ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! Transfer: ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪ੍ਰਸ਼ਾਸਨਿਕ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਅਧਿਕਾਰੀਆਂ ਨੂੰ ਆਪਣੇ...
ED ਦੀਆਂ ਚਿੱਠੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਘਮਾਸਾਨ ਤੇਜ਼ ਹੋ ਗਿਆ ਹੈ। ED ਵੱਲੋਂ ਪੰਜਾਬ ਪੁਲਿਸ ਨੂੰ ਭੇਜੇ ਗਏ ਪੱਤਰਾਂ ਵਿੱਚ ਕੀ ਹਨ ਵੱਡੇ ਦਾਅਵੇ ਅਤੇ ਕਿੰਨੇ ਦਮਦਾਰ ਹਨ ਦਿੱਤੇ ਗਏ ਸਬੂਤ? ਪੰਜਾਬ ਪੁਲਿਸ ਅੱਗੇ ED ਦੇ ਅਧਿਕਾਰੀ ਪੇਸ਼ ਕਿਉਂ ਨਹੀਂ ਹੋਏ? ਕੀ ED ਵੱਲੋਂ ਦਿੱਤੇ...
Gen Z ਨੇ ਨਕਾਰਾਤਮਕ ਰਾਜਨੀਤੀ ਨਕਾਰ ਕੇ ਵਿਕਾਸ ਤੇ ਰਾਸ਼ਟਰਵਾਦ ਨੂੰ ਚੁਣਿਆ: ਕੇਵਲ ਢਿੱਲੋਂ ਮਾਲਵਾ ਖੇਤਰ ਦੇ ਲੱਖਾਂ ਬੀਮਾਯੁਕਤ ਵਰਕਰਾਂ, ਪੈਨਸ਼ਨਰਾਂ ਅਤੇ ਰੋਜ਼ਗਾਰਦਾਤਿਆਂ ਨੂੰ ਹੋਵੇਗਾ ਫਾਇਦਾਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਵਿੱਚ ਭਾਜਪਾ ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ.) ਦੇ ਉਮੀਦਵਾਰ ਅੰਕਿਤ ਬਿਧਾਨ ਵੱਲੋਂ...
ਚੰਡੀਗੜ੍ਹ ਵਿੱਚ ਕਿਸਾਨਾਂ ਦੇ 7 ਦਿਨਾਂ ਵਾਲੇ ਮੋਰਚੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਚਰਚਾ ਤੇਜ਼ ਹੋ ਗਈ ਹੈ। ਕੀ ਇਹ ਮੋਰਚਾ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਵਿੱਚ ਕਾਮਯਾਬ ਹੋਵੇਗਾ? MSP ਦੀ ਕਾਨੂੰਨੀ ਗਾਰੰਟੀ, ਕਰਜ਼ ਮਾਫ਼ੀ ਅਤੇ ਟ੍ਰੇਡ ਡੀਲ ਦੇ ਵਿਰੋਧ ਵਰਗੇ ਮੁੱਦਿਆਂ ’ਤੇ ਕਿਸਾਨਾਂ ਦੀਆਂ ਦਲੀਲਾਂ ਕਿੰਨੀਆਂ ਮਜ਼ਬੂਤ ਹਨ?...
ਚੰਡੀਗੜ੍ਹ ਵਿੱਚ ਕਿਸਾਨਾਂ ਦੇ ਧਰਨੇ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਬਾਰਡਰ ’ਤੇ ਕਿਸਾਨਾਂ ਨੇ ਪੱਕਾ ਡੇਰਾ ਲਗਾ ਦਿੱਤਾ ਹੈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 7 ਸਤੰਬਰ ਤੱਕ ਚੰਡੀਗੜ੍ਹ ਮੋਰਚਾ ਜਾਰੀ ਰਹੇਗਾ। ਕਿਸਾਨ IISER ਤੋਂ...
ਅੰਮ੍ਰਿਤਸਰ ਨੌਰਥ ਵਿੱਚ ਇੱਕ ਸੀਟ ਲਈ ਕਈ ਚਿਹਰੇ ਮੈਦਾਨ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। 2022 ਅਤੇ 2024 ਦੇ ਨਤੀਜਿਆਂ ਨੇ ਵੀ ਹਲਕੇ ਦੀ ਸਿਆਸੀ ਤਸਵੀਰ ਵਿੱਚ ਦਿਲਚਸਪ ਫਰਕ ਦਿਖਾਇਆ ਹੈ। ਹੁਣ ਅਸਲ ਸਵਾਲ—2027 ਲਈ ਕਿਹੜੀ ਪਾਰਟੀ ਕਿਸ ਚਿਹਰੇ ’ਤੇ ਦਾਅ ਖੇਡੇਗੀ? 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ...
ਦੋਸ਼ ਲਾਇਆ ਕਿ ਭਾਜਪਾ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਈਡੀ ਦੇ ਪੱਤਰਾਂ ਅਤੇ ਕਾਰਵਾਈਆਂ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਗਰਮਾ ਗਈ ਹੈ। ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇਕਾਈ ਦੇ ਮੁਖੀ ਅਤੇ ਕੈਬਨਿਟ ਮੰਤਰੀ ਅਮਨ...
ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਵੱਲੋ ਉਨ੍ਹਾਂ ਨੂੰ ਬਹੁਤ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।Read More Rozana Times
DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਪਿੱਛੇ ਸਰਕਾਰ ਨੇ ਵਿੱਤੀ ਬੋਝ ਅਤੇ ਤਨਖਾਹੀ ਢਾਂਚੇ ਬਾਰੇ ਕਿਹੜੀਆਂ ਦਲੀਲਾਂ ਦਿੱਤੀਆਂ? ਪੂਰਾ ਮਾਮਲਾ ਜਾਣੋ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮਹਿੰਗਾਈ ਭੱਤੇ (DA) ਦੇ ਮਾਮਲੇ ਨੇ ਹੁਣ ਨਵਾਂ...
Punjab Weather Alert- ਪੰਜਾਬ ਦੇ ਕਪੂਰਥਲਾ, ਬਠਿੰਡਾ, ਫਰੀਦਕੋਟ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਸੰਗਰੂਰ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਵਿੱਚ 65 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਅਤੇ ਮੀਂਹ...