ਦਾ ਆਯੋਜਨ ਚੰਡੀਗੜ੍ਹ :- ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ ਵੱਲੋਂ ਫੂਡ ਪ੍ਰੋਸੈਸਿੰਗ ਐਮ.ਐਸ.ਐਮ.ਈਜ਼, ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.), ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.), ਸਹਿਕਾਰੀ ਸਭਾਵਾਂ, ਸਟਾਰਟ-ਅੱਪਸ ਅਤੇ ਸੁਸਾਇਟੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਅੱਜ...













