ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਸੂਬੇ ਭਰ ਵਿੱਚ ਨੌਜਵਾਨਾਂ ਨੂੰ 68268 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਬਣਾਇਆ ਹੈ । ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ। ਪੰਜਾਬ ’ਚ ਸਰਕਾਰੀ ਭਰਤੀਆਂ ਦਾ ਨਵਾਂ ਰਿਕਾਰਡ, ‘ਮਿਸ਼ਨ ਰੋਜ਼ਗਾਰ’...
ਪੰਜਾਬ ਦੇ ਮੁੱਖ ਮੰਤਰੀ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕੀਤਾ ਹੈ। ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਚੀਫ਼...
ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ ਕਿ ਅਕਾਲੀ ਦਲ ਕਿਸੇ ਸਮੇਂ ਸ਼ਹੀਦਾਂ ਦੀ ਪਾਰਟੀ ਹੁੰਦੀ ਸੀ, ਪਰ ਹੁਣ ਇਹ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਕੋਲ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਮਰੀਜ਼ਾਂ ਦੇ ਡਾਇਬਿਟਿਕ ਫੁੱਟ ਦੇ ਇਲਾਜ ’ਤੇ ₹1.32 ਕਰੋੜ ਖ਼ਰਚ  ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦRead More Rozana Times
ਸੈਂਕੜੇ ਕਾਂਗਰਸੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਨਿੱਘਾ ਸਵਾਗਤ ਲੋਕਾਂ ਦੀ ਜ਼ਿੰਦਗੀ ’ਚ ਸੁਖਾਵਾਂ ਬਦਲਾਅ ਲਿਆਉਣ ਵਾਲੀ ਸਿਆਸਤ ਹੀ ਸਾਡੀ ਪਛਾਣ: ਗੋਇਲਲਹਿਰਾਗਾਗਾ/ਸੰਗਰੂਰ : ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ ਜਦੋਂ ਸਾਬਕਾ ਸਰਪੰਚ...
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ , ਪਰ ਚੀਫ਼ ਜਸਟਿਸ ਨੇ ਕਿਹਾ ਕਿ ਉਹ ਹਾਲੇ ਪਟੀਸ਼ਨ ਨੂੰ ਪੂਰੀ ਤਰ੍ਹਾਂ ਪੜ੍ਹਣਗੇ। ਇਸ ਲਈ ਵੀਰਵਾਰ ਯਾਨੀ 10 ਸਤੰਬਰ ਨੂੰ ਸੁਣਵਾਈ ਹੋਵੇਗੀ।ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਬਾਰੇ ਹਾਈਕੋਰਟ 'ਚੋਂ ਆਈ ਵੱਡੀ ਅਪਡੇਟ !ਪੰਜਾਬ...
BBMB 'ਚ ਮੁਲਾਜ਼ਮਾਂ ਦੀ ਕਮੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। BJP ਨੇ ਸਟਾਫ਼ ਦੀ ਘਾਟ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। BJP ਦਾ ਦੋਸ਼ ਹੈ ਕਿ ਪੰਜਾਬ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਅਤੇ ਅਜੇ ਤੱਕ ਆਪਣਾ ਸਟਾਫ਼ ਨਹੀਂ ਰੱਖਿਆ। ਪਾਰਟੀ ਨੇ ਕਿਹਾ ਕਿ ਕੇਂਦਰ...
ਚੰਡੀਗੜ੍ਹ ਪੁਲਿਸ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ 13 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸੀਨੀਅਰ ਪੁਲਿਸ ਸੁਪਰਡੈਂਟ ਦੇ ਦਫ਼ਤਰ ਨੇ 7 ਸਤੰਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਸੋਮਵਾਰ ਨੂੰ ਵੱਡਾ ਫੇਰਬਦਲ ਕਰਦੇ ਹੋਏ 13 ਪੁਲਿਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ...
ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅੱਜ ਸਹੁੰ ਚੁੱਕਣ ਜਾ ਰਹੇ ਹਨ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸਹੁੰ ਚੁੱਕ ਸਮਾਗਮ ਲਈ ਗਵਰਨਰ ਹਾਊਸ ਪਹੁੰਚ ਗਏ ਹਨ। ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਉਨ੍ਹਾਂ ਨੂੰ ਹਲਫ਼ ਦਿਵਾਇਆ ਜਾਵੇਗਾ। ਪੰਜਾਬ ਦੇ ਮੁੱਖ ਸਕੱਤਰ KAP ਸਿਨ੍ਹਾ ਵੀ ਸਹੁੰ ਚੁੱਕ...
ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ। ਸਹੁੰ ਚੁੱਕ ਸਮਾਗਮ ਸਵੇਰੇ 9:30 ਵਜੇ ਪੰਜਾਬ ਲੋਕ ਭਵਨ ਵਿਖੇ ਹੋਇਆ। ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ...