नेपाल में हुई भीषण तबाही के बाद अब हिमाचल प्रदेश भी अलर्ट मोड पर है। प्रदेश में आपदा प्रबंधन से जुड़ी सभी एजेंसियों को सतर्क रखा गया है और लोगों से भी खराब मौसम में सावधानी बरतने की अपील की गई है। हिमाचल में इस मॉनसून सीजन में अब...
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਉਲਟ, ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿ ਸਕਦਾ ਹੈ। ਪਿਛਲੇ ਦੋ ਦਿਨਾਂ ਦੌਰਾਨ ਵੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਖਾਸ ਮੀਂਹ ਦਰਜ ਨਹੀਂ ਕੀਤਾ ਗਿਆ।Punjab...
ਇਹ ਛੁੱਟੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਕਾਲਜਾਂ 'ਤੇ ਲਾਗੂ ਹੋਵੇਗੀ। ਅਗਸਤ ਦਾ ਮਹੀਨਾ ਬੱਚਿਆਂ ਲਈ ਛੁੱਟੀਆਂ ਪੱਖੋਂ ਮੌਜ ਭਰਿਆ ਰਿਹਾ। ਹੁਣ ਇਹੀ ਮੌਜ ਸਤੰਬਰ ਮਹੀਨੇ ਵੀ ਜਾਰੀ ਰਹਿਣ ਵਾਲੀ ਹੈ। ਦਰਅਸਲ ਪੰਜਾਬ ਸਰਕਾਰ ਦੇ ਸਾਲ 2026 ਦੀਆਂ ਸਰਕਾਰੀ ਛੁੱਟੀਆਂ ਦੇ ਕਲੰਡਰ ਮੁਤਾਬਕ 4 ਸਤੰਬਰ ਦਿਨ...
Charanjit Channi | ਚੰਨੀ ਛੱਡਣਗੇ ਕਾਂਗਰਸ? ਪੰਜਾਬ ‘ਚ ਵੱਡੀ ਹਲਚਲ | Ramanjit Singh Sikki | Punjab Congress |
ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਚੰਨੀ ਦੇ ਹੱਕ ਵਿੱਚ ਵੱਡਾ ਬਿਆਨ ਦਿੱਤਾ ਹੈ। ਰਮਨਜੀਤ ਸਿੱਕੀ ਨੇ ਕਿਹਾ ਕਿ "ਚੰਨੀ ਕਾਂਗਰਸ ਵਿੱਚ ਹਨ ਤਾਂ ਅਸੀਂ ਕਾਂਗਰਸ ਵਿੱਚ ਹਾਂ, ਚੰਨੀ ਜਿੱਥੇ ਜਾਣਗੇ ਅਸੀਂ ਨਾਲ ਜਾਵਾਂਗੇ।" ਉਨ੍ਹਾਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਸਿਮਰਤ ਕੌਰ ਬਾਦਲ ’ਤੇ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਮੁੱਦੇ ’ਤੇ ਕੁਰਬਾਨੀ ਦੇਣ ਦੀ ਗੱਲ ਕੀਤੀ ਜਾਂਦੀ ਸੀ, ਪਰ ਹੁਣ ਦਿੱਲੀ ਵਾਲਿਆਂ ਨਾਲ ਸਮਝੌਤੇ ਦੀਆਂ ਗੱਲਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ BJP ਅਤੇ...
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ 224 ਬੰਦੀਆਂ ਦੇ ਕਰੀਬ 500 ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਭੈਣਾਂ ਨੇ ਭਰਾਵਾਂ ਨੂੰ ਰੱਖੜੀ ਬੰਨ੍ਹੀ ਅਤੇ ਚੰਗੇ ਜੀਵਨ ਲਈ ਪ੍ਰੇਰਿਤ ਕੀਤਾ।ਹੁਸ਼ਿਆਰਪੁਰ: ਕੇਂਦਰੀ ਜੇਲ੍ਹ ਵਿੱਚ ਰੱਖੜੀ ਦਾ ਭਾਵੁਕ ਮਾਹੌਲ, ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀ ਰੱਖੜੀਹੁਸ਼ਿਆਰਪੁਰ: ਰੱਖੜੀ ਦੇ ਤਿਉਹਾਰ ਮੌਕੇ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਾਗਾ/ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ (ਸੰਗਰੂਰ) ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ...
ਬੱਸੀ ਪਠਾਣਾਂ ਵਿੱਚ ਗੁਰਪ੍ਰੀਤ ਸਿੰਘ ਜੀਪੀ ਨੇ ਲਗਭਗ 500 ਭੈਣਾਂ ਤੋਂ ਰੱਖੜੀ ਬੰਨ੍ਹਵਾਈ। ਸਮਾਗਮ ਦੌਰਾਨ ਭੈਣਾਂ ਨੇ ਪਿਆਰ, ਸਤਿਕਾਰ ਅਤੇ ਅਸੀਸਾਂ ਦਿੱਤੀਆਂ।ਗੁਰਪ੍ਰੀਤ ਸਿੰਘ ਜੀਪੀ ਨੇ 500 ਭੈਣਾਂ ਤੋਂ ਬੰਨ੍ਹਵਾਈ ਰੱਖੜੀ, ਬੱਸੀ ਪਠਾਣਾਂ ਵਿੱਚ ਮਨਾਇਆ ਯਾਦਗਾਰ ਸਮਾਗਮਬੱਸੀ ਪਠਾਣਾਂ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਹਲਕਾ ਬੱਸੀ ਪਠਾਣਾਂ ਵਿੱਚ ਇੱਕ ਭਾਵੁਕ ਅਤੇ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਘਟਨਾਕ੍ਰਮ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਤੋਂ ਸਿਰਫ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ।ਜਸਵੀਰ ਸਿੰਘ ਗੜ੍ਹੀ ਨੇ...
ਕੀ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਰਹੀ ਹੈ ? ਕੀ ਹੜਤਾਲ ਤੇ ਗੱਲਬਾਤ ਇਕੱਠੇ ਚੱਲ ਸਕਦੇ ਨੇ ? ਕੀ ਦੋਵੇਂ ਧਿਰਾਂ ਟੇਬਲ ਟੌਕ ਤੋਂ ਦੂਰ ਹੋ ਰਹੀਆਂ ਨੇ ?ਕੀ ਮੁਲਾਜ਼ਮਾਂ ਦਾ ਮਹਾ ਹੜਤਾਲ ਵਾਲਾ ਫੈਸਲਾ ਠੀਕ ਹੈ ? ਕੀ ਇਲੈਕਸ਼ਨ ਤੋਂ ਪਹਿਲਾਂ ਮੁਲਾਜ਼ਮ ਦਬਾਅ ਵਾਲੀ ਰਣਨੀਤੀ...













