AICC ਨੇ ਸੰਗਠਨ ਵਿੱਚ ਵੱਡੇ ਬਦਲਾਅ ਕਰਦਿਆਂ ਸਚਿਨ ਪਾਇਲਟ ਨੂੰ ਪੰਜਾਬ ਦਾ General Secretary In-charge ਨਿਯੁਕਤ ਕੀਤਾ। ਜਾਣੋ ਹੋਰ ਕਿਹੜੇ ਸੂਬਿਆਂ ਵਿੱਚ ਨਵੇਂ ਇੰਚਾਰਜ ਬਣੇ।ਪੰਜਾਬ ਕਾਂਗਰਸ ’ਚ ਵੱਡਾ ਬਦਲਾਅ! ਸਚਿਨ ਪਾਇਲਟ ਨੂੰ ਮਿਲੀ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ, AICC ਨੇ ਕੀਤੀਆਂ ਕਈ ਵੱਡੀਆਂ ਨਿਯੁਕਤੀਆਂਨਵੀਂ ਦਿੱਲੀ: ਕਾਂਗਰਸ ਨੇ ਪਾਰਟੀ ਸੰਗਠਨ ਵਿੱਚ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ।Read More Rozana Times
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਨੂੰ ਸ਼ਰਧਾ ਤੇ ਸਤਿਕਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਦੀਵੀ ਸਿੱਖਿਆਵਾਂ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਬਿਜਲੀ ਉਤਪਾਦਨ 1,500 ਮੈਗਾਵਾਟ ਘਟਿਆ। ਰਾਜਪੁਰਾ ਤੇ ਤਲਵੰਡੀ ਸਾਬੋ ਥਰਮਲ ਪਲਾਂਟ ਅੱਧੀ ਸਮਰੱਥਾ 'ਤੇ, ਬਿਜਲੀ ਕੱਟ ਵਧੇ।ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ: ਤਰੁਨਪ੍ਰੀਤ ਸਿੰਘ ਸੌਂਦਚੰਡੀਗੜ੍ਹ: ਦੇਸ਼ ਭਰ ਵਿੱਚ ਕੋਲੇ ਦੀ ਭਾਰੀ ਘਾਟ ਦਾ ਅਸਰ ਹੁਣ...
ਪੰਜਾਬ ਦੇ ਚਾਰ ਹੋਣਹਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ ਕੀਤਾ। ਮਾਈ ਭਾਗੋ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਸਮੇਤ MRS AFPI ਮੁਹਾਲੀ ਦੇ ਦੋ ਕੈਡਿਟਾਂ ਨੇ ਪੰਜਾਬ ਦਾ ਮਾਣ ਵਧਾਇਆ।ਪੰਜਾਬ ਦੇ 4 ਕੈਡਿਟ ਭਾਰਤੀ ਫੌਜ ਵਿੱਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਵੀ ਰਚਿਆ ਇਤਿਹਾਸਚੰਡੀਗੜ੍ਹ: ਪੰਜਾਬ ਦੀ...
ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਤਿੰਨ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੀਐਸਪੀ ਹਰਵਿੰਦਰ...
 ਪੰਜਾਬ ਦੀ ਸਿੱਖਿਆ 'ਚ ਬਦਲਾਅ ਦੀ ਕਹਾਣੀ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਅਧਿਆਪਕਾਂ ਦੁਆਰਾ ਲਿਖੀ ਜਾ ਰਹੀ ਹੈ: ਮਨੀਸ਼ ਸਿਸੋਦੀਆ  -  ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ...
ਪੰਜਾਬ ਕੈਬਨਿਟ ਦੀ ਅੱਜ ਯਾਨੀ 5 ਸਤੰਬਰ ਨੂੰ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। Punjab Government Action: ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਮੁਲਾਜ਼ਮਾਂ ਨੂੰ Show...
ਉਪ ਰਾਸ਼ਟਰਪਤੀ CP ਰਾਧਾਕ੍ਰਿਸ਼ਨਨ ਦੀ ਚੰਡੀਗੜ੍ਹ ਫੇਰੀ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਇੱਕ ਦਿਲਚਸਪ ਪਲ ਦੇਖਣ ਨੂੰ ਮਿਲਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ 'ਪਿੱਠ 'ਚ ਛੁਰਾ ਮਾਰਨ' ਵਾਲੇ ਤਜਰਬਿਆਂ ਦਾ ਜ਼ਿਕਰ ਕਰਦਿਆਂ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾਰੀ ਦਾ ਨਾਂ ਲਿਆ। ਉਪ ਰਾਸ਼ਟਰਪਤੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਕਰੀਅਰ ਵਿੱਚ...