ਕੀ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਰਹੀ ਹੈ ? ਕੀ ਹੜਤਾਲ ਤੇ ਗੱਲਬਾਤ ਇਕੱਠੇ ਚੱਲ ਸਕਦੇ ਨੇ ? ਕੀ ਦੋਵੇਂ ਧਿਰਾਂ ਟੇਬਲ ਟੌਕ ਤੋਂ ਦੂਰ ਹੋ ਰਹੀਆਂ ਨੇ ?ਕੀ ਮੁਲਾਜ਼ਮਾਂ ਦਾ ਮਹਾ ਹੜਤਾਲ ਵਾਲਾ ਫੈਸਲਾ ਠੀਕ ਹੈ ? ਕੀ ਇਲੈਕਸ਼ਨ ਤੋਂ ਪਹਿਲਾਂ ਮੁਲਾਜ਼ਮ ਦਬਾਅ ਵਾਲੀ ਰਣਨੀਤੀ...
ਰੱਖੜੀ ਮੌਕੇ ਅੱਜ ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ ਪੈਸੇ ਆਉਣਗੇ। ਮੁੱਖ ਮੰਤਰੀ ਮਾਨ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਤੀਜੇ ਪੜਾਅ ਦੀ ਰਕਮ ਜਾਰੀ ਕਰਨ ਦਾ ਐਲਾਨ ਕੀਤਾ ਹੈ। ਆਮਤੌਰ 'ਤੇ ਇਹ ਰਕਮ ਪਹਿਲੀ ਤਰੀਕ ਨੂੰ ਜਾਰੀ ਹੁੰਦੀ ਹੈ। ਪੰਜਾਬ 'ਚ ਅੱਜ ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ...
ਅਕਾਲੀ ਦਲ ਅਤੇ BJP ਦੇ ਸੰਭਾਵੀ ਗਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਦਿੱਲੀ ਵਿੱਚ BJP ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ CR ਪਾਟਿਲ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਪੰਜਾਬ ਵਿਧਾਨ...
ਪਹਿਲਾਂ ਚੋਰਾਂ ਦੀ ਸਰਕਾਰ ਸੀ ਤਾਂ ਕੋਈ ਕੰਮ ਨਹੀਂ ਹੁੰਦਾ ਸੀ, ਅੱਜ ਇਮਾਨਦਾਰ ਸਰਕਾਰ ਹੈ, ਸਾਰੇ ਕੰਮ ਹੋ ਰਹੇ ਹਨ-ਭਗਵੰਤ ਸਿੰਘ ਮਾਨਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ-ਭਗਵੰਤ ਸਿੰਘ ਮਾਨਕਰਤਾਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ...
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਸਿਹਤ ਵਿਗੜ ਗਈ। ਰੱਖੜ ਪੁੰਨਿਆ ਮੌਕੇ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਰਬਜੀਤ ਸਿੰਘ ਖਾਲਸਾ ਦੀ ਰਸਤੇ ਵਿੱਚ ਹੀ ਤਬੀਅਤ ਖਰਾਬ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ...
ਪੰਜਾਬ ’ਚ ਐਨਾਲੌਗ ਪਨੀਰ ’ਤੇ ਸਰਕਾਰ ਦੀ ਵੱਡੀ ਕਾਰਵਾਈ—ਉਤਪਾਦਨ, ਵਿਕਰੀ ਅਤੇ ਭੰਡਾਰਨ ’ਤੇ ਰੋਕ ਦੇ ਹੁਕਮ ਜਾਰੀ। ਹੁਣ ਡੇਅਰੀ ਯੂਨਿਟਾਂ ਅਤੇ ਹੋਟਲਾਂ ਸਮੇਤ ਸਬੰਧਤ ਥਾਵਾਂ ’ਤੇ ਜਾਂਚ ਹੋਵੇਗੀ। ਅਗਲੀ ਕਾਰਵਾਈ ਨੂੰ ਲੈ ਕੇ ਵੀ ਨਜ਼ਰਾਂ ਟਿਕੀਆਂ ਹਨ। ਪੰਜਾਬ ਵਿੱਚ ਪਨੀਰ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾਖਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਵੀ ਹੋਈ ਆਰੰਭਤਾਲੌਂਗੋਵਾਲ/ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ...
E10 ਪੈਟਰੋਲ 'ਤੇ BPCL CMD ਦਾ ਬਿਆਨ। 'E10 ਪੈਟਰੋਲ ਦੀ ਵਾਪਸੀ 'ਤੇ ਅਜੇ ਅੰਤਿਮ ਫੈਸਲਾ ਨਹੀਂ'। 'E10 ਪੈਟਰੋਲ 'ਤੇ ਮੰਥਨ ਲਗਾਤਾਰ ਜਾਰੀ ਹੈ'। 'E10 ਪੈਟਰੋਲ ਦੀ ਸਪਲਾਈ ਨੂੰ ਲੈ ਕੇ ਕੋਈ ਦਿੱਕਤ ਨਹੀਂ ਆਵੇਗੀ'।
Rozana Times
ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਪ੍ਰਸਤਾਵਿਤ ਮੀਟਿੰਗ ਰੱਦ ਹੋਣ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਸਬੰਧੀ ਸਾਹਮਣੇ ਆਈਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਇਸ ਨੂੰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਕਰਾਰ ਦਿੱਤਾ।'ਮੁਲਾਜ਼ਮ ਸਰਕਾਰ ਦੇ ਕੰਮਕਾਜ ਦੀ ਰੀੜ੍ਹ ਦੀ ਹੱਡੀ', DA ਮੁੱਦੇ 'ਤੇ ਰਾਜਾ ਵੜਿੰਗ ਦਾ ਬਿਆਨਚੰਡੀਗੜ੍ਹ:...
ਜਲੰਧਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਅਤੇ ਆਰਮਡ ਪੁਲਿਸ ਕੈਡਰ ਦੇ 1,746 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੀਂ ਭਰਤੀ ਨਾਲ ਪੰਜਾਬ ਪੁਲਿਸ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ।ਪੰਜਾਬ ਪੁਲਿਸ ਵਿੱਚ 1,746 ਨਵੇਂ ਕਾਂਸਟੇਬਲਾਂ ਦੀ ਭਰਤੀ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰਜਲੰਧਰ: ਪੰਜਾਬ ਆਰਮਡ ਪੁਲਿਸ,...













