ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਪ੍ਰਸਤਾਵਿਤ ਮੀਟਿੰਗ ਰੱਦ ਹੋਣ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਸਬੰਧੀ ਸਾਹਮਣੇ ਆਈਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਇਸ ਨੂੰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਕਰਾਰ ਦਿੱਤਾ।'ਮੁਲਾਜ਼ਮ ਸਰਕਾਰ ਦੇ ਕੰਮਕਾਜ ਦੀ ਰੀੜ੍ਹ ਦੀ ਹੱਡੀ', DA ਮੁੱਦੇ 'ਤੇ ਰਾਜਾ ਵੜਿੰਗ ਦਾ ਬਿਆਨਚੰਡੀਗੜ੍ਹ:...
ਜਲੰਧਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਅਤੇ ਆਰਮਡ ਪੁਲਿਸ ਕੈਡਰ ਦੇ 1,746 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੀਂ ਭਰਤੀ ਨਾਲ ਪੰਜਾਬ ਪੁਲਿਸ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ।ਪੰਜਾਬ ਪੁਲਿਸ ਵਿੱਚ 1,746 ਨਵੇਂ ਕਾਂਸਟੇਬਲਾਂ ਦੀ ਭਰਤੀ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰਜਲੰਧਰ: ਪੰਜਾਬ ਆਰਮਡ ਪੁਲਿਸ,...
ਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਨਜ਼ਰ ਆ ਰਹੀ ਹੈ। ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੇ ਡਿਊਟੀ ’ਤੇ ਮੌਜੂਦ ਨਾ ਰਹਿਣ ਕਾਰਨ ਆਮ ਜਨਤਾ ਨੂੰ ਹੋਈ...
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਸੀ। ਸੋਸ਼ਲ ਮੀਡੀਆ ਰਾਹੀਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ।ਮਹਾ ਹੜਤਾਲ ਕਰਨ ਵਾਲੇ ਮੁਲਾਜ਼ਮਾਂ 'ਤੇ ਹੋਵੇਗਾ Action,...
CM Mann Action on Govt Employees | ਹੜਤਾਲੀ ਸਰਕਾਰੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ! | Punjab ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨਾਲ ਜੁੜੀ ਵੱਡੀ ਖ਼ਬਰ। ਸਖ਼ਤ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ। ਹੜਤਾਲੀ ਕਰਮਚਾਰੀਆਂ 'ਤੇ ਕਾਰਵਾਈ ਦੇ ਆਦੇਸ਼। ਸਰਕਾਰ ਨੇ ਗੈਰ ਹਾਜ਼ਰ ਕਰਮੀਆਂ ਦੀ ਮੰਗੀ ਸੂਚੀ। ਅਧਿਕਾਰੀਆਂ ਨੂੰ ਸੂਚੀ ਬਣਾਉਣ ਦੇ ਦਿੱਤੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ...
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਜਾਤੀ ਜਨਗਣਨਾ ਵਿੱਚ ਜਾਤੀਆਂ ਦੇ ਨਾਮ ਦਰਜ ਕਰਨ ਅਤੇ ਡਾਟਾ ਇਕੱਠਾ ਕਰਨ ਦੇ ਤਰੀਕੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜਨਗਣਨਾ ਵਿੱਚ ਪੁੱਛੇ ਜਾਣ ਵਾਲੇ ਸਵਾਲਾਂ ਨੂੰ ਬਦਲਣ ਦੀ ਮੰਗ ਕੀਤੀ ਹੈ। ਉਨ੍ਹਾਂ...
SAD-BJP ਗਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ BJP ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਵਿੱਚ ਦੋਹਰੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ SAD ਨਾਲ ਮੀਟਿੰਗਾਂ ਹੋ ਰਹੀਆਂ ਹਨ ਅਤੇ ਦੂਜੇ ਪਾਸੇ ਸਾਰੀਆਂ ਸੀਟਾਂ ’ਤੇ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਪੰਜਾਬ ਦੇ ਮੁੱਖ ਸਕੱਤਰ ਦੀ ਮੀਟਿੰਗ ਖਤਮ ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਪੰਜਾਬ ਦੇ ਮੁੱਖ ਸਕੱਤਰ ਦੀ ਮੀਟਿੰਗ ਖਤਮਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ...
ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਫ਼ਰਲੋ ਮਿਲਣ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਬਹਿਸ ਤੇਜ਼ ਹੋ ਗਈ ਹੈ। ਸਵਾਲ ਉੱਠ ਰਹੇ ਹਨ ਕਿ ਕੀ ਰਾਮ ਰਹੀਮ ਨੂੰ ਨਿਯਮਾਂ ਮੁਤਾਬਕ ਹੀ ਜੇਲ੍ਹ ਤੋਂ ਛੁੱਟੀ ਮਿਲ ਰਹੀ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ? ਕੀ ਰਾਮ ਰਹੀਮ...