ਇਸ ਹੜਤਾਲ ਕਾਰਨ ਪੂਰੇ ਰਾਜ ਵਿਚ ਸਰਕਾਰੀ ਬਿਜਲੀ ਦਫ਼ਤਰਾਂ ਤੋਂ ਲੈ ਕੇ ਪਾਵਰ ਗਰਿੱਡ ਅਤੇ ਸਬ-ਸਟੇਸ਼ਨਾਂ ਤੱਕ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਆਸ਼ੰਕਾ ਹੈ। ਕਰਮਚਾਰੀ ਆਗੂਆਂ ਦੇ ਅਨੁਸਾਰ, ਇਸ ਦੌਰਾਨ ਬਿਜਲੀ ਬਿੱਲ ਜਮ੍ਹਾ ਕੇਂਦਰ, ਸ਼ਿਕਾਇਤ ਨਿਵਾਰਨ ਸੇਵਾਵਾਂ, ਫਾਲਟ ਰਿਪੇਅਰਿੰਗ ਅਤੇ ਗਰਿੱਡ ਤੇ ਸਬ-ਸਟੇਸ਼ਨ ਸੰਚਾਲਨ ਵਰਗੀਆਂ ਗਤੀਵਿਧੀਆਂ ਪ੍ਰਭਾਵਿਤ ਰਹਿਣਗੀਆਂ। ਪੰਜਾਬ...
ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਹ ਸਾਡੇ ਹੀ ਦੇਸ਼ ਦੇ ਬੱਚੇ ਹਨ ਜੋ ਇਨਸਾਫ਼ ਮੰਗਣ ਲਈ ਸੜਕਾਂ 'ਤੇ ਉੱਤਰੇ ਹਨ, ਹੰਕਾਰ ਛੱਡੋ ਅਤੇ ਉਨ੍ਹਾਂ ਦੀ ਗੱਲ ਸੁਣੋ- ਕੇਜਰੀਵਾਲਸਰਕਾਰ ਪਹਿਲਾਂ ਨੀਟ ਦਾ ਪੇਪਰ ਲੀਕ ਕਰਵਾਉਂਦੀ ਹੈ, ਦੁਬਾਰਾ ਪੇਪਰ ਹੁੰਦਾ ਹੈ ਤਾਂ ਮੁਲਾਂਕਣ ਵਿੱਚ ਗੜਬੜੀ ਹੋ ਜਾਂਦੀ ਹੈ, ਬੱਚੇ...
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਕਲੇਸ਼ ਦਰਮਿਆਨ ਦਿੱਲੀ ਵਿੱਚ ਹਾਈਕਮਾਨ ਨਾਲ ਵੱਡੀ ਮੀਟਿੰਗ... ਸਾਰੇ ਸੀਨੀਅਰ ਆਗੂ ਇਸ ਵਿੱਚ ਸ਼ਾਮਲ ਹੋਣਗੇ ਅਤੇ ਨਜ਼ਰਾਂ ਇਸ ਗੱਲ 'ਤੇ ਹਨ ਕਿ ਕੀ ਇਸ ਬੈਠਕ ਤੋਂ ਬਾਅਦ ਕੋਈ ਵੱਡਾ ਸਿਆਸੀ ਸੰਦੇਸ਼ ਸਾਹਮਣੇ ਆਉਂਦਾ ਹੈ।
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਹੁਣ ਪਾਰਟੀ ਹਾਈਕਮਾਨ...
ਬਟਾਲਾ ਦੇ ਨਜ਼ਦੀਕ ਪਿੰਡ ਲੋਹ ਚੱਪ ਵਿੱਚ ਦਿਨ ਦਿਹਾੜੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੈਲਰ ਮਾਲਕ ਤੇ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਇਸ ਦੌਰਾਨ ਸ਼ੈਲਰ ਮਾਲਕ ਵੱਲੋਂ ਵੀ ਆਪਣੇ ਬਚਾਅ 'ਚ ਜਵਾਬੀ ਫਾਇਰਿੰਗ ਕੀਤੀ ਗਈ ਹੈ। ਪੁਲਿਸ ਵੱਲੋਂ ਮੌਕੇ 'ਤੇ...
25 ਜੂਨ 2026 ਤੱਕ ਰਜਿਸਟ੍ਰੇਸ਼ਨ ਪੂਰੀ ਕਰਨ ਵਾਲੀਆਂਲਗਭਗ 33 ਲੱਖ ਤੋਂ ਵੱਧ ਮਹਿਲਾ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਸਹਾਇਤਾ ਰਾਸ਼ੀ ਸਿੱਧੀ ਭੇਜੀ ਜਾ ਚੁੱਕੀ ਹੈ, ਜਦਕਿ ਬਾਕੀ ਯੋਗ ਮਹਿਲਾਵਾਂ ਨੂੰ ਇਹ ਰਕਮ 1 ਅਗਸਤ ਨੂੰ ਮਿਲੇਗੀ। ਹੁਣ ਤੱਕ ਲਗਭਗ 70 ਲੱਖ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ...
ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਤਰੁਨਪ੍ਰੀਤ ਸਿੰਘ ਸੌਂਧ ਖੰਨਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ)...
ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਦੀ ਕਾਰਵਾਈ ਇੱਕ ਵਾਰ ਫਿਰ ਹੰਗਾਮੇ ਦੀ ਭੇਟ ਚੜ੍ਹ ਗਈ। ਵਿਰੋਧੀ ਧਿਰ ਦੇ ਸਾਂਸਦਾਂ ਵੱਲੋਂ ਲਗਾਤਾਰ ਨਾਅਰੇਬਾਜ਼ੀ ਅਤੇ ਵਿਰੋਧ ਕਾਰਨ ਸਪੀਕਰ ਨੇ ਲੋਕ ਸਭਾ ਦੀ ਕਾਰਵਾਈ ਤੀਜੀ ਵਾਰ ਦੁਪਹਿਰ 1 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਵਿਰੋਧੀ ਧਿਰ ਚੜ੍ਹਾਵਾ ਚੋਰੀ ਅਤੇ ਪੇਪਰ...
ਨਵੇਂ ਚੇਅਰਮੈਨ... ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ ਤੋਂ ਬਾਅਦ ਨਾਭਾ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਸੰਗਠਨਾਤਮਕ ਤਾਕਤ ਦਾ ਪ੍ਰਦਰਸ਼ਨ ਕੀਤਾ।ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ ਤੋਂ ਬਾਅਦ ਨਾਭਾ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਸੰਗਠਨਾਤਮਕ ਤਾਕਤ ਦਾ...
















