ਗੈਂਗਸਟਰਾਂ 'ਤੇ ਵਾਰ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55,539 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, 193 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ ਹੈ। ਪੁਲਿਸ ਨੇ 11 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਗੈਂਗਸਟਰਾਂ 'ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ...
ਪੰਜਾਬ ਕਾਂਗਰਸ ਦਾ ਕਲੇਸ਼ ਪਾਰਟੀ ਲਈ ਕਿੰਨੀ ਵੱਡੀ ਮੁਸੀਬਤ ? ਕਿਵੇਂ ਖ਼ਤਮ ਹੋਵੇਗਾ ਕਾਂਗਰਸ ਦਾ ਕਲੇਸ਼ ? ਕੀ ਕਾਂਗਰਸ ਖੁਦ ਹੀ ਕਰ ਰਹੀ ਹੈ SELF GOAL ? ਵਿਰੋਧ ਦੇ ਸੁਰ ਕਿਸਨੂੰ ਕਰ ਰਹੇ ਕਮਜ਼ੋਰ ? ਕੀ ਹੁਣ ਹਾਈਕਮਾਨ ਨੂੰ ਲੈਣਾ ਹੋਵੇਗਾ ਕੋਈ ਸਖ਼ਤ ਫੈਸਲਾ ? ਕੀ 'ਸ਼ਾਂਤੀਦੂਤ' ਬਣੇ ਬਘੇਲ...
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਇਸ ਮਹੱਤਵਪੂਰਨ ਉਪਲਬਧੀ 'ਤੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ, ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ (ਏ.ਈ.ਆਰ.ਓ.), ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓ.) ਦੇ ਯਤਨਾਂ ਦੀ ਸ਼ਲਾਘਾ ਕੀਤੀ।ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲਚੰਡੀਗੜ੍ਹ: ਪੰਜਾਬ ਰਾਜ ਵਿੱਚ ਚੱਲ...
ਹਲਕਾ ਪਾਇਲ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਧਮੋਟ-ਕਰਤਾਰਪੁਰ ਲਹਿਲ ਅਤੇ ਗੁਰਦੁਆਰਾ ਸ੍ਰੀ ਸਿੱਧਸਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ।ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਪਾਇਲ ਦੀਆਂ ਸੜਕਾਂ ਦੇ ਵਿਕਾਸ ਲਈ ਖੁੱਲ੍ਹਿਆ...
ਰਣਜੀਤ ਸਿੰਘ ਗਿੱਲ ਖਰੜ ਦੇ ਗਿੱਲਕੋ ਵੈਲੀ ਨਾਲ ਜੁੜੇ ਇੱਕ ਪ੍ਰਸਿੱਧ ਰੀਅਲ ਅਸਟੇਟ ਕਾਰੋਬਾਰੀ ਹਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਦਾਮਨ ਫੜਿਆ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।ਪੰਜਾਬ ਭਾਜਪਾ ਨੇ ਨਵੇਂ ਅਹੁਦੇਦਾਰਾਂ ਦਾ...
ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਬੂਥ ਪੱਧਰ ਤੱਕ ਸੰਗਠਨ ਦਾ ਵਿਸਤਾਰ ਕਰਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਰਕਾਰ ਦੀਆਂ ਜਨ ਕਲਿਆਣਕਾਰੀ ਨੀਤੀਆਂ ਨੂੰ ਹਰ ਨਾਗਰਿਕ ਤੱਕ ਪਹੁੰਚਾਏਗੀ।ਭਾਜਪਾ ਪੰਜਾਬ ਨੇ 6 ਨਵੇਂ ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ, ਦੇਖੋ ਪੂਰੀ ਸੂਚੀ ਚੰਡੀਗੜ੍ਹ :...
ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਨਿਊ ਚੰਡੀਗੜ੍ਹ ਦੇ ਪੀਸੀਏ ਸਟੇਡੀਅਮ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਸਿਤਾਰਾ ਖਿਡਾਰੀ ਇਸ ਲੀਗ ਵਿੱਚ ਹਿੱਸਾ ਲੈਣਗੇ। 30 ਅਗਸਤ ਤੋਂ ਸ਼ੁਰੂ ਹੋਣ ਵਾਲੀ ਇਸ ਲੀਗ ਨਾਲ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਨੂੰ ਵੱਡਾ ਮੰਚ ਮਿਲੇਗਾ।ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਦੀ ਮੌਜੂਦਗੀ...
ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਸੁਰਜੀਤ ਕੁਮਾਰ ਜਿਆਣੀ, ਰਾਕੇਸ਼ ਰਾਠੌਰ, ਸੁਭਾਸ਼ ਸ਼ਰਮਾ, ਮਨਜੀਤ ਸਿੰਘ ਰਾਏ, ਅਸ਼ਵਨੀ ਸੇਖੜੀ, ਸੁਸ਼ੀਲ ਰਿੰਕੂ, ਗੇਜਾ ਰਾਮ ਵਾਲਮੀਕੀ, ਤੇਜਿੰਦਰ ਸਿੰਘ ਬਿੱਟੂ, ਜੈਸਮੀਨ ਸੰਧਾਵਾਲੀਆ, ਜਤਿੰਦਰ ਮਿੱਤਲ, ਰਵੀ ਕਰਨ ਸਿੰਘ ਕਾਹਲੋਂ ਅਤੇ ਰਣਜੀਤ ਸਿੰਘ ਗਿੱਲ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਅਨਿਲ...
ਪੂਰੇ ਪੰਜਾਬ ਵਿੱਚ 'ਆਪ' ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ "ਈ.ਡੀ. ਪਾਰਟੀ" ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ 'ਤੇ ਧੱਕ ਦਿੱਤਾ ਹੈ ਅਤੇ ਇੱਕ ਸਪਸ਼ਟ...
ਪੁਲਿਸ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋ 234 ਗ੍ਰਾਮ ਹੈਰੋਇਨ, 4 ਮੋਬਾਈਲ ਫੋਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਥਾਰ ਗੱਡੀ ਬਰਾਮਦ ਕੀਤੀ ਹੈ।ਤਰਨ ਤਾਰਨ 'ਚ 1...