Last Updated:Jul 19, 2026 4:32 PM ISTਅਸਤੀਫ਼ੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਪਾਰਟੀ ਵਿੱਚ ਚੱਲ ਰਹੇ ਅੰਦਰੂਨੀ ਹਾਲਾਤ ਨੂੰ ਲੈ ਕੇ ਉਹ ਕਾਫ਼ੀ ਸਮੇਂ ਤੋਂ ਘੁੱਟਣ ਮਹਿਸੂਸ ਕਰ ਰਹੇ ਸਨ, ਜਿਸ ਕਰਕੇ ਹੁਣ ਉਹ ਅਕਾਲੀ ਦਲ ਨੂੰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ...
Last Updated:Jul 19, 2026 9:47 PM ISTਪੰਜਾਬ ਪੁਲਿਸ ਇਸ ਸਮੇਂ 24,000 ਤੋਂ ਵੱਧ ਵਿਲੇਜ ਡਿਫੈਂਸ ਕਮੇਟੀਆਂ ਅਤੇ 1.25 ਲੱਖ ਤੋਂ ਵੱਧ ਮੈਂਬਰਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਹ ਕਮੇਟੀਆਂ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੇ ਨਾਲ-ਨਾਲ ਪਿੰਡ ਪੱਧਰ 'ਤੇ ਖੁਫੀਆ ਜਾਣਕਾਰੀ ਇਕੱਠੀ ਕਰਨ ਵਿੱਚ ਵੀ ਸਹਿਯੋਗ ਕਰ...
Last Updated:Jul 18, 2026 3:20 PM ISTਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਵਿੱਚ ₹4,700 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇਸ਼ ਵਿੱਚ ਯੋਜਨਾਬੱਧ ਵਿਕਾਸ, ਇੱਕ ਉੱਤਮ ਜੀਵਨ ਸ਼ੈਲੀ ਅਤੇ ਆਧੁਨਿਕ ਸਿਹਤ ਸੰਭਾਲ ਸਹੂਲਤਾਂ ਦੇ ਇੱਕ ਮਾਡਲ ਵਜੋਂ...
Last Updated:Jul 18, 2026 5:27 PM ISTਹੁਸ਼ਿਆਰਪੁਰ ਦੇ ਪਿੰਡ ਉਪਲਾ ਵਡਾਲਾ ਵਿੱਚ ਤੇਂਦੂਏ ਦੀ ਮੌਜੂਦਗੀ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਤੇਂਦੂਏ ਨੇ ਘਰ ਦੇ ਵਿਹੜੇ ਵਿੱਚ ਦਾਖਲ ਹੋ ਕੇ ਛੇ ਮਹੀਨੇ ਦੀ ਬੱਛੜੀ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ...
Last Updated:Jul 18, 2026 3:21 PM ISTਹਰਜੀਤ ਸਿੰਘ ਗਰੇਵਾਲ 3 ਸਾਲਾਂ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਹਰਜੀਤ ਸਿੰਘ ਗਰੇਵਾਲ 3 ਸਾਲਾਂ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਗਿਆ...
Last Updated:Jul 18, 2026 3:56 PM ISTਮੈਨੂੰ ਯਾਦ ਹੈ ਕਿ ਮੈਂ 2015 ਵਿੱਚ ਚੰਡੀਗੜ੍ਹ ਪੀਜੀਆਈ ਵਿੱਚ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਇਆ ਸੀ, ਅਤੇ ਮੈਨੂੰ ਅੱਜ ਉੱਥੋਂ ਦੇ ਬਹੁਤ ਸਾਰੇ ਪੁਰਾਣੇ ਸਾਥੀਆਂ ਨੂੰ ਦੁਬਾਰਾ ਮਿਲਣ ਦਾ ਮੌਕਾ ਮਿਲਿਆ।News18ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਵਿੱਚ ਕਿਹਾ ਕਿ ਇਹ ਸ਼ਹਿਰ ਮਾਂ ਚੰਡੀ...
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ 10 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ 'ਤੇ 6 ਸਤੰਬਰ 2026 ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਅਤੇ ਲੇਜ਼ਰ ਲਾਈਟ 'ਤੇ ਪਾਬੰਦੀ, 6 ਸਤੰਬਰ 2026 ਤੱਕ ਲਾਗੂਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ...
Last Updated:Jul 18, 2026 3:44 PM ISTਹਿਰਾਸਤ ਵਿੱਚ ਲਏ ਗਏ ਪੁਲਿਸ ਕਰਮਚਾਰੀ ਜਤਿੰਦਰਪਾਲ ਦਾ ਡਰੱਗ ਟੈਸਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਕਪੂਰਥਲਾ ਦੇ ਹਮੀਰਾ ਪਿੰਡ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਕਥਿਤ ਤੌਰ 'ਤੇ ਨਸ਼ੇ ਦੀਹਾਲਤ ਵਿੱਚ ਫੜਿਆ ਗਿਆ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ...
Last Updated:Jul 17, 2026 8:29 PM ISTਤਰਨਤਾਰਨ ਦੇ ਬਲਾਕ ਚੋਹਲਾ ਸਾਹਿਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦੌਰਾਨ 62 ਔਰਤਾਂ ਦਾ ਇੱਕੋ ਬੈਂਕ ਖਾਤਾ ਨੰਬਰ ਮਿਲਣ ਨਾਲ ਹੜਕੰਪ ਮਚ ਗਿਆ। ਆਂਗਣਵਾੜੀ ਵਰਕਰ ਅਤੇ ਉਸਦੇ ਪੁੱਤਰ ਖ਼ਿਲਾਫ਼ ਕੇਸ ਦਰਜ।ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਘੁਟਾਲਾ! 62 ਔਰਤਾਂ ਦੀ ਇੱਕੋ ਬੈਂਕ ਖਾਤੇ ਨਾਲ...
Last Updated:Jul 17, 2026 8:53 PM ISTਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਬਣਾਏ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਸੰਪਰਕ (ਕਨੈਕਟੀਵਿਟੀ) ਨੂੰ ਮਜ਼ਬੂਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ 5470...