ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ  ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ,...
ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਰਮਨਜੋਤ ਸਿੰਘ ਖ਼ਿਲਾਫ਼ 40 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਐਫ.ਆਈ.ਆਰ. ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਦੋਸ਼ੀ ਐਸ.ਡੀ.ਓ. 19,40,000/- ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ 'ਤੇ, ਦੋਸ਼ੀ ਐਸ.ਡੀ.ਓ. ਨੇ ਸ਼ਿਕਾਇਤਕਰਤਾ ਖ਼ਿਲਾਫ਼ ਉਸਦੀ ਜ਼ਮੀਨ ਤੋਂ ਮਿੱਟੀ...
ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ੍ਰ. ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿਖੇ 9 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ,...
'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਬਾਰਡਰ 'ਤੇ ਸਥਿਤੀ ਤਣਾਅਪੂਰਨ ਬਣ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਅਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਜਾਣਕਾਰੀ ਮੁਤਾਬਕ ਕੁਝ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ...
ਇਹ ਪੂਰਾ ਮਾਮਲਾ 2023 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਚੋਣ ਮੈਨੀਫੈਸਟੋ ਨਾਲ ਜੁੜਿਆ ਹੋਇਆ ਹੈ। ਮੈਨੀਫੈਸਟੋ ਵਿੱਚ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਪੀਐਫਆਈ (PFI) ਅਤੇ ਅਲ-ਕਾਇਦਾ ਵਰਗੇ ਸੰਗਠਨਾਂ ਨਾਲ ਕੀਤੀ ਸੀ ਅਤੇ ਸੱਤਾ ਵਿੱਚ ਆਉਣ 'ਤੇ ਬਜਰੰਗ ਦਲ 'ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਸੀ।ਸੰਗਰੂਰ...
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਪਾਰਟੀ ਇੰਚਾਰਜ ਭੂਪੇਸ਼ ਬਘੇਲ ਮੁੜ ਪੰਜਾਬ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਕ ਬਘੇਲ 31 ਜੁਲਾਈ ਤੋਂ 8 ਅਗਸਤ ਤੱਕ ਪੰਜਾਬ ਵਿੱਚ ਰਹਿਣਗੇ ਅਤੇ ਇਸ ਦੌਰਾਨ 16 ਜ਼ਿਲ੍ਹਿਆਂ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨਗੇ। ਇਹ ਉਨ੍ਹਾਂ ਦੀ ਪੰਜਾਬ ਦੀ...
ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਮਿਲਣਗੀਆਂ ਅਤਿ-ਆਧੁਨਿਕ ਸੁਵਿਧਾਵਾਂਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਪੀਏਯੂ ਫਲਾਵਰ ਗਰੋਅਰਜ਼ ਕਲੱਬ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤਮੋਹਾਲੀ : ਪੰਜਾਬ ਵਿੱਚ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ...
ਇਹਨਾਂ ਦੋਹਾਂ ਮੰਗਾਂ ਦੇ ਨਾਲ-ਨਾਲ ਦਸ ਮੰਗਾਂ ਦਾ ਚਾਰਟਰ ਵੀ ਦੁਬਾਰਾ ਦਿੱਤਾ ਗਿਆ! ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਕੋਰ ਕਮੇਟੀ ਮੈਂਬਰ ਅਤੇ ਸੀਨੀਅਰ ਆਗੂ ਪ੍ਰੋ ਪਰੇਮ ਸਿੰਘ ਚੰਦੂਮਾਜਰਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਪੰਥਕ ਜਥੇਬੰਦੀਆਂ ਦੇ ਇਕ ਵਫਦ ਨੇ ਰਾਜਪਾਲ ਪੰਜਾਬ ਨੂੰ ਮਿਲਕੇ ਸ ਬਲਵੰਤ...
ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ, ਵੇਖੋ ਸੂਚੀ ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਨੇ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਵਿਨੀਤ ਧੀਰ ਨੂੰ ਜਲੰਧਰ ਉਤਰੀ, ਜੋਬਨ ਰੰਧਾਵਾ ਨੂੰ ਫਤਿਹਗੜ੍ਹ ਚੂੜ੍ਹੀਆਂ ਤੋਂ ਹਲਕਾ ਇੰਚਾਰਜ ਲਾਇਆ...