ਪੰਜਾਬ ਸਰਕਾਰ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਠੇਕੇ 'ਤੇ ਲਿਆਉਣ ਵਾਲੇ ਆਰਡੀਨੈਂਸ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਹਰਪਾਲ ਸਿੰਘ ਚੀਮਾ ਨੇ 66,000 ਸਰਕਾਰੀ ਨੌਕਰੀਆਂ ਅਤੇ ਮੁਲਾਜ਼ਮ ਭਲਾਈ ਦੇ ਦਾਅਵੇ ਕੀਤੇ।ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਲਈ ਵੱਡੀ ਖ਼ਬਰ,ਰਾਜਪਾਲ ਨੂੰ ਆਰਡੀਨੈਂਸ ਮਨਜ਼ੂਰੀ ਦੀ ਅਪੀਲਚੰਡੀਗੜ੍ਹ:...
ਪੇਪਰ ਲੀਕ ਅਤੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸਨੂੰ ਵਿਦਿਆਰਥੀਆਂ ਲਈ ਵੱਡੀ ਜਿੱਤ ਦੱਸਿਆ। ਚੰਡੀਗੜ੍ਹ- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ,...
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ....
ਲੁਧਿਆਣਾ ਵਿਚ ਮਹਿਲਾ ਪੁਲਿਸ ਇੰਸਪੈਕਟਰ ਵੱਲੋਂ ਜਬਰ-ਜਨਾਹ ਅਤੇ ਵਿੱਤੀ ਸ਼ੋਸ਼ਣ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਐਸਐਚਓ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਤੋਂ ਬਾਅਦ ਲੁਧਿਆਣਾ ਦਿਹਾਤੀ ਪੁਲਿਸ ਨੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਵਿਚ ਮਹਿਲਾ ਪੁਲਿਸ ਇੰਸਪੈਕਟਰ ਵੱਲੋਂ...
ਭਾਰਤੀ ਮੌਸਮ ਵਿਭਾਗ ਵੱਲੋਂ 30 ਜੁਲਾਈ ਤੱਕ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 25 ਜੁਲਾਈ ਅਤੇ ਫਿਰ 28 ਤੋਂ 30 ਜੁਲਾਈ ਤੱਕ ਕਈ ਥਾਵਾਂ ਉਤੇ ਮੀਂਹ ਦੀ ਉਮੀਦ ਹੈ। 25, 27 ਅਤੇ 30 ਜੁਲਾਈ ਨੂੰ ਸੂਬੇ ਵਿੱਚ ਕੁੱਝ ਥਾਵਾਂ ਉਤੇ ਭਾਰੀ...
ਜਾਰੀ ਕੀਤੀ ਗਈ ਸੂਚੀ ਅਨੁਸਾਰ ਜਸਪ੍ਰੀਤ ਸਿੰਘ ਗੁਰਾਇਆ, ਪਰਮਿੰਦਰ ਨਿੱਝਰ, ਰੋਹਿਤ ਸਰਨਾ, ਪਾਰਸ ਸ਼ਰਮਾ ਅਤੇ ਪ੍ਰਦੀਪ ਪ੍ਰਭਾਕਰ ਨੂੰ ਯੂਥ ਵਿੰਗ ਦੇ ਸਟੇਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਵਦੀਪ ਪੰਨੂ, ਹਰਮਿੰਦਰ ਪਾਲ ਸਿੰਘ (ਸੰਨੀ ਬੇਦੀ), ਅਜੈ ਮਿੱਤਲ, ਕਰਨਵੀਰ ਸਿੰਘ ਨੌਰੰਗਵਾਲ ਅਤੇ ਗੌਰਵ ਗੋਇਲ ਨੂੰ ਸਟੇਟ ਜੁਆਇੰਟ...
Last Updated : July 25, 2026, 14:27 ISTPunjabਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ। ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ।
Rozana Times
ਪੇਪਰ ਲੀਕ ਮਾਮਲੇ ਨੂੰ ਲੈ ਕੇ ਸਿਆਸੀ ਘਮਾਸਾਨ ਲਗਾਤਾਰ ਜਾਰੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਧਰਮੇਂਦਰ ਪ੍ਰਧਾਨ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਸਿਰਫ਼...
ਫਰੀਦਕੋਟ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਸਮਾਜਿਕ ਸੁਰੱਖਿਆ ਦਫ਼ਤਰ ਦਾ ਸੀਨੀਅਰ ਸਹਾਇਕ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਫਰੀਦਕੋਟ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ...
















