ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਸੇਵਾਵਾਂ ਨਿਯਮਤ ਕਰਨ ਸਮੇਤ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 3 ਤੋਂ 5 ਅਗਸਤ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ।ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਹੜਤਾਲ ਐਲਾਨ, 3 ਅਗਸਤ ਤੋਂ 5 ਅਗਸਤ ਤੱਕ 3 ਦਿਨ ਜਾਮਪੰਜਾਬ ਰੋਡਵੇਜ਼ ਦੇ ਠੇਕਾ...
ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2026 ਵਿੱਚ 14,032 ਮਰੀਜ਼ਾਂ ਨੇ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਅਤੇ ਥੋਰੇਸਿਕ ਸਰਜਰੀ ਲਈ ਕੈਸ਼ਲੈੱਸ ਇਲਾਜ ਕਰਵਾਇਆ। ਜਾਣੋ ਲੱਛਣ, ਅੰਕੜੇ ਅਤੇ ਸਿਹਤ ਮੰਤਰੀ ਦੀ ਅਪੀਲ।ਸਾਹ ਚੜ੍ਹਨ ਅਤੇ ਲਗਾਤਾਰ ਖੰਘ ਨੂੰ ਨਾ ਕਰੋ ਨਜ਼ਰਅੰਦਾਜ਼, ਪੰਜਾਬ ਵਿੱਚ 14 ਹਜ਼ਾਰ ਤੋਂ ਵੱਧ ਲੋਕਾਂ ਨੇ ਲਿਆ ਫ਼ੇਫ਼ੜਿਆਂ...
NEET ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ। CM ਮਾਨ ਨੇ ਕਿਹਾ ਕਿ ਪੰਜਾਬ ਦੇ 882 ਬੱਚਿਆਂ ਨੇ NEET ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ...
ਸਪੀਕਰ ਸੰਧਵਾ ਨੇ ਵਕੀਲ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਉਹ ਖੁਦ ਵਕੀਲਾਂ ਦੇ ਇੱਕ ਵਫ਼ਦ ਨਾਲ ਭਾਰਤ ਦੇ ਚੀਫ ਜਸਟਿਸ (CJI) ਕੋਲ ਸਮਾਂ ਲੈ ਕੇ ਮੁਲਾਕਾਤ ਕਰਨਗੇ ਅਤੇ LADC ਪਾਲਿਸੀ ਨੂੰ ਰੱਦ ਕਰਨ ਦੀ ਮੰਗ ਉਨ੍ਹਾਂ ਦੇ ਸਾਹਮਣੇ ਰੱਖਣਗੇ।LADC ਪਾਲਿਸੀ ਖਿਲਾਫ ਵਕੀਲਾਂ ਦੇ ਧਰਨੇ ਨੂੰ ਮਿਲਿਆ ਸਪੀਕਰ ਕੁਲਤਾਰ ਸਿੰਘ...
ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਸੂਬੇ ਦੀ ਸਰਵੋੱਚ ਲੋਕਤੰਤਰੀ ਸੰਸਥਾ ਹੈ ਅਤੇ ਇਸ ਨੂੰ ਜਵਾਬਦੇਹੀ, ਪਾਰਦਰਸ਼ਤਾ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਅਰਥਪੂਰਨ ਚਰਚਾ ਦਾ ਪ੍ਰਭਾਵਸ਼ਾਲੀ ਮੰਚ ਬਣਨਾ ਚਾਹੀਦਾ ਹੈ। ਉਨ੍ਹਾਂ ਸਪੀਕਰ ਨੂੰ ਅਪੀਲ ਕੀਤੀ ਕਿ ਹਰ ਮਹੱਤਵਪੂਰਨ ਮੁੱਦੇ ਲਈ ਲੋੜੀਂਦਾ ਸਮਾਂ ਰਾਖਵਾਂ ਕੀਤਾ ਜਾਵੇ ਤਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ 120 ਬੈੱਡਾਂ ਵਾਲੇ ਕੈਪੀਟਲ ਹਸਪਤਾਲ ਦਾ ਉਦਘਾਟਨ ਕੀਤਾ। ਜਲਦ ਹੀ ਬੱਚਿਆਂ ਦੇ ਰੋਗਾਂ ਅਤੇ ਇਸਤਰੀ ਰੋਗ ਵਿਭਾਗ ਸ਼ੁਰੂ ਕਰਨ ਦਾ ਐਲਾਨ ਕੀਤਾ। ਪੜ੍ਹੋ ਪੂਰੀ ਖ਼ਬਰ।ਬੱਚਿਆਂ ਦੇ ਰੋਗਾਂ ਅਤੇ ਇਸਤਰੀ ਰੋਗ ਵਿਭਾਗ ਜਲਦੀ ਸ਼ੁਰੂ ਹੋਣਗੇ: CM ਭਗਵੰਤ ਮਾਨਮੋਗਾ: ਪੰਜਾਬ ਦੇ ਮੁੱਖ ਮੰਤਰੀ...
ਬਰਨਾਲਾ ਵਿੱਚ ਸਫ਼ਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ SC ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਬਰਨਾਲਾ ਪੁਲਿਸ ਨੂੰ ਨੋਟਿਸ ਜਾਰੀ ਕਰਕੇ 28 ਜੁਲਾਈ ਨੂੰ ਤਲਬ ਕੀਤਾ ਗਿਆ ਹੈ। ਚੇਅਰਮੈਨ ਜਸਵੀਰ ਗੜ੍ਹੀ ਨੇ ਹਸਪਤਾਲ ਪਹੁੰਚ ਕੇ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ। ਉਨ੍ਹਾਂ...
IMD ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਸਰਗਰਮ ਮਾਨਸੂਨ ਅਤੇ ਕਈ ਉੱਤਰੀ ਭਾਰਤੀ ਰਾਜਾਂ ਵਿੱਚ ਘੱਟ ਦਬਾਅ ਵਾਲੇ ਖੇਤਰਾਂ ਦੇ ਕਾਰਨ ਲਗਾਤਾਰ ਮੀਂਹ ਪੈਣ ਦੀ ਉਮੀਦ ਹੈ। ਇਹ ਖੇਤੀਬਾੜੀ, ਆਵਾਜਾਈ ਅਤੇ ਬਿਜਲੀ ਸਪਲਾਈ ਪ੍ਰਣਾਲੀਆਂ ਨੂੰ ਪ੍ਰਭਾਵਤ ਕਰ ਸਕਦਾ ਹੈ। ਸਭ ਤੋਂ ਵੱਡੀ ਚਿੰਤਾ ਪਹਾੜੀ ਰਾਜਾਂ, ਨਦੀ ਕੰਢੇ ਵਾਲੇ ਖੇਤਰਾਂ...
ਇਸ ਦਿਨ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ, ਅਤੇ ਜਨਤਕ ਖੇਤਰ ਦੇ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਨੇ ਸੂਬੇ ਭਰ ਵਿਚ 31 ਜੁਲਾਈ, 2026 (ਸ਼ੁੱਕਰਵਾਰ) ਨੂੰ ਰਾਜ ਪੱਧਰੀ ਛੁੱਟੀ (ਗੈਜ਼ਟਿਡ ਹੋਲੀਡੇ) ਘੋਸ਼ਿਤ ਕੀਤੀ ਹੈ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ ਉਤੇ ਕੀਤੀ ਗਈ...
ਕੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਵੱਡਾ ਬਦਲਾਅ ਹੋਇਆ ਹੈ ਜਾਂ ਖਪਤਕਾਰਾਂ ਨੂੰ ਮਿਲੀ ਹੈ ਰਾਹਤ? ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣੋ ਤਾਜ਼ਾ ਅਪਡੇਟ ਅਤੇ ਸਮਝੋ ਕੀਮਤਾਂ ਤੈਅ ਹੋਣ ਦੀ ਪੂਰੀ ਪ੍ਰਕਿਰਿਆ।ਜੇਕਰ ਤੁਸੀਂ ਘਰੇਲੂ ਐਲਪੀਜੀ ਗੈਸ ਸਿਲੰਡਰ ਬੁੱਕ ਕਰਵਾਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ...
















