ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਮੋਹਨ ਭਾਗਵਤ ਨੇ ਨੌਜਵਾਨਾਂ ਨਾਲ ਸੰਵਾਦ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੀ ਨਵੀਂ ਪੀੜ੍ਹੀ ਸਵਾਲ ਪੁੱਛਦੀ ਹੈ ਅਤੇ ਉਸ ਦੇ ਸਵਾਲਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਸਮਝਣਾ ਜ਼ਰੂਰੀ ਹੈ। ਮੋਹਨ ਭਾਗਵਤ ਨੇ ਕਿਹਾ ਕਿ...
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਅਸਤੀਫ਼ੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਅਸਤੀਫ਼ੇ ਦੇ ਕਾਰਨਾਂ ਅਤੇ ਅੱਗੇ ਦੀ ਰਣਨੀਤੀ ਨੂੰ ਲੈ ਕੇ...
ਤਰਨ ਤਾਰਨ ਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਤੈਨਾਤ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ, ਕੈਪਸੂਲ, ਚਰਸ ਅਤੇ ਕਰੰਸੀ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਜੇਲ੍ਹ ਵਿੱਚ ਡਿਊਟੀ ਕਰਨ ਵਾਲੇ ਮੈਡੀਕਲ ਅਫਸਰ ਡਾਕਟਰ ਦੀ ਪਹਿਚਾਣ ਅਨਮੋਲ ਪ੍ਰੀਤ ਸਿੰਘ ਪੁੱਤਰ ਰਜਿੰਦਰ ਪਾਲ ਸਿੰਘ ਵਾਸੀ ਗਲੀ ਨੰਬਰ 6,ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਗੋਇੰਦਵਾਲ...
ਥਾਣੇ ਹੰਗਾਮਾ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਐੱਫਆਈਆਰ ਨੰਬਰ 91 ਵਿੱਚ ਮਿਲੀ ਇਸ ਅੰਤਰਿਮ ਜ਼ਮਾਨਤ ਤੋਂ ਬਾਅਦ ਹੁਣ ਸਭ ਦੀ ਨਜ਼ਰ ਅਗਲੀ ਸੁਣਵਾਈ 'ਤੇ ਟਿਕ ਗਈ ਹੈ। ਸਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਅਹਿਮ ਮਾਮਲੇ ਵਿੱਚ ਅਦਾਲਤ...
ਲੁਧਿਆਣਾ ਵਿੱਚ ਸੈਕਸ ਰੈਕੇਟ ਦਾ ਪਰਦਾਫਾਸ਼, 6 ਥਾਈ ਔਰਤਾਂ ਗ੍ਰਿਫ਼ਤਾਰ; ਮੈਨੇਜਰ ਵੀ ਗ੍ਰਿਫ਼ਤਾਰ; ਦਿੱਲੀ ਅਤੇ ਹਰਿਆਣਾ ਦੀਆਂ 4 ਕੁੜੀਆਂ ਪੁਲਿਸ ਨੂੰ ਦੇਖ ਕੇ ਭੱਜ ਗਈਆਂ। ਲੁਧਿਆਣਾ ਵਿੱਚ ਪੁਲਿਸ ਨੇ 3 ਸਪਾ ਸੈਂਟਰਾਂ ਵਿੱਚ ਸੈਕਸ ਰੈਕੇਟ ਫੜਿਆ। ਪੁਲਿਸ ਨੇ ਛਾਪੇਮਾਰੀ ਦੌਰਾਨ ਛੇ ਵਿਦੇਸ਼ੀ ਲੜਕੀਆਂ ਅਤੇ ਇੱਕ ਮੈਨੇਜਰ ਨੂੰ ਗ੍ਰਿਫ਼ਤਾਰ ਕੀਤਾ।...
ਪਹਿਲਾਂ ਜਾਰਜ ਕੁਰਿਅਨ ਅਤੇ ਹੁਣ ਰਵਨੀਤ ਸਿੰਘ ਬਿੱਟੂ ਦੇ ਅਸਤੀਫੇ ਨੇ ਇਹ ਸਾਫ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਅਤੇ ਸੰਗਠਨ ਦੇ ਪੱਧਰ 'ਤੇ ਕੋਈ ਬਹੁਤ ਵੱਡਾ ਮੰਥਨ ਚੱਲ ਰਿਹਾ ਹੈ। ਅਗਲੇ ਸਾਲ ਪੰਜਾਬ ਚੋਣਾਂ ਹੋਣੀਆਂ ਹਨ, ਜਿੱਥੇ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਉੱਥੇ ਹੀ, ਨੀਟ...
ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।ਪੰਜਾਬ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਬੈਂਸਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ...
















