ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨਲਿਸਟਮੈਂਟ ਆਊਟਸੋਰਸਿੰਗ ਕੋਆਰਡੀਨੇਸ਼ਨ ਕਮੇਟੀ ਨਾਲ ਉੱਚ ਪੱਧਰੀ ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਕਿਹਾ, "ਇਹਨਾਂ ਨਿਰਦੇਸ਼ਾਂ ਦਾ ਉਦੇਸ਼ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਐਕਟ 2026' ਅਧੀਨ ਨਿਰਵਿਘਨ ਅਮਲ ਨੂੰ ਯਕੀਨੀ...
4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ 4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂਚੰਡੀਗੜ੍ਹ - ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ...
ਪੰਜਾਬ ਨੂੰ ਯਮੁਨਾ ਦੇ ਪਾਣੀਆਂ ਵਿੱਚੋਂ ਆਪਣਾ ਜਾਇਜ਼ ਹਿੱਸਾ ਮਿਲਣਾ ਚਾਹੀਦਾ ਹੈ, ਹੈੱਡਵਰਕਸ 'ਤੇ ਸੂਬੇ ਦਾ ਕੰਟਰੋਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਨਹੀਂ ਹੋਵੇਗੀ ਕੋਈ ਢਿੱਲ, ਪੰਜਾਬ ਪੁਲਿਸ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਦੀ ਕਮਜ਼ੋਰੀਆਂ ਨੂੰ ਦੂਰ ਕਰਕੇ ਕੀਤਾ ਜਾਵੇਗਾ ਹੋਰ ਮਜ਼ਬੂਤ : ਬਲਤੇਜ ਪੰਨੂਚੰਡੀਗੜ੍ਹ : ਆਮ...
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ 'ਆਪ' ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “2007 ਤੋਂ 2017 ਦਰਮਿਆਨ ਅਕਾਲੀ ਦਲ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਚਿੱਟੇ, ਹੋਰ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਹੜ੍ਹ ਲਿਆਂਦਾ। ਇਹਨਾਂ ਦੋਵਾਂ ਪਾਰਟੀਆਂ ਨੇ ਕਾਂਗਰਸ ਨਾਲ ਮਿਲ ਕੇ ਸੂਬੇ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 31 ਅਕਤੂਬਰ ਨੂੰ ਦੁਪਹਿਰ 12 ਵਜੇ ਕੈਬਨਿਟ ਮੀਟਿੰਗ ਸੱਦੀ। ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ, ਏਜੰਡਾ ਅਜੇ ਜਾਰੀ ਨਹੀਂ।Punjab Cabinet Meeting: 31 ਅਕਤੂਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਦੁਪਹਿਰ 12 ਵਜੇ CM ਹਾਊਸ ’ਚ ਹੋਵੇਗੀ ਬੈਠਕPunjab Cabinet Meeting: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ...
ਕਿਸਾਨ ਭਵਨ, ਚੰਡੀਗੜ੍ਹ ਵਿਖੇ ਬ੍ਰਿਟਿਸ਼ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਕੋਲ ਮਜ਼ਬੂਤ ਖੇਤੀਬਾੜੀ ਆਧਾਰ, ਸਥਾਪਿਤ ਫੂਡ ਪ੍ਰੋਸੈਸਿੰਗ ਢਾਂਚਾ ਅਤੇ ਮਾਨਤਾ ਪ੍ਰਾਪਤ ਘਰੇਲੂ ਬ੍ਰਾਂਡ ਮੌਜੂਦ ਹਨ। ਇਨ੍ਹਾਂ ਸਮਰੱਥਾਵਾਂ ਨੂੰ ਯੂਕੇ ਦੀ ਤਕਨਾਲੋਜੀ, ਨਿਵੇਸ਼ ਅਤੇ ਕੌਮਾਂਤਰੀ ਬਾਜ਼ਾਰਾਂ ਤੱਕ ਪਹੁੰਚ ਨਾਲ ਜੋੜ ਕੇ ਕਿਸਾਨਾਂ ਅਤੇ...
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਚ ਵੱਡੀ ਬੈਠਕ ਬੁਲਾਈ ਗਈ ਹੈ, ਜਿਸ ਵਿਚ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਟਾਪ ਲੀਡਰਸ਼ਿਪ ਸ਼ਾਮਲ ਹੋਵੇਗੀ। ਬੈਠਕ ਵਿਚ ਉਮੀਦਵਾਰਾਂ ਦੇ ਨਾਵਾਂ ’ਤੇ ਮੰਥਨ ਹੋਵੇਗਾ ਅਤੇ 15 ਨਵੰਬਰ ਤੋਂ ਪਹਿਲਾਂ ਪਹਿਲੀ...
ਬੈਂਕ ਵਿੱਚੋਂ 2.95 ਲੱਖ ਰੁਪਏ ਕਢਵਾਉਣ ਮਗਰੋਂ 70 ਸਾਲਾ ਬਜ਼ੁਰਗ ਨਾਲ ਅਜਿਹੀ ਵਾਰਦਾਤ ਵਾਪਰੀ ਕਿ ਦੋ ਦਿਨਾਂ ਬਾਅਦ ਉਨ੍ਹਾਂ ਨੂੰ ਹੋਸ਼ ਆਇਆ। ਸੀਸੀਟੀਵੀ ਵਿੱਚ ਕੈਦ ਹੋਈ ਘਟਨਾ ਹੁਣ ਪੁਲਿਸ ਜਾਂਚ ਦਾ ਅਹਿਮ ਆਧਾਰ ਬਣੀ ਹੈ।+
ਪੰਜਾਬ ਦੇ ਨਾਭਾ ਸ਼ਹਿਰ ਵਿੱਚ ਇੱਕ ਬਜ਼ੁਰਗ ਨਾਲ ਹੋਈ ਲੁੱਟ ਦੀ ਘਟਨਾ ਨੇ ਲੋਕਾਂ ਨੂੰ...
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਪੰਜਾਬ...
ਲਹਿੰਦੇ ਪੰਜਾਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ CM ਮਾਨ ਨੂੰ ਇਹ ਸੱਦਾ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ਮਕਸਦ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ...













