ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ। 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੀ ਤਰੱਕੀ ਵਿੱਚ ਸ਼ਾਮਲ ਹਨ। ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ।ਪੰਜਾਬ ਸਰਕਾਰ ਵੱਲੋਂ 181 ਸਕੂਲ ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਦਿੱਤੀ ਗਈ ਤਰੱਕੀਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ...
DA ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਵਿਵਾਦ ਲਗਾਤਾਰ ਜਾਰੀ ਹੈ। ਕੀ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ ਵੱਧ ਹੈ? ਜੇਕਰ ਤਨਖਾਹ ਵੱਧ ਹੈ ਤਾਂ ਕੀ ਮੁਲਾਜ਼ਮ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ DA ਲੈਣ ਦੇ ਹੱਕਦਾਰ ਨਹੀਂ ਹਨ? ਕੇਂਦਰ ਦੇ ਬਰਾਬਰ...
ਡਾ. ਧਰਮਵੀਰ ਗਾਂਧੀ, ਮਾਨਯੋਗ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਦਾ ਨਾਮ 13-08-2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ। ਪੰਜਾਬ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਪ੍ਰਕਿਰਿਆ ਦੌਰਾਨ ਕਾਂਗਰਸ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਂ ਨੂੰ ਲੈ...
Weather Update: 4 ਸਤੰਬਰ ਨੂੰ 'ਵੈਸਟਰਨ ਡਿਸਟਰਬੈਂਸ' (ਪੱਛਮੀ ਗੜਬੜੀ) ਅਤੇ ਮਾਨਸੂਨ ਟਰੱਫ ਦੀ ਸਰਗਰਮੀ ਕਾਰਨ ਕਈ ਰਾਜਾਂ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ, ਯੂ.ਪੀ., ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਸਮੇਤ 15 ਤੋਂ ਵੱਧ ਰਾਜਾਂ ਲਈ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ...
ਜ਼ਿਕਰਯੋਗ ਹੈ ਕਿ ਇਹ ਛੁੱਟੀਆਂ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਆਪਣੀਆਂ ਯੋਜਨਾਵਾਂ ਬਣਾ ਸਕਣ। ਅਗਸਤ ਦਾ ਮਹੀਨਾ ਬੱਚਿਆਂ ਲਈ ਛੁੱਟੀਆਂ ਪੱਖੋਂ ਮੌਜ ਭਰਿਆ ਰਿਹਾ। ਹੁਣ ਇਹੀ ਮੌਜ ਸਤੰਬਰ ਮਹੀਨੇ ਵੀ ਜਾਰੀ ਰਹਿਣ ਵਾਲੀ ਹੈ। ਦਰਅਸਲ ਪੰਜਾਬ ਸਰਕਾਰ ਦੇ ਸਾਲ 2026...
ਨਿਰੰਤਰ ਉਦਯੋਗਿਕ ਸ਼ਮੂਲੀਅਤ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ,“ਸਾਡਾ ਟੀਚਾ ਸਪੱਸ਼ਟ ਹੈ। ਹਰੇਕ ਸਰਕਾਰੀ ਪੌਲੀਟੈਕਨਿਕ ਅਤੇ ਆਈ.ਟੀ.ਆਈ. ਸਹੀ ਅਰਥਾਂ ਵਿੱਚ ਉਦਯੋਗ ਜਗਤ ਨਾਲ ਜੋੜਿਆ ਜਾਵੇ। ਨਿਯਮਤ ਗੱਲਬਾਤ, ਮਾਹਿਰਾਂ ਦੀ ਸ਼ਮੂਲੀਅਤ, ਉਦਯੋਗਿਕ ਦੌਰੇ , ਲਾਈਵ ਪ੍ਰੋਜੈਕਟਾਂ ਰਾਹੀਂ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸਾਡੇ ਵਿਦਿਆਰਥੀ ਰੁਜ਼ਗਾਰ,...
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ਧਨਾਸਰੀ ਭਗਤ ਰਵਿਦਾਸ ਜੀ ਕੀੴ ਸਤਿਗੁਰ ਪ੍ਰਸਾਦਿ॥Read More
Rozana Times
ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ। ਰਾਜਪਾਲ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਹੋਏ, ਗ੍ਰਹਿ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਅੱਠ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਨਿਰਦੇਸ਼ ਜਾਰੀ ਕੀਤੇ। ਇਸ ਪ੍ਰਸ਼ਾਸਕੀ ਸੁਧਾਰ ਦੇ ਹਿੱਸੇ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਨਤਾਰਨ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ੍ਹ ਹੈ।ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦ੍ਰਿੜ੍ਹ, ETO ਹਰਭਜਨ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆਤਰਨ ਤਾਰਨ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ...
ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! Transfer: ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪ੍ਰਸ਼ਾਸਨਿਕ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਅਧਿਕਾਰੀਆਂ ਨੂੰ ਆਪਣੇ...













