ਐੱਸ.ਏ.ਐੱਸ. ਨਗਰ ਸਥਿਤ ਮੋਹਾਲੀ ਕਲੱਬ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਉਨ੍ਹਾਂ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਤਹਿਤ ਜੇਈਈ (ਮੇਨ), ਜੇਈਈ (ਐਡਵਾਂਸਡ) ਅਤੇ ਨੀਟ ਯੂਜੀ 2026 ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਜੇਈਈ ਅਤੇ ਨੀਟ ਪ੍ਰੀਖਿਆਵਾਂ ਵਿੱਚ...
ਪੁਲਿਸ ਨੇ 'ਵਾਰਿਸ ਪੰਜਾਬ ਦੇ' ਦੇ ਕਈ ਪ੍ਰਮੁੱਖ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਬੈਰੀਕੇਡ ਤੋੜਨ, ਪੁਲਿਸ 'ਤੇ ਹਮਲੇ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਚੰਡੀਗੜ੍ਹ ਵਿੱਚ ਹੋਏ 'ਵਾਰਿਸ ਪੰਜਾਬ ਦੇ' ਦੇ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਵੱਡੀ...
ਬਰਨਾਲਾ ਵਿੱਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦਾ ਅਸਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਕਈ ਸਿਆਸੀ ਪਾਰਟੀਆਂ ਨੇ ਵੀ ਇਸ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ। ਬਾਜ਼ਾਰਾਂ, ਸਕੂਲਾਂ, ਕਾਲਜਾਂ ਅਤੇ ਹੋਰ...
ਪੰਜਾਬ ਕਰ ਵਿਭਾਗ ਨੇ ਪਟਿਆਲਾ ਵਿੱਚ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਦੀ ਵਸੂਲੀ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 31 ਜੁਲਾਈ ਤੋਂ ਪਹਿਲਾਂ OTS ਸਕੀਮ ਤਹਿਤ ਵੈਟ ਬਕਾਏ ਨਿਪਟਾਉਣ ਦੀ ਅਪੀਲ ਕੀਤੀ।ਪਟਿਆਲਾ ਵਿੱਚ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਦੀ ਵਸੂਲੀ, OTS ਸਕੀਮ ਤਹਿਤ 18.46 ਲੱਖ ਜਮ੍ਹਾਂਚੰਡੀਗੜ੍ਹ :...
ਪੰਥਕ ਏਕਤਾ 'ਤੇ ਬੋਲੇ ਗਿ. ਹਰਪ੍ਰੀਤ ਸਿੰਘ। 'ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਸੀਟਾਂ ਦਾ ਫਾਰਮੂਲਾ ਦਿੱਤਾ ਸੀ'। 'ਦੋਵੇਂ ਪਾਰਟੀਆਂ 40-40 ਸੀਟਾਂ ਲੜਨ, ਇਹ ਫਾਰਮੂਲਾ ਸੀ'।37 ਸੀਟਾਂ ਬੰਦੀ ਸਿੰਘਾਂ ਲਈ ਛੱਡਣ ਲਈ ਕਿਹਾ ਸੀ- ਗਿ. ਹਰਪ੍ਰੀਤ ਸਿੰਘ। ਬੰਦੀ ਸਿੰਘਾਂ ਜਾਂ ਉਹਨਾਂ ਦੇ ਪਰਿਵਾਰਾਂ ਲਈ ਛੱਡਦੇ ਸੀਟਾਂ- ਗਿ. ਹਰਪ੍ਰੀਤ। ਅਸੀਂ ਅੱਜ ਵੀ ਪੰਥਕ ਏਕਤਾ ਦੇ...
ਅੱਜ ਗੁਰੂ ਪੂਰਨਿਮਾ ਦਾ ਪਵਿੱਤਰ ਦਿਹਾੜਾ ਹੈ ਜਿਸ ਦਿਨ ਹਰੇਕ ਵਿਅਕਤੀ ਆਪਣੇ ਗੁਰੂ ਚਾਹੇ ਉਹ ਸਿੱਖਿਆ, ਧਰਮ ਜਾਂ ਕਿਸੇ ਵੀ ਖੇਤਰ ਵਿਚ ਹੋਵੇ ਉਸ ਨੂੰ ਨਮਸਕਾਰ ਕਰਦਾ ਹੈ ਪਰ ਅੱਜ ਇਸ ਪਵਿੱਤਰ ਦਿਹਾੜੇ ਨੂੰ ਇੱਕ ਚੇਲੇ ਨੇ ਆਪਣੇ ਹੀ ਸਿੱਖਿਅਕ ਪ੍ਰਿੰਸੀਪਲ ਨੂੰ ਰਸਤੇ ਵਿਚ ਘੇਰ ਕੇ ਉਸ ਉੱਪਰ ਹਮਲਾ...
ਪੰਜਾਬ ਪੁਲਿਸ ਨੂੰ ਦਿੱਲੀ ਵਿੱਚ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਬਾਹਰ ਭੇਜਿਆ ਜਾ ਰਿਹਾ, ਜਿਸ ਨਾਲ ਸੂਬੇ ਦੀ ਸੁਰੱਖਿਆ ਨਾਲ ਹੋ ਰਿਹਾ ਸਮਝੌਤਾ ਚੰਡੀਗੜ੍ਹ- ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਲੈ...
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ...
ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰੂ ਦੀ ਗੋਲਕ ਅਤੇ ਸਿੱਖੀ ਦੇ ਸਿਧਾਂਤ...